Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਸਾਢੇ 50 ਲੱਖ ਦੇ ਪ੍ਰਾਪਰਟੀ ਫਰਾਡ ਵਿੱਚ ਚਾਰ ਜਣਿਆਂ ਦੇ ਵਿਰੁੱਧ ਕੇਸ

March 19, 2019 09:08 AM

ਜਲੰਧਰ, 18 ਮਾਰਚ (ਪੋਸਟ ਬਿਊਰੋ)- ਥਾਣਾ ਨਵੀਂ ਬਾਰਾਂਦਰੀ ਪੁਲਸ ਨੇ ਜਾਅਲੀ ਖਸਰਾ ਨੰਬਰ ਬਣਵਾ ਕੇ ਸੱਤ ਮਰਲੇ ਦੇ ਮਕਾਨ ਨੂੰ ਸਾਢੇ ਪੰਜਾਹ ਲੱਖ ਰੁਪਏ ਵਿੱਚ ਵੇਚਣ ਦੇ ਦੋਸ਼ ਵਿੱਚ ਪਿੰਡ ਬੁੱਲੇਵਾਲ ਤੇ ਕੋਟ ਕਿਸ਼ਨ ਚੰਦ ਦੇ ਰਹਿਣ ਵਾਲੇ ਚਾਰ ਜਣਿਆਂ ਉੱਤੇ ਕੇਸ ਦਰਜ ਕੀਤਾ ਹੈ। ਕਰੀਬ ਤਿਨ ਸਾਲ ਪਹਿਲਾਂ ਹੋਏ ਇਸ ਸੌਦੇ ਬਾਰੇ ਪਹਿਲਾਂ ਥਾਣਾ ਭਾਰਗੋ ਕੈਂਪ ਵਿੱਚ ਅਪ੍ਰੈਲ 2017 ਵਿੱਚ ਬਣਿਆ ਕੇਸ ਹਾਲੇ ਕੋਰਟ ਦੇ ਵਿਚਾਰ ਅਧੀਨ ਹੈ। ਇਸ ਦੌਰਾਨ ਦੋਵਾਂ ਧਿਰਾਂ ਦਾ ਲਿਖਤੀ ਵਿੱਚ ਰਾਜ਼ੀਨਾਮਾ ਤੈਅ ਹੋਇਆ, ਜਿਸ ਦੀਆਂ ਸ਼ਰਤਾਂ ਨੂੰ ਦੋਸ਼ੀ ਧਿਰ ਨੇ ਪੂਰਾ ਨਹੀਂ ਸੀ ਕੀਤਾ।
ਸ਼ਨੀਵਾਰ ਰਾਤ ਦਰਜ ਹੋਏ ਨਵੇਂ ਕੇਸ ਮੁਤਾਬਕ ਮਾਸਟਰ ਤਾਰਾ ਸਿੰਘ ਨਗਰ ਦੇ ਰਾਜੀਵ ਬਾਂਸਲ ਨੇ 15 ਜਣਿਆਂ ਦੇ ਖਿਲਾਫ ਸ਼ਿਕਾਇਤ ਦਿੱਤੀ ਤੇ ਕਿਹਾ ਸੀ ਕਿ ਕਿੰਗਰਾ ਵਿੱਚ ਪੈਂਦੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਐੱਸ ਏ ਐੱਸ) ਵਿਚਲੇ ਸੱਤ ਮਰਲੇ ਦੇ ਮਕਾਨ ਨੂੰ ਉਨ੍ਹਾਂ ਨੇ ਦੋਸ਼ੀਆਂ ਤੋਂ ਸਾਢੇ ਪੰਜਾਹ ਲੱਖ ਰੁਪਏ ਦਾ ਖਰੀਦਿਆ ਸੀ। ਇਸ ਸੰਬੰਧ ਵਿੱਚ ਤਿੰਨ ਸਾਲ ਪਹਿਲਾਂ ਜਦ ਅਸਲੀਅਤ ਖੁੱਲ੍ਹੀ ਤਾਂ ਮੁੱਖ ਦੋਸ਼ੀ ਨੇ ਖੁਦ ਨੂੰ ਇਸ ਕੇਸ ਵਿੱਚ ਫਸਣ ਤੋਂ ਬਚਾਉਣ ਲਈ ਆਪਣੀ ਧਿਰ ਦੇ ਤਿੰਨ ਜਣਿਆਂ ਉੱਤੇ ਕੇਸ ਦਰਜ ਕਰਵਾ ਦਿੱਤਾ ਸੀ। ਏ ਡੀ ਸੀ ਪੀ ਇਨਵੈਸਟੀਗੇਸ਼ਨ ਵੱਲੋਂ ਜਾਂਚ ਰਿਪੋਰਟ ਪੇਸ਼ ਕਰਨ 'ਤੇ ਪੁਲਸ ਨੇ ਇਸ ਕੇਸ ਵਿੱਚ ਚਾਰ ਜਣਿਆਂ ਨੂੰ ਦੋਸ਼ੀ ਬਣਾਇਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ