Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਆਸਾਮ ਵੋਟ ਮਾਮਲਾ: ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂਕਰੜੇ ਸਵਾਲਾਂ ਬਾਰੇ ਜਵਾਬ ਮੰਗਿਆ

March 13, 2019 09:30 AM

* ਸਿਟੀਜ਼ਨ ਰਜਿਸਟਰ ਤੋਂ ਬਾਹਰ ਰੱਖੇ ਵੋਟਰਾਂ ਦਾ ਕੀ ਬਣੇਗਾ

ਗੁਹਾਟੀ, 13 ਮਾਰਚ, (ਪੋਸਟ ਬਿਊਰੋ)- ਸਾਹਮਣੇ ਆ ਰਹੀਆਂ ਪਾਰਲੀਮੈਂਟ ਚੋਣਾਂ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਅੱਜ ਆਸਾਮ ਵਿੱਚ ਰਾਸ਼ਟਰੀ ਨਾਗਰਿਕਤਾ ਰਜਿਸਟਰ (ਐੱਨ ਆਰ ਸੀ) ਦੇਕੇਸ ਵਿੱਚ ਚੋਣ ਕਮਿਸ਼ਨ ਤੋਂਕਰੜਾ ਸਵਾਲ ਪੁੱਛ ਲਿਆ ਹੈ ਕਿ ਉਨ੍ਹਾਂ ਲੋਕਾਂ ਦਾ ਕੀ ਬਣੇਗਾ, ਜਿਨ੍ਹਾਂ ਦਾ ਨਾਂ ਜੁਲਾਈ ਵਿੱਚਛਾਪੀ ਗਈ ਐੱਨ ਆਰ ਸੀ ਲਿਸਟਨਹੀਂ ਹੈ, ਪਰ ਵੋਟਰ ਲਿਸਟ ਵਿੱਚ ਉਨ੍ਹਾਂ ਦੇ ਨਾਂਅ ਅੱਜ ਵੀ ਦਰਜ ਹਨ। ਇਸ ਬਾਰੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਇਹ ਸਵਾਲ ਵੀ ਪੁੱਛਿਆ ਹੈ ਕਿ 1 ਜਨਵਰੀ 2018 ਤੋਂ 1 ਜਨਵਰੀ 2019 ਦੇ ਦੌਰਾਨ ਵੋਟਰ ਲਿਸਟ ਵਿੱਚ ਕਿੰਨੇ ਨਾਂ ਜੋੜੇ ਗਏ ਅਤੇ ਕਿੰਨੇ ਨਾਂ ਕੱਟ ਦਿੱਤੇ ਗਏ ਹਨ। ਇਸ ਦੀ ਅਗਲੀ ਸੁਣਵਾਈ 27 ਮਾਰਚ ਨੂੰ ਹੋਵੇਗੀ।
ਵਰਨਣ ਯੋਗ ਹੈ ਕਿ ਇਸ ਤੋਂ ਪਹਿਲਾਂ 19 ਫਰਵਰੀ ਨੂੰ ਕੇਸ ਦੀ ਸੁਣਵਾਈ ਮੌਕੇ ਸੁਪਰੀਮ ਕੋਰਟ ਇਸ ਮੁੱਦੇ ਤੋਂ ਆਸਾਮ ਸਰਕਾਰ ਨੂੰ ਫਿਟਕਾਰ ਲਾਈ ਸੀ। ਚੀਫ ਜਸਟਿਸ ਨੇ ਕਿਹਾ ਸੀ ਕਿ ਐੱਨ ਆਰ ਸੀ ਵਿੱਚੋਂਆਸਾਮ ਦੇ 40 ਲੱਖ ਲੋਕਾਂ ਨੂੰ ਬਾਹਰ ਕੀਤਾ ਗਿਆ ਹੈ, ਪਰ ਸਰਕਾਰ ਸਿਰਫ 52 ਹਜ਼ਾਰ ਲੋਕਾਂ ਨੂੰ ਵਿਦੇਸ਼ੀ ਮੰਨਦੀ ਹੈ। ਅਦਾਲਤ ਨੇ ਪੁੱਛਿਆ ਸੀ ਕਿ ਤੁਸੀਂ ਲੋਕਾਂ ਨੂੰ ਕਿਵੇ ਭਰੋਸਾ ਦੇਵੋਗੇ, ਜਦੋਂਤੁਸੀਂਖੁਦ ਹੀ ਉਲਝਣਾਂ ਪੈਦਾ ਕਰ ਰਹੇ ਹੋ।
ਇਸ ਦੌਰਾਨ ਆਸਾਮ ਵਿੱਚ ਚੋਣ ਕਮਿਸ਼ਨ ਨਾਲ ਜੁੜੇ ਹੋਏ ਇਕ ਅਧਿਕਾਰੀ ਨੇ ਦੱਸਿਆਕਿ ਸੁਪਰੀਮ ਕੋਰਟ ਦੀ ਨਿਗਰਾਨੀ ਵਿੱਚ ਚੱਲਦੀ ਐੱਨ ਆਰ ਸੀ ਪ੍ਰਕਿਰਿਆ ਵੋਟਿੰਗ ਉੱਤੇਲਾਗੂਨਹੀਂ ਕਰੇਗੀ, ਜਿਨ੍ਹਾਂ ਦੇ ਨਾਂ ਵੋਟਰ ਲਿਸਟ ਵਿੱਚ ਹਨ, ਉਹ ਵੋਟ ਪਾ ਸਕਣਗੇ। ਇਸ ਰਾਜ ਵਿੱਚ ਕਾਨੂੰਨੀ ਨਾਗਰਿਕਾਂ ਦਾ ਰਜਿਸਟਰੇਸ਼ਨ ਕਰਨ ਦਾ ਕੰਮ ਹੋਰਿਹਾ ਹੈ, ਇਸ ਲਈ ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਪਛਾਣ ਨਾਲ ਐੱਨ ਆਰ ਸੀ ਅਪਡੇਟ ਕੀਤਾ ਜਾਣਾ ਹੈ। ਪਿਛਲੇ ਜੁਲਾਈਵਿੱਚ ਇਸ ਬਾਰੇ ਛਾਪੀ ਗਈ ਐੱਨ ਆਰ ਸੀ ਲਿਸਟ ਦੇ ਡਰਾਫਟ ਵਿੱਚ 40.07 ਲੱਖ ਬਿਨੈਕਾਰਾਂ ਦੇ ਨਾਂ ਕੱਢ ਦਿੱਤੇ ਜਾਣ ਨਾਲ ਇਹ ਚਿੰਤਾ ਵੱਧ ਗਈ ਸੀ ਕਿ ਉਹ ਲੋਕ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂਨਹੀਂ ਕਰ ਸਕਣਗੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ