Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਚੋਣ ਜ਼ਾਬਤਾ ਲਾਗੂ ਹੋਣ ਪਿੱਛੋਂ ਪਟਿਆਲਾ ਵਿੱਚ 92.50 ਲੱਖ ਰੁਪੈ ਦੀ ਪਹਿਲੀ ਨਕਦੀ ਜ਼ਬਤ

March 15, 2019 11:04 PM

ਪਟਿਆਲਾ, 15 ਮਾਰਚ (ਪੋਸਟ ਬਿਊਰੋ)- ਸਾਹਮਣੇ ਆ ਰਹੀਆਂ ਲੋਕ ਸਭਾ ਚੋਣਾਂ ਦੇ ਕਾਰਨ ਆਦਰਸ਼ ਚੋਣ ਜ਼ਾਬਤੇ ਨੂੰ ਸਖਤੀ ਨਾਲ ਲਾਗੂ ਕਰਨ ਦੇ ਯਤਨਾਂ ਹੇਠ ਕੱਲ੍ਹ ਰਾਤ ਪੁਲਸ ਨੇ 92 ਲੱਖ 50 ਹਜ਼ਾਰ ਰੁਪਏ ਨਕਦੀ ਜ਼ਬਤ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਇਹ ਜਾਣਕਾਰੀ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਅਤੇ ਐੱਸ ਐੱਸ ਪੀ ਮਨਦੀਪ ਸਿੰਘ ਸਿੱਧੂ ਨੇ ਪ੍ਰੈੱਸ ਨੂੰ ਦਿੱਤੀ ਹੈ।
ਐੱਸ ਐੱਸ ਪੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੌਰਾਨ ਪਟਿਆਲਾ ਪੁਲਸ ਨੂੰ 92.50 ਲੱਖ ਰੁਪਏ ਬਰਾਮਦ ਕਰਨ ਦੀ ਕਾਮਯਾਬੀ ਓਦੋਂ ਮਿਲੀ, ਜਦੋਂ ਡੀ ਐੱਸ ਪੀ ਪਾਤੜਾਂ ਸੁਖਅੰਮ੍ਰਿਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਏ ਐਸ ਆਈ ਹਰਿੰਦਰਪਾਲ ਸਿੰਘ ਦੀ ਟੀਮ ਨੇ ਨੈਸ਼ਨਲ ਹਾਈਵੇ ਨਰਵਾਣਾ ਰੋਡ ਨੇੜੇ ਬੈਰੀਅਰ ਪਿੰਡ ਢਾਬੀ ਗੁੱਜਰਾਂ ਵਿਖੇ ਨਾਕਾਬੰਦੀ ਕੀਤੀ ਹੋਈ ਸੀ। ਉਨ੍ਹਾਂ ਦੱਸਿਆ ਕਿ ਰਾਤ ਕਾਲੇ ਰੰਗ ਦੀ ਇੱਕ ਹੁੰਡਈ ਕਰੇਟਾ ਕਾਰ ਨਰਵਾਣਾ ਵੱਲੋਂ ਆਈ ਤਾਂ ਉਸ ਨੂੰ ਰੋਕ ਕੇ ਤਲਾਸ਼ੀ ਲਈ ਗਈ। ਇਸ ਦੀਆਂ ਦੋਵੇਂ ਅਗਲੀਆਂ ਸੀਟਾਂ ਹੇਠੋਂ 92 ਲੱਖ 50 ਹਜ਼ਾਰ ਰੁਪਏ ਨਕਦੀ ਬਰਾਮਦ ਹੋਈ। ਪੁਲਸ ਨੇ ਜਦੋਂ ਕਾਰ ਚਾਲਕ ਰਵੀ ਪੁੱਤਰ ਪ੍ਰੇਮ ਚੰਦ ਪਿੰਡ ਸ਼ੇਰਗੜ੍ਹ ਤੇ ਨਾਲ ਦੇ ਵਿਅਕਤੀ ਸਚਿਨ ਪੁੱਤਰ ਪਵਨ ਕੁਮਾਰ ਵਾਸੀ ਖਨੌਰੀ ਤੋਂ ਇਸ ਬਾਰੇ ਪੁੱਛਿਆ ਤਾਂ ਇਨ੍ਹਾਂ ਕੋਈ ਤਸੱਲੀ ਬਖਸ਼ ਜਵਾਬ ਨਹੀਂ ਦਿੱਤਾ। ਇਸ ਉੱਤੇ ਇਨਕਮ ਟੈਕਸ ਵਿਭਾਗ ਦੀ ਟੀਮ ਸੱਦੀ ਗਈ ਤੇ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਸੂਚਿਤ ਕੀਤਾ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ