Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਅਮਰੀਕਾ ਵਿੱਚ ਭਾਰਤੀ ਮੂਲ ਦੀ ਨੇਓਮੀ ਰਾਓ ਨੇ ਅਹੁਦੇ ਦੀ ਚੁੱਕੀ ਸਹੁੰ

March 21, 2019 11:55 PM

ਵਾਸ਼ਿੰਗਟਨ, 21 ਮਾਰਚ (ਪੋਸਟ ਬਿਊਰੋ)- ਭਾਰਤੀ ਮੂਲ ਦੀ ਪ੍ਰਸਿੱਧ ਅਮਰੀਕੀ ਵਕੀਲ ਨੇਓਮੀ ਜਹਾਂਗੀਰ ਰਾਓ (45) ਨੇ ਅਮਰੀਕੀ ਸਰਕਿਟ ਜੱਜ ਦੇ ਰੂਪ ਵਿਚ ਅਹੁਦੇ ਦੀ ਸਹੁੰ ਚੁੱਕ ਲਈ ਹੈ। ਉਨ੍ਹਾਂ ਡਿਸਟ੍ਰਿਕਟ ਆਫ ਕੋਲੰਬੀਆ ਸਰਕਿਟ ਕੋਰਟ ਆਫ ਅਪੀਲਜ਼ ਦੇ ਜੱਜ ਦੇ ਰੂਪ ਵਿਚ ਸਹੁੰ ਚੁੱਕੀ ਹੈ।
ਨੇਓਮੀ ਨੇ ਵਿਵਾਦਾਂ ਨਾਲ ਘਿਰੇ ਬ੍ਰੇਡ ਕਾਵਾਨੋ ਦੀ ਜਗ੍ਹਾ ਲਈ ਹੈ। ਸਹੁੰ ਚੁੱਕ ਸਮਾਗਮ ਵਿਚ ਇਸ ਮੌਕੇ ਉਨ੍ਹਾਂ ਦੇ ਪਤੀ ਅਲਾਨ ਲੇਫੋਕੋਵਿਟਜ਼ ਵੀ ਮੌਜੂਦ ਸਨ। ਅਮਰੀਕੀ ਸੁਪਰੀਮ ਕੋਰਟ ਦੇ ਜੱਜ ਕਲੇਰੇਂਸ ਥਾਮਸ ਨੇ ਮੰਗਲਵਾਰ ਵ੍ਹਾਈਟ ਹਾਊਸ ਦੇ ਰੂਜ਼ਵੈਲਟ ਰੂਮ ਵਿਚ ਰਾਓ ਨੂੰ ਸਹੁੰ ਚੁੱਕਾਈ। ਉਨ੍ਹਾਂ ਨੇ ਬਾਈਬਲ ਨਾਲ ਸਹੁੰ ਚੁੱਕੀ। ਵ੍ਹਾਈਟ ਹਾਊਸ ਦੇ ਇਕ ਪ੍ਰੋਗਰਾਮ ਮੁਤਾਬਕ ਰਾਸ਼ਟਰਪਤੀ ਡੋਨਾਲਡ ਟਰੰਪ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਏ। ਭਾਰਤ ਦੇ ਪਾਰਸੀ ਡਾਕਟਰ ਜੇਰੀਨ ਰਾਓ ਤੇ ਜਹਾਂਗੀਰ ਨਰਿਓਸ਼ਾਂਗ ਰਾਓ ਦੇ ਘਰ ਡ੍ਰੈਟਾਇਟ ਵਿਚ ਜਨਮੀ ਨੇਓਮੀ ਰਾਓ ਸ਼੍ਰੀਨਿਵਾਸਨ ਦੇ ਬਾਅਦ ਦੂਜੀ ਭਾਰਤੀ-ਅਮਰੀਕੀ ਹੈ, ਜੋ ਸ਼ਕਤੀਸ਼ਾਲੀ ਅਦਾਲਤ ਦਾ ਹਿੱਸਾ ਬਣੀ ਹੈ। ਮੰਨਿਆ ਜਾਂਦਾ ਹੈ ਕਿ ਇਸ ਅਦਾਲਤ ਦੇ ਬਾਅਦ ਜ਼ਿਆਦਾ ਸ਼ਕਤੀਸ਼ਾਲੀ ਸਿਰਫ ਅਮਰੀਕੀ ਸੁਪਰੀਮ ਕੋਰਟ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ