Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਮਾਇਆਵਤੀ ਨੇ ਕਿਹਾ: ਕਾਂਗਰਸ ਪਾਰਟੀ 7 ਸੀਟਾਂ ਛੱਡ ਕੇ ਭਰਮ ਨਾ ਫੈਲਾਵੇ

March 19, 2019 09:17 AM

ਲਖਨਊ, 18 ਮਾਰਚ (ਪੋਸਟ ਬਿਊਰੋ)- ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਦਾ ਸਖ਼ਤ ਰੁਖ਼ ਦੇਖਦੇ ਹੋਏ ਕਾਂਗਰਸ ਨੇ ਉੱਤਰ ਪ੍ਰਦੇਸ਼ ਵਿਚ ਗਠਜੋੜ ਖਾਤਰ ਸੱਤ ਸੀਟਾਂ ਛੱਡੀਆਂ ਹਨ, ਪਰ ਮਾਇਆਵਤੀ ਨੂੰ ਇਹ ਵੀ ਮਨਜ਼ੂਰ ਨਹੀਂ। ਕਾਂਗਰਸ ਵੱਲੋਂ ਸਮਾਜਵਾਦੀ, ਬਸਪਾ, ਰਾਸ਼ਟਰੀ ਲੋਕ ਦਲ ਲਈ ਸੱਤ ਸੀਟਾਂ ਛੱਡਣ ਬਾਰੇ ਮਾਇਆਵਤੀ ਨੇ ਕਿਹਾ ਕਿ ਕਾਂਗਰਸ ਗਠਜੋੜ ਸਬੰਧੀ ਸੂਬੇ ਵਿਚ ਗ਼ਲਤ ਸੰਦੇਸ਼ ਨਾ ਫੈਲਾਵੇ, ਇਹ ਸਾਜ਼ਿਸ਼ ਲੱਗਦਾ ਹੈ।
ਉੱਤਰ ਪ੍ਰਦੇਸ਼ ਵਿਚ ਕਾਂਗਰਸ ਨੇ ਕੱਲ੍ਹ ਸ਼ਾਮ ਸਮਾਜਵਾਦੀ, ਬਸਪਾ, ਰਾਸ਼ਟਰੀ ਲੋਕ ਦਲ ਗੱਠਜੋੜ ਨੂੰ ਸੱਤ ਸੀਟਾਂ ਛੱਡਣ ਦਾ ਐਲਾਨ ਕੀਤਾ ਤਾਂ ਮਾਇਆਵਤੀ ਨੇ ਸਾਫ ਕਿਹਾ ਕਿ ਕਾਂਗਰਸ ਜ਼ਬਰਦਸਤੀ ਯੂ ਪੀ ਵਿਚ ਗਠਜੋੜ ਦੇ ਲਈ ਸੱਤ ਸੀਟਾਂ ਛੱਡਣ ਦਾ ਭਰਮ ਨਾ ਫੈਲਾਵੇ। ਉਨ੍ਹਾਂ ਟਵੀਟ ਕਰ ਕੇ ਕਿਹਾ ਕਿ ਬੀ ਐੱਸ ਪੀ ਇਕ ਵਾਰ ਫਿਰ ਸਾਫ ਕਰਨਾ ਚਾਹੁੰਦੀ ਹੈ ਕਿ ਉੱਤਰ ਪ੍ਰਦੇਸ਼ ਸਮੇਤ ਪੂਰੇ ਦੇਸ਼ ਵਿਚ ਕਾਂਗਰਸ ਨਾਲ ਸਾਡਾ ਕਿਸੇ ਤਰ੍ਹਾਂ ਤਾਲਮੇਲ ਤੇ ਗਠਜੋੜ ਆਦਿ ਬਿਲਕੁਲ ਨਹੀਂ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਸਾਡੇ ਲੋਕ ਕਾਂਗਰਸ ਦੇ ਆਏ ਦਿਨ ਫੈਲਾਏ ਜਾਂਦੇ ਭਰਮ ਵਿੱਚ ਨਾ ਆਉਣ। ਉਸ ਨੇ ਕਿਹਾ ਕਿ ਕਾਂਗਰਸ ਉੱਤਰ ਪ੍ਰਦੇਸ਼ ਵਿਚ ਪੂਰੀ ਤਰ੍ਹਾਂ ਆਜ਼ਾਦ ਹੈ ਕਿ ਇੱਥੇ 80 ਸੀਟਾਂ `ਤੇ ਆਪਣੇ ਉਮੀਦਵਾਰ ਖੜ੍ਹੇ ਕਰ ਕੇ ਇਕੱਲੀ ਚੋਣ ਲੜੇ। ਸਾਡਾ ਗਠਜੋੜ ਭਾਜਪਾ ਨੂੰ ਹਰਾਉਣ ਦੇ ਪੂਰੀ ਤਰ੍ਹਾਂ ਨਾਲ ਸਮਰੱਥ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼