Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਬੋਇੰਗ ਨੇ ਕਿਹਾ: 737-ਮੈਕਸ ਜਹਾਜ਼ ਦਾ ਸਾਰਾ ਸਿਸਟਮ 10 ਦਿਨ ਵਿੱਚ ਅਪਗ੍ਰੇਡ ਹੋਵੇਗਾ

March 19, 2019 09:19 AM


ਨਵੀਂ ਦਿੱਲੀ, 18 ਮਾਰਚ (ਪੋਸਟ ਬਿਊਰੋ)- ਬੋਇੰਗ 737-ਮੈਕਸ ਜਹਾਜ਼ ਬਾਰੇ ਵਿਵਾਦ ਤੋਂ ਬਾਅਦ ਕੰਪਨੀ ਨੇ ਕਿਹਾ ਕਿ ਅਗਲੇ 10 ਦਿਨਾਂ ਵਿੱਚ ਇਸ ਜਹਾਜ਼ ਦਾ ਸਿਸਟਮ ਅਪਗ੍ਰੇਡ ਕੀਤਾ ਜਾਵੇਗਾ। ਇੰਡਸਟਰੀ ਨਾਲ ਜੁੜੇ ਦੋ ਸੂਤਰਾਂ ਨੇ ਦੱਸਿਆ ਕਿ ਬੋਇੰਗ 10 ਦਿਨਾਂ ਵਿੱਚ 737 ਏਅਰਕਰਾਫਟਸ ਲਈ ਐਮ ਸੀ ਏ ਐਸ ਪ੍ਰੀਵੈਂਸ਼ਨ ਸਿਸਟਮ ਨੂੰ ਅਪਗ੍ਰੇਡ ਕਰੇਗੀ। ਪਿਛਲੇ ਦਿਨੀਂ ਬੋਇੰਗ 737-ਮੈਕਸ ਜਹਾਜ਼ ਦੋ ਵਾਰ ਹਾਦਸਾ ਗ੍ਰਸਤ ਹੋ ਚੁੱਕਾ ਹੈ।
ਅਕਤੂਬਰ ਵਿੱਚ ਇੰਡੋਨੇਸ਼ੀਆ ਵਿੱਚ ਕ੍ਰੈਸ਼ ਹੋਏ 737 ਮੈਕਸ ਅੱਠ ਜਹਾਜ਼ ਦਾ ਕਾਰਨ ਇਸ ਸਿਸਟਮ ਦਾ ਅਪ-ਗ੍ਰੇਡ ਨਾ ਹੋਣਾ ਮੰਨਿਆ ਗਿਆ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਪਿਛਲੇ ਹਫਤੇ ਇਥੋਪੀਆ ਏਅਰਲਾਈਨਜ਼ ਦੇ ਜਹਾਜ਼ ਦੇ ਕ੍ਰੈਸ਼ ਹੋਣ ਦੀ ਵਜ੍ਹਾ ਹਾਲੇ ਤੱਕ ਪਤਾ ਨਹੀਂ ਲੱਗ ਸਕੀ। ਨਾਂਅ ਨਾ ਦੱਸਣ ਦੀ ਸ਼ਰਤ 'ਤੇ ਸੂਤਰਾਂ ਨੇ ਦੱਸਿਆ ਕਿ ਹਾਲ ਹੀ ਵਿੱਚ ਹੋਏ ਹਾਦਸੇ ਤੋਂ ਪਹਿਲਾਂ ਸਾਫਟਵੇਅਰ ਅਪਗ੍ਰੇਡ ਚੱਲ ਰਿਹਾ ਸੀ। ਇਸ ਨੂੰ ਇੰਸਟਾਲ ਹੋਣ ਵਿੱਚ ਸਿਰਫ ਦੋ ਘੰਟੇ ਹੀ ਲੱਗਣਗੇ। ਵਰਨਣ ਯੋਗ ਹੈ ਕਿ ਦੁਨੀਆ ਵਿੱਚ ਇਥੋਪੀਆ ਜਹਾਜ਼ ਹਾਦਸੇ ਵਿੱਚ ਮਾਰੇ ਗਏ 157 ਯਾਤਰੀਆਂ ਅਤੇ ਕਰੂ ਮੈਂਬਰਾਂ ਦੀ ਮੌਤ ਤੋਂ ਬਾਅਦ ਬੋਇੰਗ 737 ਮੈਕਸ ਜਹਾਜ਼ਾਂ ਨੂੰ ਸੇਵਾ ਤੋਂ ਹਟਾ ਲਿਆ ਗਿਆ ਹੈ। ਇਸ ਤੋਂ ਇਲਾਵਾ ਬੋਇੰਗ ਨੇ ਆਪਣੇ ਟਾਪ-ਸੇਲਿੰਗ ਮਾਡਲ ਦੀ ਡਲਿਵਰੀ ਵੀ ਰੋਕ ਦਿੱਤੀ ਹੈ। ਇਥੋਪੀਅਨ ਏਅਰਕਰਾਫਟ ਦੇ ਬਲੈਕ ਬਾਕਸ ਤੋਂ ਪਤਾ ਲੱਗਾ ਹੈ ਕਿ ਉਡਾਣ ਭਰਨ ਤੋਂ ਕੁਝ ਮਿੰਟ ਬਾਅਦ ਜਹਾਜ਼ ਕ੍ਰੈਸ਼ ਹੋ ਗਿਆ ਸੀ। ਫਰਾਂਸ ਦੇ ਅਧਿਕਾਰੀ ਇਸ ਦੀ ਜਾਂਚ ਕਰ ਰਹੇ ਹਨ ਤਾਂ ਕਿ ਹਾਦਸੇ ਦੇ ਕਾਰਨਾਂ ਦਾ ਪਤਾ ਲਾਇਆ ਜਾ ਸਕੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼