Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਭਾਰਤ ਵਿੱਚ ਅਮਰੀਕਾ 6 ਐਟਮੀ ਪਲਾਂਟਲਾਵੇਗਾ

March 15, 2019 10:05 AM

ਵਾਸ਼ਿੰਗਟਨ, 14 ਮਾਰਚ, (ਪੋਸਟ ਬਿਊਰੋ)- ਅਮਰੀਕਾ ਤੇ ਭਾਰਤ ਵਿਚਾਲੇ ਐਟਮੀ ਸਹਿਯੋਗ ਮਜ਼ਬੂਤ ਕਰਨ ਦੀ ਅਹਿਮ ਸਹਿਮਤੀ ਹੋਈ ਹੈ। ਦੋਵਾਂ ਦੇਸ਼ਾਂ ਨੇ ਬੁੱਧਵਾਰ 6 ਐਟਮੀ ਪਾਵਰ ਪਲਾਂਟ ਦੇ ਬਣਾਉਣ ਦੀ ਰਜ਼ਾਮੰਦੀ ਕੀਤੀ ਹੈ ਤੇ ਅਮਰੀਕਾ ਅਤੇ ਭਾਰਤ ਵਿਚਾਲੇ ਇਸ ਬਾਰੇ ਜਾਰੀ ਹੋਏ ਸਾਂਝੇ ਬਿਆਨ ਵਿੱਚ ਇਸ ਦੀ ਜਾਣਕਾਰੀ ਦਿੱਤੀ ਗਈ ਹੈ।
ਪਤਾ ਲੱਗਾ ਹੈ ਕਿ ਵਾਸ਼ਿੰਗਟਨ ਵਿੱਚ ਗੱਲਬਾਤ ਮੌਕੇ ਦੋਵੇਂ ਦੇਸ਼ ਇਸ ਉੱਤੇ ਸਹਿਮਤ ਹੋਏ ਹਨ। ਭਾਰਤ ਦੇ ਵਿਦੇਸ਼ ਸਕੱਤਰ ਵਿਜੇ ਗੋਖਲੇ ਇਸ ਸਮੇਂ ਅਮਰੀਕਾ ਵਿੱਚ ਹੀ ਹਨ। ਉਨ੍ਹਾਂ ਨੇ ਇਥੇ ਭਾਰਤ-ਅਮਰੀਕਾ ਵਿਚਾਲੇ ਰਣਨੀਤਕ ਅਤੇ ਸੁਰੱਖਿਆ ਵਾਰਤਾ ਵਿੱਚ ਹਿੱਸਾ ਲਿਆ, ਜਿਸ ਦੇ ਬਾਅਦ ਦੋਵਾਂ ਦੇਸ਼ਾਂ ਨੇ ਸਾਂਝਾ ਬਿਆਨ ਜਾਰੀ ਕੀਤਾ ਹੈ। ਵਿਜੇ ਗੋਖਲੇ ਨੇ ਅਮਰੀਕਾ ਵਿੱਚ ਸਟੇਟ ਆਫਰ ਆਰਮਸ ਕੰਟਰੋਲ ਐਂਡ ਇੰਟਰਨੈਸ਼ਨਲ ਸਕਿਊਰਿਟੀ ਡਿਪਾਰਟਮੈਂਟ ਦੀ ਅੰਡਰ ਸੈਕੇਟਰੀ ਐਂਡ੍ਰੀਆ ਥਾਂਪਸਨ ਨਾਲ ਵੀ ਮੁਲਾਕਾਤ ਕੀਤੀ। ਦੋਵਾਂ ਦੇਸ਼ਾਂ ਨੇ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਅਸੀਂ 2 ਪੱਖੀ ਸੁਰੱਖਿਆ ਅਤੇ ਸਿਵਲ ਐਟਮੀ ਸਹਿਯੋਗ ਨੂੰ ਮਜ਼ਬੂਤ ਕਰਨ ਦੇ ਨਾਲ ਭਾਰਤ ਵਿੱਚ 6 ਅਮਰੀਕੀ ਐਟਮੀ ਊਰਜਾ ਪਲਾਂਟਾਂ ਲਾਉਣਨੰੁ ਵਚਨਬੱਧ ਹਾਂ। ਇਸ ਵਿੱਚ ਐਟਮੀ ਊਰਜਾ ਪਲਾਂਟਾਂ ਦੀਹੋਰ ਜਾਣਕਾਰੀ ਨਹੀਂ ਦਿੱਤੀ ਗਈ। ਵਰਨਣ ਯੋਗ ਹੈ ਕਿ ਡੋਨਾਲਡ ਟਰੰਪ ਦੀ ਅਗਵਾਈ ਵਿੱਚ ਅਮਰੀਕਾ ਦੁਨੀਆ ਦੇ ਤੀਜੇ ਸਭ ਤੋਂ ਵੱਡੇ ਤੇਲ ਖਰੀਦਦਾਰ ਭਾਰਤ ਵਿੱਚਕਈ ਸੰਭਵਾਨਾਵਾਂ ਦੇਖਦਾ ਅਤੇ ਭਾਰਤ ਨੂੰ ਹੋਰ ਊਰਜਾ ਉਤਪਾਦ ਵੇਚਣਾ ਚਾਹੁੰਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ