Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਟੋਰਾਂਟੋ ਦੇ ਪੀਅਰਸਨ ਏਅਰਪੋਰਟ ਉੱਤੇ ਲੱਗੀ ਅੱਗ, ਯਾਤਰੀਆਂ ਨੂੰ ਕੀਤਾ ਗਿਆ ਬਾਹਰ

March 18, 2019 06:02 AM

ਟੋਰਾਂਟੋ, 17 ਮਾਰਚ (ਪੋਸਟ ਬਿਊਰੋ) : ਐਤਵਾਰ ਸ਼ਾਮ ਨੂੰ ਟੋਰਾਂਟੋ ਦੇ ਪੀਅਰਸਨ ਇੰਟਰਨੈਸ਼ਨਲ ਏਅਰਪੋਰਟ ਉੱਤੇ ਲੱਗੀ ਅੱਗ ਕਾਰਨ ਕੁੱਝ ਯਾਤਰੀਆਂ ਨੂੰ ਏਅਰਪੋਰਟ ਤੋਂ ਬਾਹਰ ਕਰਨਾ ਪਿਆ।
ਪੀਲ ਰੀਜਨਲ ਪੁਲਿਸ ਨੇ ਰਾਤੀਂ 7:30 ਵਜੇ ਟਵਿੱਟਰ ਉੱਤੇ ਆਖਿਆ ਕਿ ਅੱਗ ਤੋਂ ਬਾਅਦ ਉਨ੍ਹਾਂ ਨੂੰ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਰਿਪੋਰਟ ਨਹੀਂ ਮਿਲੀ ਹੈ। ਇਹ ਵੀ ਦੱਸਿਆ ਗਿਆ ਕਿ ਅੱਗ ਉੱਤੇ ਕਾਬੂ ਪਾ ਲਿਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਅੱਗ ਉੱਤੇ ਕਾਬੂ ਪਾਏ ਜਾਣ ਤੋਂ ਬਾਅਦ ਵੀ ਭਾਰੀ ਮਾਤਰਾ ਵਿੱਚ ਪਾਣੀ ਤੇ ਧੂੰਆਂ ਏਅਰਪੋਰਟ ਉੱਤੇ ਨਜ਼ਰ ਆ ਰਿਹਾ ਸੀ।
ਉਨ੍ਹਾਂ ਆਖਿਆ ਕਿ ਅਸੀਂ ਏਅਰਪੋਰਟ ਉੱਤੇ ਆਉਣ ਤੋਂ ਪਹਿਲਾਂ ਲੋਕਾਂ ਨੂੰ ਆਪਣੀ ਫਲਾਈਟ ਦਾ ਸਟੇਟਸ ਵੇਖਣ ਲਈ ਹੱਲਾਸ਼ੇਰੀ ਦੇ ਰਹੇ ਹਾਂ। ਪੀਅਰਸਨ ਏਅਰਪੋਰਟ ਵੱਲੋਂ ਵੀ ਟਵਿੱਟਰ ਉੱਤੇ ਇਹ ਜਾਣਕਾਰੀ ਦਿੱਤੀ ਗਈ ਕਿ ਟਰਮੀਨਲ ਵੰਨ ਉੱਤੇ ਅੱਗ ਲੱਗ ਜਾਣ ਕਾਰਨ ਇੰਟਰਨੈਸ਼ਨਲ ਤੇ ਟਰਾਂਸਬਾਰਡਰ ਸਕਰੀਨਿੰਗ ਬੰਦ ਕਰ ਦਿੱਤੀ ਗਈ ਹੈ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ