Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਪਾਕਿਸਤਾਨ ਵੱਲੋਂ ਆਇਆ ਗੁਬਾਰਾ ਬੀ ਐੱਸ ਐੱਫ ਨੇ ਗੋਲੀ ਮਾਰ ਕੇ ਡੇਗਿਆ

March 19, 2019 09:07 AM

ਅੰਮ੍ਰਿਤਸਰ, 18 ਮਾਰਚ (ਪੋਸਟ ਬਿਊਰੋ)- ਅਜਨਾਲਾ ਸੈਕਟਰ ਵਿੱਚਲੀ ਬਾਰਡਰ ਆਬਜ਼ਰਵਿੰਗ ਪੋਸਟ (ਬੀ ਓ ਪੀ) ਧਰਮਕੋਟ ਨੇੜੇ ਬੀ ਐੱਸ ਐੱਫ ਦੇ ਜਵਾਨਾਂ ਨੇ ਕੱਲ੍ਹ ਦੁਪਹਿਰ ਪਾਕਿਸਤਾਨ ਵੱਲੋਂ ਆਏ ਡਰੋਨਨੁਮਾ ਵਸਤੂ ਨੂੰ ਗੋਲੀ ਮਾਰ ਕੇ ਜ਼ਮੀਨ 'ਤੇ ਡੇਗ ਦਿੱਤਾ। ਜਦ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਕਾਰਟੂਨ ਵਾਲਾ ਗੁਬਾਰਾ ਛੱਡਿਆ ਗਿਆ ਸੀ। ਇਸ ਤੋਂ ਕਿਸੇ ਤਰ੍ਹਾਂ ਦੀ ਇਤਰਾਜ਼ ਯੋਗ ਵਸਤੂ ਬਰਾਮਦ ਨਹੀਂ ਹੋਈ।
ਮਿਲੀ ਜਾਣਕਾਰੀ ਅਨੁਸਾਰ ਧਰਮਕੋਟ ਬੀ ਓ ਪੀ ਉੱਤੇ ਬੀ ਐੱਸ ਐੱਫ ਦੀ 73 ਬਟਾਲੀਅਨ ਦੇ ਜਵਾਨ ਗਸ਼ਤ ਕਰ ਰਹੇ ਸਨ ਤਾਂ ਪਾਕਿਸਤਾਨ ਵੱਲੋਂ ਕੋਈ ਵਸਤੂ ਹਵਾ ਵਿੱਚ ਉਡਦੀ ਭਾਰਤੀ ਸਰਹੱਦ ਵਿੱਚ ਆਈ। ਬੀ ਐੱਸ ਐੱਫ ਨੇ ਸਮਝਿਆ ਕਿ ਪਾਕਿਸਤਾਨ ਵੱਲੋਂ ਕਿਸੇ ਨੇ ਭਾਰਤੀ ਖੇਤਰ ਵਿੱਚ ਵੜ ਕੇ ਜਾਸੂਸੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਜਿਵੇਂ ਉਹ ਭਾਰਤੀ ਖੇਤਰ ਵਿੱਚ ਦਾਖਲ ਹੋਇਆ ਤਾਂ ਜਵਾਨਾਂ ਨੇ ਗੋਲੀ ਮਾਰ ਕੇ ਜ਼ਮੀਨ 'ਤੇ ਡੇਗ ਦਿੱਤਾ, ਪਰ ਜਾਂਚ ਕੀਤੀ ਤਾਂ ਉਹ ਬੱਚਿਆਂ ਦੇ ਖੇਡਣ ਵਾਲਾ ਗੁਬਾਰਾ ਸੀ, ਜਿਸ ਵਿੱਚ ਹਵਾ ਭਰੀ ਹੋਣ ਕਾਰਨ ਉਹ ਭਾਰਤੀ ਖੇਤਰ ਵਿੱਚ ਦਾਖਲ ਹੋ ਗਿਆ। ਕਮਾਂਡੈਂਟ ਰਾਣਾ ਬ੍ਰਿਜੇਸ਼ ਨੇ ਦੱਸਿਆ ਕਿ ਏਦਾਂ ਦੀ ਘਟਨਾ ਇਸ ਸਾਲ 11 ਫਰਵਰੀ ਨੂੰ ਵੀ ਹੋਈ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ