Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

15 ਮੋਟਰ ਸਾਈਕਲਾਂ ਦਾ ਚੋਰ ਕਾਬੂ, ਖੋਲ੍ਹ ਕੇ ਸਪੇਅਰ ਪਾਰਟਸ ਵੇਚਦਾ ਸੀ

March 14, 2019 08:53 AM

ਜਲੰਧਰ, 13 ਮਾਰਚ (ਪੋਸਟ ਬਿਊਰੋ)- ਥਾਣਾ ਲੋਹੀਆਂ ਖਾਸ ਦੀ ਪੁਲਸ ਨੇ ਅਜਿਹਾ ਦੋਸ਼ੀ ਗ੍ਰਿਫਤਾਰ ਕੀਤਾ ਹੈ ਜਿਸ ਨੇ 1-2 ਨਹੀਂ, 15 ਮੋਟਰ ਸਾਈਕਲ ਚੋਰੀ ਕੀਤੇ ਸਨ। ਪੁਲਸ ਨੇ 37 ਸਾਲ ਦੇ ਪਿੰਡ ਮੀਏਂਵਾਲ ਦੇ ਪਰਮਜੀਤ ਸਿੰਘ ਉਰਫ ਪੰਮਾ ਡਾਨ ਨੂੰ ਗ੍ਰਿਫਤਾਰ ਕਰ ਕੇ 14 ਮੋਟਰ ਸਾਈਕਲ ਬਰਾਮਦ ਕੀਤੇ ਹਨ। ਪੰਮਾ ਨੇ ਲੋਹੀਆਂ, ਸ਼ਾਹਕੋਟ, ਕਰਤਾਰਪੁਰ ਅਤੇ ਥਾਣਾ ਪੰਜ ਦੇ ਏਰੀਏ 'ਚੋਂ ਮੋਟਰ ਸਾਈਕਲ ਚੋਰੀ ਕੀਤੇ ਸਨ।
ਐੱਸ ਪੀ (ਡੀ) ਰਾਜਬੀਰ ਸਿੰਘ ਨੇ ਦੱਸਿਆ ਕਿ ਥਾਣਾ ਲੋਹੀਆਂ ਦੇ ਮੁਖੀ ਦਲਬੀਰ ਸਿੰਘ ਨੇ ਇਸ ਏਰੀਆ ਵਿੱਚ ਨਾਕਾਬੰਦੀ ਕਰ ਕੇ ਪੰਮਾ ਡਾਨ ਨੂੰ ਫੜਿਆ ਤਾਂ ਉਸ ਤੋਂ ਚੋਰੀ ਦੇ ਮੋਟਰ ਸਾਈਕਲ ਮਿਲੇ। ਦੋਸ਼ੀ ਦੀ ਨਿਸ਼ਾਨਦੇਹੀ 'ਤੇ 14 ਹੋਰ ਮੋਟਰ ਸਾਈਕਲ ਬਰਾਮਦ ਕੀਤੇ ਹਨ। ਇਸ ਤੋਂ ਪਹਿਲਾਂ ਦੋਸ਼ੀ ਦੇ ਖਿਲਾਫ 22 ਕੇਸ ਦਰਜ ਹਨ। ਇਨ੍ਹਾਂ ਵਿੱਚ ਇੱਕ ਮਾਮਲਾ ਤਸਕਰੀ ਦਾ ਵੀ ਹੈ। ਦੋਸ਼ੀ ਨੇ ਕਿਹਾ ਕਿ ਉਹ ਚੋਰੀ ਦੇ ਮੋਟਰ ਸਾਈਕਲ ਖੋਲ੍ਹ ਕੇ ਉਨ੍ਹਾਂ ਦੇ ਸਪੇਅਰ ਪਾਰਟਸ ਵੇਚ ਦਿੰਦਾ ਸੀ। ਉਹ ਜਦ 17 ਸਾਲ ਦਾ ਸੀ ਤਾਂ ਪਹਿਲਾ ਚੋਰੀ ਦਾ ਕੇਸ ਦਰਜ ਹੋਇਆ ਸੀ। ਉਹ ਪੰਜਵੀਂ ਪਾਸ ਹੈ। ਇੱਕ ਵਾਰ ਜੇਲ੍ਹ ਜਾਣ ਪਿੱਛੋਂ ਸੁਧਰਨ ਦੀ ਬਜਾਏ ਵੱਡਾ ਚੋਰ ਬਣ ਗਿਆ। ਉਸ ਨੇ ਕਿਹਾ ਕਿ ਉਸ ਕੋਲ ਇੱਕ ਮਾਸਟਰ ਕੀ ਹੈ, ਜਿਸ ਨਾਲ ਕਿਸੇ ਵੀ ਮੋਟਰ ਸਾਈਕਲ ਦਾ ਲਾਕ ਬੜੇ ਆਰਾਮ ਨਾਲ ਖੁੱਲ੍ਹ ਜਾਂਦਾ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ