Welcome to Canadian Punjabi Post
Follow us on

01

May 2024
ਬ੍ਰੈਕਿੰਗ ਖ਼ਬਰਾਂ :
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ
 
ਮਨੋਰੰਜਨ

ਐਕਸਪੈਰੀਮੈਂਟਸ ਤੋਂ ਸੋਨਮ ਨਹੀਂ ਝਿਜਕਦੀ

March 14, 2019 09:19 AM

ਸੋਨਮ ਕਪੂਰ ਦੇ ਅੱਜ ਤੱਕ ਦੇ ਕਰੀਅਰ ਬਾਰੇ ਇਹ ਖਾਸ ਗੱਲ ਹੈ ਕਿ ਉਸ ਨੇ ਲਗਾਤਾਰ ਵੱਖ ਵੱਖ ਤਰ੍ਹਾਂ ਦੀਆਂ ਫਿਲਮਾਂ ਦੀ ਚੋਣ ਕੀਤੀ ਹੈ। ਉਸ ਦੀਆਂ ਫਿਲਮਾਂ ਦੀ ਸੂਚੀ ਉੱਤੇ ਨਜ਼ਰ ਮਾਰੀ ਜਾਵੇ ਤਾਂ ਸਾਫ ਹੋ ਜਾਂਦਾ ਹੈ ਕਿ ਪਹਿਲੀ ਹੀ ਫਿਲਮ ਤੋਂ ਲੈ ਕੇ ਅੱਜ ਤੱਕ ਉਹ ਕਈ ਤਰ੍ਹਾਂ ਦੀਆਂ ਕਹਾਣੀਆਂ ਬਾਰੇ ਐਕਸਪੈਰੀਮੈਂਟ ਕਰਨ ਤੋਂ ਝਿਜਕਦੀ ਹੈ। ਉਸ ਦੇ ਖਾਤੇ ਵਿੱਚ ਦਰਜ ਹਨ ‘ਨੀਰਜਾ', ‘ਪੈਡਮੈਨ’ ਅਤੇ ਪਿੱਛੇ ਜਿਹੇ ਰਿਲੀਜ਼ ‘ਏਕ ਲੜਕੀ ਕੋ ਦੇਖਾ ਤੋ ਐਸਾ ਲਗਾ'। ਇਹ ਵੀ ਇਸੇ ਤੱਥ ਨੂੰ ਜ਼ਾਹਰ ਕਰਦੀਆਂ ਹਨ ਕਿ ਉਸ ਨੇ ਗੈਰ ਰਵਾਇਤੀ ਕਹਾਣੀਆਂ ਤੋਂ ਕਦੇ ਜੀਅ ਨਹੀਂ ਚੁਰਾਇਆ। ਸੋਨਮ ਦਾ ਮੰਨਣਾ ਹੈ ਕਿ ਫਿਲਮ ਇੰਡਸਟਰੀ ਵਿੱਚ ਔਰਤਾਂ ਨੂੰ ਹੋਰ ਹਿੱਸੇਦਾਰੀ ਮਿਲਣੀ ਚਾਹੀਦੀ ਹੈ। ਫਿਲਹਾਲ ਇੰਡਸਟਰੀ ਵਿੱਚ ਅਜਿਹਾ ਨਹੀਂ। ਉਨ੍ਹਾਂ ਨੂੰ ਫਿਲਮ ਵਿੱਚ ਲੀਡ ਰੋਲ ਵਿੱਚ ਹੀ ਨਹੀਂ, ਫਿਲਮ ਬਣਾਉਣ ਦੇ ਹਰ ਹਿੱਸੇ ਵਿੱਚ ਹਿੱਸੇਦਾਰੀ ਦੇ ਮੌਕੇ ਮਿਲਣੇ ਚਾਹੀਦੇ ਹਨ। ਉਸ ਨੇ ਕਿਹਾ, ‘‘ਇੰਡਸਟਰੀ ਵਿੱਚ ਟੈਲੇਂਟਿਡ ਔਰਤਾਂ ਦੀ ਘਾਟ ਨਹੀਂ, ਜਿਨ੍ਹਾਂ ਨੇ ਸਟਾਰਡਮ ਹਾਸਲ ਕੀਤਾ ਹੈ ਤੇ ਇਸ ਨੂੰ ਸਹੀ ਦਿਸ਼ਾ ਵਿੱਚ ਵਧਣ ਲਈ ਹੀ ਵਰਤਿਆ ਜਾਣਾ ਚਾਹੀਦਾ ਹੈ।”
ਬੀਤੇ ਦਿਨੀਂ ਕਰੀਨਾ ਕਪੂਰ ਦੇ ਚੈਟ ਸ਼ੋਅ ‘ਵ੍ਹਾਟ ਵੂਮੈਨ ਵਾਂਟ’ ਵਿੱਚ ਹਿੱਸਾ ਲੈਂਦੇ ਸਮੇਂ ਦੋਵਾਂ ਨੇ ਕਈ ਮੁੱਦਿਆਂ 'ਤੇ ਖੁੱਲ੍ਹ ਕੇ ਗੱਲ ਕੀਤੀ, ਜਿਸ ਵਿੱਚ ਔਰਤਾਂ ਦੀਆਂ ਕਾਮਨਾਵਾਂ ਵਰਗੇ ਵਰਜਿਤ ਸਮਝੇ ਜਾਣ ਵਾਲੇ ਵਿਸ਼ੇ ਸ਼ਾਮਲ ਸਨ। ਸੋਨਮ ਤੇ ਕਰੀਨਾ ਦੀ ਪਿਛਲੇ ਹਿੱਟ ਫਿਲਮ ‘ਵੀਰੇ ਦੀ ਵੈਡਿੰਗ’ ਵੀ ਇੱਕ ਬੋਲਡ ਫਿਲਮ ਮੰਨੀ ਜਾਂਦੀ ਹੈ। ਇਸ ਸ਼ੋਅ ਦੇ ਅਖੀਰ ਵਿੱਚ ਕਿਹਾ, ‘‘ਬੇਬੋ, ਮੈਂ ਤੈਨੂੰ ‘ਵੀਰੇ ਦੀ ਵੈਡਿੰਗ 2’ ਦੇ ਸੈੱਟ 'ਤੇ ਮਿਲਾਂਗੀ ਅਤੇ ਕੁਝ ਲੋਕਾਂ ਨੂੰ ਲੱਗਦਾ ਹੈ ਕਿ ਸੋਨਮ ਦੀ ਇਸ ਗੱਲ ਤੋਂ ਸਾਫ ਹੈ ਕਿ ਫਿਲਮ ਦੇ ਸੀਕਵਲ 'ਤੇ ਕੰਮ ਸ਼ੁਰੂ ਹੋ ਚੁੱਕਾ ਹੈ। ਇਸ ਬਾਰੇ ਕੋਈ ਐਲਾਨ ਨਹੀਂ ਹੋਇਆ।''

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ