Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼
 
ਕੈਨੇਡਾ

ਭਾਰੀ ਮੀਂਹ ਤੇ ਤਾਪਮਾਨ ਵਿੱਚ ਤਬਦੀਲੀ ਨਾਲ ਜੀਟੀਏ ਵਿੱਚ ਆ ਸਕਦਾ ਹੈ ਹੜ੍ਹ

March 15, 2019 09:02 AM

ਟੋਰਾਂਟੋ, 14 ਮਾਰਚ (ਪੋਸਟ ਬਿਊਰੋ) : ਅਗਲੇ 24 ਘੰਟਿਆਂ ਵਿੱਚ ਪੈਣ ਵਾਲੇ ਮੀਂਹ ਤੇ ਤਾਪਮਾਨ ਵਿੱਚ ਆਉਣ ਵਾਲੀ ਮਾਮੂਲੀ ਤਬਦੀਲੀ ਕਾਰਨ ਗ੍ਰੇਟਰ ਟੋਰਾਂਟੋ ਏਰੀਆ ਵਿੱਚ ਕੰਜ਼ਰਵੇਸ਼ਨ ਅਧਿਕਾਰੀਆਂ ਵੱਲੋਂ ਹੜ੍ਹ ਆਉਣ ਦੀ ਚੇਤਾਵਨੀ ਦਿੱਤੀ ਜਾ ਰਹੀ ਹੈ।
ਐਨਵਾਇਰਮੈਂਟ ਕੈਨੇਡਾ ਵੱਲੋਂ ਟੋਰਾਂਟੋ ਲਈ ਜਾਰੀ ਕੀਤੀ ਗਈ ਮੌਸਮ ਸਬੰਧੀ ਵਿਸ਼ੇਸ਼ ਚੇਤਾਵਨੀ ਵਿੱਚ ਆਖਿਆ ਗਿਆ ਹੈ ਕਿ ਕੁੱਝ ਇਲਾਕੇ ਵਿੱਚ ਗਰਜ ਚਮਕ ਨਾਲ ਛਿੱਟੇ ਪੈ ਸਕਦੇ ਹਨ ਤੇ ਕੁੱਝ ਇਲਾਕਿਆਂ ਵਿੱਚ ਅੱਜ ਸ਼ਾਮ ਤੱਕ 15 ਤੋਂ 25 ਮਿਲੀਮੀਟਰ ਮੀਂਹ ਪੈ ਸਕਦਾ ਹੈ। ਮੌਸਮ ਦੇ ਮਿਜਾਜ਼ ਵੇਖਣ ਤੋਂ ਬਾਅਦ ਟੋਰਾਂਟੋ ਐਂਡ ਰੀਜਨ ਕੰਜ਼ਰਵੇਸ਼ਨ ਅਥਾਰਟੀ (ਟੀਆਰਸੀਏ) ਤੇ ਕ੍ਰੈਡਿਟ ਵੈਲੀ ਕੰਜ਼ਰਵੇਸਨ ਵੱਲੋਂ ਜੀਟੀਏ ਦੇ ਕਈ ਹਿੱਸਿਆਂ ਵਿੱਚ ਅੱਜ ਤੇ ਕੱਲ੍ਹ ਹੜ੍ਹ ਆਉਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ।
ਮੀਂਹ ਤੋਂ ਇਲਾਵਾ ਸੁ਼ੱਕਰਵਾਰ ਰਾਤ ਤੱਕ ਤਾਪਮਾਨ ਮਨਫੀ ਤੋਂ ਉੱਪਰ ਰਹਿਣ ਦੀ ਸੰਭਾਵਨਾ ਹੈ। ਜਿਸ ਕਾਰਨ ਬਰਫ ਵੀ ਪਿਘਲ ਸਕਦੀ ਹੈ। ਟੀਅਰਸੀਏ ਦੀਆਂ ਕਈ ਨਦੀਆਂ ਤੇ ਨਾਲੇ ਇਸ ਸਮੇਂ ਬਰਫ ਨਾਲ ਢਕੇ ਹੋਏ ਹਨ। ਪਾਣੀ ਦਾ ਪੱਧਰ ਵੱਧਣ ਤੇ ਬਰਫ ਪਿਘਲਣ ਕਾਰਨ ਇਹ ਬਰਫ ਦੀ ਤਹਿ ਟੁੱਟ ਵੀ ਸਕਦੀ ਹੈ। ਜੀਟੀਏ ਵਿਚਲੀਆਂ ਸਾਰੀਆਂ ਨਹਿਰਾਂ ਵਿੱਚ ਪਾਣੀ ਦਾ ਪੱਧਰ ਵੱਧਣ ਨਾਲ ਹੜ੍ਹ ਆਉਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ