Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਕੈਨੇਡਾ ਨੇ ਬੋਇੰਗ 737 ਮੈਕਸ 8 ਉੱਤੇ ਲਾਈ ਪਾਬੰਦੀ

March 14, 2019 09:11 AM

ਅਗਲੇ ਹੁਕਮਾਂ ਤੱਕ ਜਾਰੀ ਰਹੇਗੀ ਇਹ ਪਾਬੰਦੀ


ਓਟਵਾ, 13 ਮਾਰਚ (ਪੋਸਟ ਬਿਊਰੋ) : ਕੈਨੇਡਾ ਨੇ ਬੋਇੰਗ 737 ਮੈਕਸ 8 ਉੱਤੇ ਅਗਲੇ ਹੁਕਮਾਂ ਤੱਕ ਪਾਬੰਦੀ ਲਾ ਦਿੱਤੀ ਹੈ। ਇਥੋਪੀਅਨ ਏਅਰਲਾਈਨਜ਼ ਦਾ ਬੀਤੇ ਦਿਨੀਂ ਜਿਹੜਾ ਜਹਾਜ਼ ਹਾਦਸਾਗ੍ਰਸਤ ਹੋਇਆ ਸੀ ਉਹ ਇਸੇ ਮਾਡਲ ਦਾ ਸੀ। ਉਸ ਹਾਦਸੇ ਵਿੱਚ 157 ਲੋਕ ਮਾਰੇ ਗਏ ਸਨ ਜਿਨ੍ਹਾਂ ਵਿੱਚੋਂ 18 ਕੈਨੇਡੀਅਨਜ਼ ਸਨ।
ਇਸ ਮਾਡਲ ਦੇ ਜਹਾਜ਼ਾਂ ਲਈ ਬੁੱਧਵਾਰ ਨੂੰ ਸੇਫਟੀ ਨੋਟਿਸ ਕੱਢਿਆ ਗਿਆ। ਇਸ ਦੇ ਨਾਲ ਹੀ ਮੈਕਸ 9, ਜਿਸ ਦੀ ਭਾਵੇਂ ਬਹੁਤੀ ਵਰਤੋਂ ਵੀ ਨਹੀਂ ਕੀਤੀ ਜਾਂਦੀ, ਉੱਤੇ ਵੀ ਹਾਲ ਦੀ ਘੜੀ ਰੋਕ ਲਾ ਦਿੱਤੀ ਗਈ ਹੈ। ਕੈਨੇਡਾ ਵੱਲੋਂ ਇਹ ਐਲਾਨ ਕੀਤੇ ਜਾਣ ਤੋਂ ਕਈ ਘੰਟੇ ਬਾਅਦ ਅਮਰੀਕੀ ਅਧਿਕਾਰੀਆਂ ਨੇ ਵੀ ਇਸ ਜਹਾਜ਼ ਉੱਤੇ ਪਾਬੰਦੀ ਲਾ ਦਿੱਤੀ। ਕੰਪਨੀ ਵੱਲੋਂ ਆਪ ਹੀ ਅਹਿਤਿਆਤ ਵਰਤਦਿਆਂ ਹੋਇਆਂ 371 ਜਹਾਜ਼ਾਂ ਦੇ ਆਪਣੇ ਗਲੋਬਲ ਫਲੀਟ ਉੱਤੇ ਰੋਕ ਲਾਉਣ ਦਾ ਫੈਸਲਾ ਕੀਤਾ ਗਿਆ ਹੈ।
ਅਜਿਹਾ ਬਹੁਤ ਘੱਟ ਹੁੰਦਾ ਹੈ ਕਿ ਕੈਨੇਡੀਅਨ ਅਧਿਕਾਰੀ ਅਮਰੀਕਾ ਨਾਲੋਂ ਪਹਿਲਾਂ ਕੋਈ ਵੱਡਾ ਫੈਸਲਾ ਕਰਨ। ਦੋਵਾਂ ਮੁਲਕਾਂ ਵੱਲੋਂ ਏਅਰਲਾਈਨ ਨੂੰ ਇਹ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਬੋਇੰਗ ਮਾਡਲ ਦੇ ਜਹਾਜ਼ਾਂ ਨੂੰ ਉਨ੍ਹਾਂ ਦੇ ਆਕਾਸ਼ ਵਿੱਚ ਨਾ ਉਡਾਵੇ। ਟਰਾਂਸਪੋਰਟ ਮੰਤਰੀ ਮਾਰਕ ਗਾਰਨਿਊ ਨੇ ਬੁੱਧਵਾਰ ਸਵੇਰੇ ਓਟਵਾ ਵਿੱਚ ਕੈਨੇਡਾ ਵੱਲੋਂ ਲਾਈ ਗਈ ਇਸ ਪਾਬੰਦੀ ਦਾ ਐਲਾਨ ਕੀਤਾ। ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਨਾ ਤਾਂ ਇਸ ਫੈਸਲੇ ਵਿੱਚ ਸਿਆਸਤ ਦੀ ਕੋਈ ਭੂਮਿਕਾ ਹੈ ਤੇ ਨਾ ਹੀ ਇਹ ਫੈਸਲਾ ਅਮਰੀਕਾ ਦੀ ਸੋਚ ਉੱਤੇ ਆਧਾਰਿਤ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ