Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਇਸ਼ਤਿਹਾਰਾਂ ਵਿੱਚ ਪੱਖਪਾਤ ਕਾਰਨ ਗੂਗਲ ਨੂੰ 1.49 ਡਾਲਰ ਦਾ ਜੁਰਮਾਨਾ

March 21, 2019 11:56 PM

ਬਰੂਸੇਲਸ, 21 ਮਾਰਚ (ਪੋਸਟ ਬਿਊਰੋ)- ਯੂਰਪੀ ਯੂਨੀਅਨ (ਈ ਯੂ) ਨੇ ਆਨਲਾਈਨ ਇਸ਼ਤਿਹਾਰ ਦੇ ਪੱਖ-ਪਾਤ ਬਾਰੇ ਗੂਗਲ 'ਤੇ 1.49 ਅਰਬ ਯੂਰੋ (ਕਰੀਬ 117 ਅਰਬ ਰੁਪਏ) ਜੁਰਮਾਨਾ ਲਾਇਆ ਹੈ।
ਇੱਕ ਜਾਂਚ ਚੌਰਾਨ ਗੂਗਲ ਨੂੰ ਮੁਕਾਬਲੇਬਾਜ਼ੀ ਕਾਨੂੰਨ ਦੇ ਉਲੰਘਣ ਦਾ ਦੋਸ਼ ਮੰਨਦੇ ਹੋਏ ਯੂਰਪੀ ਯੂਨੀਅਨ ਨੇ ਇਹ ਫੈਸਲਾ ਦਿੱਤਾ ਹੈ। ਇਹ ਤੀਸਰੀ ਵਾਰ ਹੈ, ਜਦ ਕਮਿਸ਼ਨ ਨੇ ਗੂਗਲ 'ਤੇ ਮੋਟਾ ਜੁਰਮਾਨਾ ਲਾਇਆ ਹੈ। ਯੂਰਪੀ ਯੂਨੀਅਨ ਦੀ ਮੁਕਾਬਲੇਬਾਜ਼ੀ ਕਮਿਸ਼ਨਰ ਮਾਰਗ੍ਰੇਟ ਵੈਸਟੈਗਰ ਨੇ ਪ੍ਰੈਸ ਕਾਨਫਰੰਸ ਵਿੱਚ ਗੂਗਲ ਦੀ ਐਡਸੈਂਸ ਨੀਤੀ ਦੀ ਲੰਬੇ ਸਮੇਂ ਤੋਂ ਚੱਲ ਰਹੀ ਜਾਂਚ ਦਾ ਜ਼ਿਕਰ ਕਰ ਕੇ ਇਸ ਜੁਰਮਾਨੇ ਦਾ ਐਲਾਨ ਕੀਤਾ। ਉਨ੍ਹਾਂ ਨੇ ਕਿਹਾ, ਯੂਰਪੀ ਯੂਨੀਅਨ ਨੇ ਐਡਸੈਂਸ ਪਲੇਟਫਾਰਮ ਦੇ ਕੇਸ ਵਿੱਚ ਬਾਜ਼ਾਰ ਵਿੱਚ ਆਪਣੀ ਮਜ਼ਬੂਤ ਸਥਿਤੀ ਦੀ ਦੁਰਵਰਤੋਂ ਨੂੰ ਲੈ ਕੇ ਗੂਗਲ 'ਤੇ ਇਹ ਜੁਰਮਾਨਾ ਲਾਇਆ ਹੈ। ਯੂਰਪੀ ਯੂਨੀਅਨ ਨੇ ਪਾਇਆ ਕਿ ਗੂਗਲ ਅਤੇ ਉਸ ਦੀ ਪੈਰੇਂਟ ਕੰਪਨੀ ਅਲਫਾਬੇਟ ਨੇ ਉਨ੍ਹਾਂ ਕੰਪਨੀਆਂ ਦੇ ਨਾਲ ਕਾਨਟ੍ਰੇਕਟ ਵਿੱਚ ਪਾਬੰਦੀਸ਼ੁਦਾ ਧਾਰਾ ਲਾਈਆਂ, ਜਿਨ੍ਹਾਂ ਨੇ ਐਡਸੈਂਸ ਦੀ ਵਰਤੋਂ ਕੀਤੀ। ਇਸ ਤਰ੍ਹਾਂ ਗੂਗਲ ਨੇ ਇਨ੍ਹਾਂ ਵੈਬਸਾਈਟਾਂ 'ਤੇ ਆਪਣੇ ਇਸ਼ਤਿਹਾਰ ਰੱਖਣ ਤੋਂ ਰੋਕਿਆ। ਇਸ ਨਾਲ ਨਿਯਮਾਂ ਦਾ ਉਲੰਘਣ ਹੋਇਆ ਹੈ। ਵੈਸਟੈਗਰ ਨੇ ਕਿਹਾ, ਗੂਗਲ ਨੇ ਆਪਣੀ ਮਜ਼ਬੂਤੀ ਦਾ ਫਾਇਦਾ ਲੈ ਕੇ ਆਪਣੇ ਵਿਰੋਧੀਆਂ ਦੀ ਮੁਕਾਬਲੇਬਾਜ਼ੀ ਅੱਗੇ ਰੁਕਾਵਟ ਪਾਈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ