Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਮਹਿਬੂਬਾ ਕਹਿੰਦੀ: ਮੈਂ ਜਮਾਤੇ ਇਸਲਾਮੀ ਦੇ ਖਿਲਾਫ ਕਾਰਵਾਈ ਨਹੀਂ ਸੀ ਹੋਣ ਦਿੱਤੀ

March 15, 2019 09:51 AM

ਜੰਮੂ, 14 ਮਾਰਚ (ਪੋਸਟ ਬਿਊਰੋ)- ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ ਡੀ ਪੀ ਦੀ ਪ੍ਰਧਾਨ ਮਹਿਬੂਬਾ ਮੁਫਤੀ ਨੇ ਕਿਹਾ ਹੈ ਕਿ ਰਾਜ ਦੀ ਗੱਠਜੋੜ ਸਰਕਾਰ ਸਮੇਂ ਭਾਜਪਾ ਜਮਾਤ-ਏ-ਇਸਲਾਮੀ 'ਤੇ ਪਾਬੰਦੀ ਲਾਉਣਾ ਚਾਹੁੰਦੀ ਤੇ ਹੁਰੀਅਤ ਖਿਲਾਫ ਕਾਰਵਾਈ ਕਰਨਾ ਚਾਹੁੰਦੀ ਸੀ ਪ੍ਰੰਤੂ ਉਨ੍ਹਾਂ ਨੇ ਅਜਿਹਾ ਨਹੀਂ ਹੋਣ ਦਿੱਤਾ।
ਬਾਂਦੀਪੋਰਾ ਵਿੱਚ ਪਾਰਟੀ ਕਾਰਕੁੰਨਾਂ ਦੇ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਮਹਿਬੂਬਾ ਮੁਫਤੀ ਨੇ ਕਿਹਾ ਕਿ ਭਾਜਪਾ ਇਸ ਦੇਸ਼ ਦੀ ਕੌਮੀ ਜਾਂਚ ਏਜੰਸੀ ਰਾਹੀਂ ਵੱਖਵਾਦੀਆਂ ਨੂੰ ਦਬਾਉਣ ਦਾ ਯਤਨ ਕਰਨਾ ਚਾਹੁੰਦੀ ਸੀ, ਪ੍ਰੰਤੂ ਆਪਣੇ ਰਾਜ ਦੇ ਦੌਰਾਨ ਉਨ੍ਹਾਂ ਨੇ ਅਜਿਹੀ ਕਾਰਵਾਈ ਦੀ ਆਗਿਆ ਨਹੀਂ ਦਿੱਤੀ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਭਾਜਪਾ ਹੁਰੀਅਤ ਦੇ ਚੇਅਰਮੈਨ ਮੀਰਵਾਇਜ਼ ਉਮਰ ਫਾਰੂਕ ਅਤੇ ਸੱਯਦ ਅਲੀ ਸ਼ਾਹ ਗਿਲਾਨੀ 'ਤੇ ਕੌਮੀ ਜਾਂਚ ਏਜੰਸੀ ਰਾਹੀਂ ਛਾਪੇ ਮਾਰਨਾ ਚਾਹੁੰਦੀ ਸੀ, ਪ੍ਰੰਤੂ ਉਨ੍ਹਾਂ ਨੇ ਅਜਿਹੀ ਕਾਰਵਾਈ ਦਾ ਵਿਰੋਧ ਕੀਤਾ ਸੀ। ਮਹਿਬੂਬਾ ਨੇ ਕਿਹਾ ਕਿ ਨੈਸ਼ਨਲ ਕਾਨਫਰੰਸ ਅਤੇ ਕਾਂਗਰਸ ਸਰਕਾਰ ਦੇ ਰਾਜ ਦੌਰਾਨ ਕਸ਼ਮੀਰ ਵਿੱਚ ਪੋਟਾ ਅਤੇ ਐਨ ਆਈ ਏ ਨੇ ਆਪਣੇ ਪੈਰ ਪਸਾਰੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਭਾਜਪਾ ਨੂੰ ਇਕ ਮਹੀਨੇ ਲਈ ਕਸ਼ਮੀਰ ਵਿੱਚ ਜੰਗਬੰਦੀ ਲਈ ਮਜਬੂਰ ਕੀਤਾ, ਪ੍ਰੰਤੂ ਅੱਤਵਾਦੀਆਂ ਨੇ ਇਸ ਨੂੰ ਸਫਲ ਨਹੀਂ ਹੋਣ ਦਿੱਤਾ। ਉਨ੍ਹਾਂ ਕਿਹਾ ਕਿ ਉਹ ਚਾਹੁੰਦੀ ਸੀ ਕਿ ਵੱਖਵਾਦੀਆਂ ਨਾਲ ਗੱਲਬਾਤ ਹੋਵੇ। 2016 'ਚ ਕਸ਼ਮੀਰ 'ਚ ਸੰਸਦੀ ਕਮੇਟੀ ਵੀ ਆਈ ਸੀ, ਪ੍ਰੰਤੂ ਵੱਖਵਾਦੀਆਂ ਨੇ ਆਪਣੇ ਦਰਵਾਜ਼ੇ ਬੰਦ ਕਰ ਦਿੱਤੇ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼