Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਸ੍ਰੀ ਸ੍ਰੀ ਰਵੀਸ਼ੰਕਰ ਕਹਿੰਦੈ: ਰਾਮ ਮੰਦਰ ਲਈ ਕੁਝ ਤਾਂ ਜ਼ਰੂਰ ਕਰਾਂਗਾ

March 19, 2019 09:06 AM

ਲੁਧਿਆਣਾ, 18 ਮਾਰਚ (ਪੋਸਟ ਬਿਊਰੋ)- ਆਰਟ ਆਫ ਲਿਵਿੰਗ ਵੱਲੋਂ ਕੱਲ੍ਹ ਸ਼ਾਮ ਪੰਜਾਬ ਖੇਤੀ ਯੂਨੀਵਰਸਿਟੀ ਦੇ ਡਾ. ਮਨਮੋਹਨ ਸਿੰਘ ਆਡੀਟੋਰੀਅਮ ਵਿੱਚ ‘ਇੰਟਰ ਐਕਸ਼ਨ ਵਿਦ ਸ੍ਰੀ ਸ੍ਰੀ ਰਵੀਸ਼ੰਕਰ’ ਪ੍ਰੋਗਰਾਮ ਰਵੀਸ਼ੰਕਰ ਨੇ ਪੰਜਾਬੀਆਂ ਨੂੰ ਅਗਵਾਈ ਅਤੇ ਪ੍ਰਬੰਧਕੀ ਬਾਰੇ ਗੁਰ ਦਿੱਤੇ ਦੱਸੇ ਜਾਂਦੇ ਹਨ।
ਰਵੀਸ਼ੰਕਰ ਨੇ ਕਿਹਾ ਕਿ ਜ਼ਿੰਦਗੀ ਵਿੱਚ ਪ੍ਰਣ ਲੈਣਾ ਜ਼ਰੂਰੀ ਹੁੰਦਾ ਹੈ। ਇਸ ਨਾਲ ਇਨਸਾਨੀ ਹਸਤੀ ਦਾ ਵਧੀਆ ਵਿਕਾਸ ਹੁੰਦਾ ਤੇ ਵਿਅਕਤੀ ਮਹਾਨ ਕੰਮ ਕਰ ਜਾਂਦਾ ਹੈ। ਇਸ ਗੱਲਬਾਤ ਦੌਰਾਨ ਰਵੀਸ਼ੰਕਰ ਨੇ ਕਿਹਾ ਕਿ ਅਯੁੱਧਿਆ ਦੇ ਰਾਮ ਮੰਦਰ ਉਸਾਰੀ ਕੇਸ ਵਿੱਚ ਉਨ੍ਹਾਂ ਨੂੰ ਵਿਚੋਲਗੀ ਮਿਲੀ ਹੈ, ਉਹ ਕੁਝ ਨਾ ਕੁਝ ਲਾਜ਼ਮੀ ਤੌਰ 'ਤੇ ਕਰਨਗੇ। ਉਨ੍ਹਾਂ ਨੇ ਕਿਹਾ ਕਿ ਵਿਅਕਤੀ ਨੂੰ ਓਨੀ ਹੀ ਚੁਣੌਤੀ ਮਿਲਦੀ ਹੈ, ਜਿੰਨੀ ਦਾ ਉਹ ਹੱਲ ਕਰ ਸਕਦਾ ਹੋਵੇ। ਉਨ੍ਹਾਂ ਨੇ ਲੋਕਾਂ ਨੂੰ ਜ਼ਿੰਦਗੀ ਵਿੱਚ ਆਪਣਾ ਮਕਸਦ ਬਣਾ ਕੇ ਅੱਗੇ ਵਧਣ ਦੀਆਂ ਕੋਸ਼ਿਸ਼ਾਂ ਕਰਨ ਲਈ ਪ੍ਰੇਰਿਆ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ