Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਕੈਨੇਡਾ

ਪੰਜ ਗੱਡੀਆਂ ਟਕਰਾਈਆਂ, ਚਾਰ ਜ਼ਖ਼ਮੀ

March 13, 2019 07:13 PM

ਟੋਰਾਂਟੋ, 13 ਮਾਰਚ (ਪੋਸਟ ਬਿਊਰੋ) : ਅੱਜ ਸਵੇਰੇ ਸ਼ਹਿਰ ਦੇ ਪੂਰਬੀ ਹਿੱਸੇ ਵਿੱਚ ਪੰਜ ਗੱਡੀਆਂ ਦੀ ਆਪਸ ਵਿੱਚ ਹੋਈ ਟੱਕਰ ਤੋਂ ਬਾਅਦ ਚਾਰ ਵਿਅਕਤੀ ਜ਼ਖ਼ਮੀ ਹੋ ਗਏ ਤੇ ਉਨ੍ਹਾਂ ਨੂੰ ਇਲਾਜ ਲਈ ਨੇੜਲੇ ਟਰੌਮਾ ਸੈਂਟਰ ਲਿਜਾਇਆ ਗਿਆ।
ਇਹ ਹਾਦਸਾ ਸੀਵੈਲਜ਼ ਰੋਡ ਤੇ ਸਟੀਲਜ਼ ਐਵਨਿਊ ਨੇੜੇ ਸਵੇਰੇ 6:30 ਵਜੇ ਵਾਪਰਿਆ। ਸਾਰਜੈਂਟ ਬ੍ਰੈੱਟ ਮੂਰ ਨੇ ਦੱਸਿਆ ਕਿ ਇਹ ਟੱਕਰ ਆਹਮੋ ਸਾਹਮਣੀ ਸੀ। ਤਿੰਨ ਵਿਅਕਤੀਆਂ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਤੇ ਇੱਕ 50 ਸਾਲਾ ਮਹਿਲਾ ਨੂੰ ਹਵਾਈ ਜਹਾਜ਼ ਰਾਹੀਂ ਸੰਨੀਬਰੁੱਕ ਹਸਪਤਾਲ ਲਿਜਾਇਆ ਗਿਆ।
ਇਹ ਵੀ ਦੱਸਿਆ ਗਿਆ ਕਿ ਉਸ ਦੀ ਜਾਨ ਨੂੰ ਖਤਰਾ ਬਣਿਆ ਹੋਇਆ ਹੈ। ਇਹ ਜਾਣਕਾਰੀ ਟੋਰਾਂਟੋ ਪੈਰਾਮੈਡਿਕਸ ਨੇ ਦਿੱਤੀ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ