Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਜਾਪਾਨ ਮੁਕਾਬਲੇ ਭਾਰਤ ਵਿੱਚ ਲੋਕ ਖੁਦ ਨੂੰ ਜਲਦੀ ਬੁੱਢਾ ਮਹਿਸੂਸ ਕਰਨਗੇ

March 13, 2019 09:49 AM

ਵਾਸ਼ਿੰਗਟਨ, 12 ਮਾਰਚ (ਪੋਸਟ ਬਿਊਰੋ)- ਭਾਰਤ ਵਿੱਚ ਰਹਿੰਦੇ ਲੋਕਾਂ ਨੂੰ ਤੁਹਾਨੂੰ ਜਾਪਾਨ ਤੇ ਸਵਿੱਟਜ਼ਰਲੈਂਡ ਦੇ ਲੋਕਾਂ ਦੇ ਮੁਕਾਬਲੇ ਵਿੱਚ ਸ਼ੁਰੂ ਦੀ ਉਮਰ ਵਿੱਚ ਹੀ ਬੁਢਾਪੇ ਦੇ ਨਾਂਹ ਪੱਖੀ ਪ੍ਰਭਵਾਂ ਨਾਲ ਜੂਝਣਾ ਪਵੇਗਾ।
ਆਪਣੀ ਤਰ੍ਹਾਂ ਦੇ ਪਹਿਲੇ ਵਿਗਿਆਨਕ ਸਰਵੇ ਵਿੱਚ ਇਸ ਗੱਲ ਦਾ ਭੇਦ ਖੁੱਲ੍ਹਾ ਹੈ। ਦ ਲਾਂਸੈਟ ਪਬਲਿਕ ਹੈਲਥ ਵਿੱਚ ਛਪੇ ਸਰਵੇ ਮੁਤਾਬਕ 65 ਸਾਲ ਦੀ ਉਮਰ ਵਿੱਚ ਸਿਹਤ ਸਮੱਸਿਆਵਾਂ ਦਾ ਅਨੁਭਵ ਕਰਨ ਵਾਲੇ ਸਭ ਤੋਂ ਵੱਧ ਅਤੇ ਸਭ ਤੋਂ ਘੱਟ ਉਮਰ ਦੇ ਲੋਕਾਂ ਵਿੱਚ ਤੀਹ ਸਾਲ ਦਾ ਵਕਫਾ ਦੇਸ਼ਾਂ ਨੂੰ ਅਲੱਗ ਕਰਦਾ ਹੈ। ਖੋਜਕਾਰਾਂ ਨੇ ਪਾਇਆ ਕਿ ਜਾਪਾਨ ਵਿੱਚ ਰਹਿਣ ਵਾਲੇ 76 ਸਾਲਾ ਵਿਅਕਤੀਆਂ ਤੇ ਪਾਪੂਆ ਨਿਊ ਗਿਨੀ ਵਿੱਚ ਰਹਿਣ ਵਾਲੇ 46 ਸਾਲਾ ਲੋਕਾਂ ਵਿੱਚ 65 ਦੀ ਉਮਰ ਦੇ ਔਸਤ ਵਿਅਕਤੀ ਦੇ ਰੂਪ ਵਿੱਚ ਹੋਣ ਵਾਲੀਆਂ ਸਿਹਤ ਸਮੱਸਿਆਵਾਂ ਦਾ ਪੱਧਰ ਇੱਕੋ ਹੈ। ਸਰਵੇ ਵਿੱਚ ਹਾਲਾਂਕਿ ਦੱਸਿਆ ਗਿਆ ਕਿ ਚੀਨ ਅਤੇ ਭਾਰਤ ਵਰਗੇ ਦੇਸ਼ ਉਮਰ ਸੰਬੰਧੀ ਬਿਮਾਰੀ ਰੈਂਕਿੰਗ ਵਿੱਚ ਬਿਹਤਰ ਕਰ ਰਹੇ ਹਨ।
ਭਾਰਤ ਉਮਰ ਨਾਲ ਸੰਬੰਧਤ ਬੋਝ ਦਰ ਵਿੱਚ 159ਵੇਂ ਨੰਬਰ 'ਤੇ ਹੈ, ਉਮਰ ਨਾਲ ਸੰਬੰਧਤ ਬਿਮਾਰੀ ਬੋਝ ਦਰ ਵਿੱਚ ਉਸ ਦਾ ਸਥਾਨ 138ਵਾਂ ਹੈ। ਉਮਰ ਨਾਲ ਸੰਬੰਧਤ ਬਿਮਾਰੀ ਬੋਝ ਦਰ ਵਿੱਚ ਫਰਾਂਸ (76 ਸਾਲ) ਤੀਸਰੇ ਸਥਾਨ ਉੱਤੇ ਅਤੇ ਸਿੰਗਾਪੁਰ (76 ਸਾਲ) ਚੌਥੇ ਸਥਾਨ ਅਤੇ ਕੁਵੈਤ (75.3 ਸਾਲ) ਪੰਜਵੇਂ ਸਥਾਨ 'ਤੇ ਹੈ। ਉਥੇ 68.5 ਸਾਲ ਦੇ ਨਾਲ ਅਮਰੀਕਾ 54ਵੇਂ ਸਥਾਨ 'ਤੇ ਹੈ। ਅਮਰੀਕਾ ਇਸ ਸੂਚੀ ਵਿੱਚ ਈਰਾਨ (69 ਸਾਲ) ਅਤੇ ਐਂਟੀਗੁਆ ਅਤੇ ਬਾਰਬੂਡਾ (68.4 ਸਾਲ) ਦੇ ਵਿੱਚ ਹੈ। ਵਾਸ਼ਿੰਗਟਨ ਯੂਨੀਵਰਸਿਟੀ ਦੀ ਲੇਖਿਕਾ ਏਂਜੇਲਾ ਵਾਈ ਚੈਂਗ ਨੇ ਕਿਹਾ, ਨਤੀਜੇ ਬਜ਼ੁਰਗਾਂ ਵਿੱਚ ਜੀਵਨ ਲਈ ਆਸ ਨੂੰ ਦਿਖਾਉਂਦੇ ਹਨ, ਜੋ ਆਬਾਦੀ ਦੀ ਭਲਾਈ ਦੇ ਮੌਕੇ ਜਾਂ ਖਤਰਾ ਹੋ ਸਕਦੇ ਹਨ। ਇਹ ਉਮਰ ਨਾਲ ਸੰਬੰਧਤ ਸਿਹਤ ਸਮੱਸਿਆਵਾਂ ਦੇ ਆਧਾਰ 'ਤੇ ਨਿਰਭਰ ਕਰਦੇ ਹਨ। ਚੈਂਗ ਨੇ ਕਿਹਾ, ਸਿਹਤ ਪ੍ਰਣਾਲੀ ਨੂੰ ਪ੍ਰਭਾਵਤ ਕਰਨ ਵਾਲੇ ਸਰਕਾਰ ਦੇ ਨੇਤਾਵਾਂ ਅਤੇ ਹੋਰ ਹਿਤਧਾਰਕਾਂ ਨੂੰ ਇਸ 'ਤੇ ਵਿਚਾਰ ਕਰਨ ਦੀ ਜ਼ਰੂਰਤ ਹੈ ਕਿ ਲੋਕ ਕਦੋਂ ਵਧਦੀ ਉਮਰ ਦੇ ਨਕਾਰਾਤਮਕ ਪ੍ਰਭਾਵਾਂ ਨਾਲ ਜੂਝਣਾ ਸ਼ੁਰੂ ਹੁੰਦੇ ਹਨ। ਸਰਵੇ ਵਿੱਚ 1990 ਤੋਂ 2017 ਤੱਕ ਦੇ ਸਮੇਂ ਅਤੇ 195 ਦੇਸ਼ਾਂ ਅਤੇ ਖੇਤਰਾਂ ਨੂੰ ਕਵਰ ਕੀਤਾ ਗਿਆ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ