Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਮਨੋਰੰਜਨ

ਹਿੱਟ ਹੋਵੇਗੀ ਸਾਡੀ ਜੋੜੀ : ਕਿਆਰਾ

March 21, 2019 09:44 AM

ਪਿਛਲੇ ਸਾਲ ਵੈੱਬ ਸੀਰੀਜ਼ ‘ਲਸਟ ਸਟੋਰੀਜ਼’ ਨਾਲ ਚਰਚਾ ਵਿੱਚ ਆਉਣ ਵਾਲੀ ਕਿਆਰਾ ਅਡਵਾਨੀ ਅੱਜਕੱਲ੍ਹ ਆਪਣੀਆਂ ਅਗਲੀਆਂ ਫਿਲਮਾਂ ਵਿੱਚ ਬਿਜ਼ੀ ਹੈ ਜਿਸ ਵਿੱਚ ਇੱਕ ‘ਕਬੀਰ ਸਿੰਘ’ ਸ਼ਾਮਲ ਹੈ। ਇਸ ਫਿਲਮ ਵਿੱਚ ਉਸ ਦੇ ਆਪੋਜ਼ਿਟ ਸ਼ਾਹਿਦ ਕਪੂਰ ਹੈ। ਇਹ ਤੇਲਗੂ ਫਿਲਮ ‘ਅਰਜੁਨ ਰੈੱਡੀ’ ਦਾ ਰੀਮੇਕ ਹੈ। ਸ਼ਾਹਿਦ ਤੇ ਕਿਆਰਾ ਪਹਿਲੀ ਵਾਰ ਸਕਰੀਨ ਸ਼ੇਅਰ ਕਰਨ ਜਾ ਰਹੇ ਹਨ। ਦੋਵਾਂ ਦੀਆਂ ਫੋਟੋਜ਼ ਤੇ ਵੀਡੀਓਜ਼ ਵਾਇਰਲ ਹੋ ਰਹੇ ਹਨ। ਦੋਵੇਂ ਸਿਤਾਰੇ ਇੱਕ ਦੂਜੇ ਦੀ ਕੰਪਨੀ ਨੂੰ ਕਾਫੀ ਇੰਜੁਆਏ ਕਰ ਰਹੇ ਹਨ। ਪਿਛਲੇ ਦਿਨੀਂ ਕਿਆਰਾ ਨੇ ਸ਼ਾਹਿਦ ਦੀ ਕਾਫੀ ਤਾਰੀਫ ਕੀਤੀ ਸੀ।
ਸ਼ਾਹਿਦ ਉਮਰ ਦੇ ਮਾਮਲੇ ਵਿੱਚ ਕਿਆਰਾ ਤੋਂ ਭਾਵੇਂ 12 ਸਾਲ ਵੱਡਾ ਹੈ, ਪਰ ਆਪਣੇ ਹੀਰੋ ਨਾਲ ਉਮਰ ਦੇ ਇਸ ਫਰਕ ਨੂੰ ਲੈ ਕੇ ਕਿਆਰਾ ਬਿਲਕੁਲ ਵੀ ਫਿਕਰਮੰਦ ਨਹੀਂ ਹੈ। ਇਸ ਬਾਰੇ ਪੁੱਛੇ ਜਾਣ 'ਤੇ ਕਿਆਰਾ ਦਾ ਕਹਿਣਾ ਸੀ ਕਿ ਉਸ ਨੂੰ ਪੂਰਾ ਯਕੀਨ ਹੈ ਕਿ ਦਰਸ਼ਕਾਂ ਨੂੰ ਸਕਰੀਨ 'ਤੇ ਸ਼ਾਹਿਦ ਤੇ ਉਸ ਦੀ ਜੋੜੀ ਖੂਬ ਪਸੰਦ ਆਏਗੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ