Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਇਮਾਰਤ ਵਿੱਚ ਅੱਗ ਲੱਗਣ ਮਗਰੋਂ ਤਿੰਨ ਵਿਅਕਤੀਆਂ ਨੂੰ ਹਸਪਤਾਲ ਵਿੱਚ ਕਰਵਾਇਆ ਗਿਆ ਦਾਖਲ

March 20, 2019 08:21 PM

ਮਿਸੀਸਾਗਾ, 20 ਮਾਰਚ (ਪੋਸਟ ਬਿਊਰੋ) : ਮਿਸੀਸਾਗਾ ਵਿੱਚ ਇੱਕ ਇਮਾਰਤ ਵਿੱਚ ਅੱਗ ਲੱਗਣ ਤੋਂ ਬਾਅਦ ਧੂੰਆਂ ਚੜ੍ਹ ਜਾਣ ਕਾਰਨ ਇੱਕ ਪੁਰਸ, ਮਹਿਲਾ ਤੇ ਬੱਚੇ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ।
ਇਹ ਅੱਗ ਲੇਕਸੋਰ ਬੋਲੀਵੀਆਰਡ ਤੇ ਹਾਈ ਸਟਰੀਟ ਦਰਮਿਆਨ ਮਿਸੀਸਾਗਾ ਰੋਡ ਉੱਤੇ ਸਥਿਤ ਬਿਲਡਿੰਗ ਉੱਤੇ ਸਵੇਰੇ 4:00 ਵਜੇ ਲੱਗੀ। ਮਿਸੀਸਾਗਾ ਫਾਇਰ ਪਲਾਟੂਨ ਚੀਫ ਲੁਇਗੀ ਡੈਵੋਲੀ ਨੇ ਬੁੱਧਵਾਰ ਸਵੇਰੇ ਇੱਕ ਇੰਟਰਵਿਊ ਵਿੱਚ ਦੱਸਿਆ ਕਿ ਜਦੋਂ ਅਮਲਾ ਮੌਕੇ ਉੱਤੇ ਪਹੁੰਚਿਆ ਤਾਂ ਉਨ੍ਹਾਂ ਦੇਖਿਆ ਕਿ ਇੱਕ ਮਹਿਲਾ ਇੱਕੇ ਕੇਕ ਸਾਪ ਦੇ ਉੱਤੇ ਵਾਲੀ ਖਿੜਕੀ ਉੱਤੇ ਲਮਕ ਰਹੀ ਸੀ।
ਇਸ ਮਹਿਲਾ ਨੂੰ ਫਾਇਰਫਾਈਟਰਜ ਵੱਲੋਂ ਬਚਾਅ ਲਿਆ ਗਿਆ ਤੇ ਇੱਕ ਬੱਚਾ ਤੇ ਪੁਰਸ ਬਿਨਾਂ ਕਿਸੇ ਦੀ ਮਦਦ ਦੇ ਇਮਾਰਤ ਵਿੱਚੋਂ ਬਾਹਰ ਆਉਣ ਵਿੱਚ ਸਫਲ ਰਹੇ। ਪੁਰਸ, ਮਹਿਲਾ ਤੇ ਤਿੰਨ ਸਾਲਾ ਬੱਚੇ ਨੂੰ ਸਥਾਨਕ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਾਉਣ ਲਈ ਫਾਇਰ ਇਨਵੈਸਟੀਗੇਟਰ ਮੌਕੇ ਉੱਤੇ ਸੀ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ