Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਕਾਰ ਹਾਦਸੇ ਵਿੱਚ ਪੰਜਾਬੀ ਕਾਰੋਬਾਰੀ ਬੋਪਾਰਨ ਨੂੰ ਦੂਜੀ ਵਾਰ ਕੈਦ ਦੀ ਸਜ਼ਾ

March 18, 2019 09:09 AM

ਲੰਡਨ, 17 ਮਾਰਚ (ਪੋਸਟ ਬਿਊਰੋ)- ਬਰਮਿੰਘਮ ਕਰਾਊਨ ਕੋਰਟ ਨੇ ਕਾਰ ਹਾਦਸੇ 'ਚ ਪੰਜਾਬੀ ਕਾਰੋਬਾਰੀ ਬੋਪਾਰਨ ਨੂੰ ਦੂਜੀ ਵਾਰ ਕੈਦ ਦੀ ਸਜ਼ਾ ਸੁਣਾਈ ਹੈ। ਇਹ ਆਪਣੀ ਕਿਸਮ ਦਾ ਮਾਮਲਾ ਹੈ।
ਯੂ ਕੇ ਦੇ ਪ੍ਰਸਿੱਧ ਕਾਰੋਬਾਰੀ ਅਤੇ ਕਰੋੜਪਤੀ ਦੇ ਬੇਟੇ ਅਨਟਾਨਿਓ ਬੋਪਾਰਨ ਨੇ 2006 ਵਿੱਚ ਸਟਨ ਕੋਲਡਫੀਲਡ ਦੀ ਇਕ ਸੜਕ 'ਤੇ ਗੱਡੀ ਚਲਾਉਂਦਿਆਂ ਹਾਦਸਾ ਕਰ ਦਿੱਤਾ ਸੀ, ਜਿਸ ਨਾਲ ਇਕ ਲੜਕੀ ਕੈਰੀ ਐਡਵਰਡ ਅਪਾਹਜ ਹੋ ਗਈ ਸੀ। ਸਾਲ 2008 ਵਿੱਚ ਇਸ ਹਾਦਸੇ ਲਈ ਦੋਸ਼ੀ ਪਾਏ ਗਏ ਬੋਪਾਰਨ ਨੂੰ 21 ਮਹੀਨੇ ਕੈਦ ਹੋਈ ਸੀ ਅਤੇ ਉਹ ਛੇ ਮਹੀਨੇ ਦਾ ਸਮਾਂ ਬਿਤਾ ਕੇ ਰਿਹਾਅ ਹੋ ਗਿਆ ਸੀ। ਬਦਕਿਸਮਤੀ ਨਾਲ ਕੈਰੀ ਐਡਵਰਡ ਦੀ ਸਾਲ 2015 ਵਿੱਚ 9 ਸਾਲ ਬਾਅਦ ਮੌਤ ਹੋ ਜਾਣ ਕਾਰਨ ਅਦਾਲਤ ਵਿੱਚ ਚੱਲੇ ਮੁਕੱਦਮੇ ਦੌਰਾਨ ਅਨਟਾਨਿਓ ਬੋਪਾਰਨ ਨੂੰ 18 ਮਹੀਨੇ ਕੈਦ ਦੀ ਸਜ਼ਾ ਸੁਣਾਈ ਗਈ ਹੈ। ਵਰਨਣ ਯੋਗ ਹੈ ਕਿ ਕਾਰ ਹਾਦਸੇ ਦੌਰਾਨ ਐਨਟਾਨਿਓ ਦੀ ਉਮਰ ਸਿਰਫ 19 ਸਾਲ ਸੀ। ਉਸ ਸਮੇਂ ਉਸ ਨੇ ਆਪਣੀ ਕਾਰ ਵੇਚ ਕੇ 23 ਹਜ਼ਾਰ ਪੌਂਡ ਪਰਵਾਰ ਨੂੰ ਦਿੱਤੇ ਸਨ ਤੇ ਉਹ ਕੈਰੀ ਦੀਆਂ ਛੁੱਟੀਆਂ ਲਈ ਵੀ ਪੈਸਾ ਦੇ ਚੁੱਕਾ ਸੀ। ਬੋਪਾਰਨ ਦੇ ਵਕੀਲ ਨੇ ਅਦਾਲਤ ਵਿੱਚ ਕਿਹਾ ਕਿ ਉਹ ਅੱਜ ਕੱਲ੍ਹ ਜ਼ਿੰਮੇਵਾਰ 32 ਸਾਲਾ ਸਮਝਦਾਰ ਨੌਜਵਾਨ ਹੈ, ਜਿਸ ਦੇ ਆਪਣੇ ਬੱਚੇ ਹਨ ਅਤੇ ਉਹ ਕਿਸੇ ਬੱਚੇ ਦੀ ਤਕਲੀਫ ਅਤੇ ਮੌਤ ਦੇ ਦਰਦ ਨੂੰ ਸਮਝਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ