Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਬ੍ਰਿਟੇਨ ਨੇ ਬ੍ਰੈਗਜ਼ਿਟ ਡੀਲ 30 ਜੂਨ ਤੱਕ ਟਾਲ ਦੇਣ ਲਈ ਯੂਰਪੀ ਯੂਨੀਅਨ ਨੂੰ ਅਪੀਲ ਕੀਤੀ

March 21, 2019 11:58 PM

ਲੰਡਨ, 21 ਮਾਰਚ (ਪੋਸਟ ਬਿਊਰੋ)- ਬ੍ਰੈਗਜ਼ਿਟ (ਬ੍ਰਿਟੇਨ ਐਗਜਿ਼ਕ ਯੂਰਪੀਨ ਯੂਨੀਅਨ) ਬਾਰੇ ਸੰਕਟ ਵਿੱਚ ਫਸੀ ਹੋਈ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਯੂਰਪੀ ਯੂਨੀਅਨ (ਈ ਯੂ) ਦੇ ਨੇਤਾਵਾਂ ਨੂੰ ਬ੍ਰੈਗਜ਼ਿਟ ਡੀਲ ਨੂੰ ਤੀਹ ਜੂਨ ਤੱਕ ਟਾਲਣ ਦੀ ਅਪੀਲ ਕੀਤੀ ਹੈ। ਥੈਰੇਸਾ ਮੇਅ ਨੇ ਇਹ ਜਾਣਕਾਰੀ ਕੱਲ੍ਹ ਪਾਰਲੀਮੈਂਟ ਵਿੱਚ ਦਿੱਤੀ।
ਯੂਰਪੀ ਯੂਨੀਅਨ ਦੇ ਨੇਤਾਵਾਂ ਦੀ ਬ੍ਰਸਲਜ਼ ਵਿੱਚ ਹੋਣ ਵਾਲੀ ਬੈਠਕ ਤੋਂ ਪਹਿਲਾਂ ਮੇ ਨੇ ਕਿਹਾ ਕਿ ਉਨ੍ਹਾਂ ਨੇ ਯੂਰਪੀ ਯੂਨੀਅਨ ਦੇ ਆਗੂ ਡੋਨਲਡ ਟਸਕ ਨੂੰ ਚਿੱਠੀ ਲਿਖੀ ਅਤੇ ਦੱਸਿਆ ਹੈ ਕਿ ਬ੍ਰਿਟੇਨ ਬ੍ਰੈਗਜ਼ਿਟ ਡੀਲ ਨੂੰ 30 ਜੂਨ ਤੱਕ ਟਾਲ ਦੇਣਾ ਚਾਹੁੰਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮੈਂ ਕਿਹਾ ਹੈ ਕਿ ਅਸੀਂ ਇਸ ਨੂੰ ਹੋਰ ਸਮੇਂ ਤੱਕ ਨਹੀਂ ਟਾਲਣਾ ਚਾਹੁੰਦੇ। ਪ੍ਰਧਾਨ ਮੰਤਰੀ ਦੇ ਰੂਪ ਵਿੱਚ ਮੇਅ ਚਾਹੁੰਦੀ ਹੈ ਕਿ ਵੱਧ ਤੋਂ ਵੱਧ ਤੀਹ ਜੂਨ ਤੱਕ ਹੀ ਅਸੀਂ ਇਸ ਨੂੰ ਟਾਲਾਂਗੇ, ਬ੍ਰੈਗਜ਼ਿਟ ਵਿੱਚ ਹੋਰ ਦੇਰੀ ਕਰਨ ਦੇ ਲਈ ਤਿਆਰ ਨਹੀਂ ਹੈ।
ਇਸ ਤੋਂ ਪਹਿਲਾਂ ਮੰਗਲਵਾਰ ਨੂੰ ਹਾਊਸ ਆਫ ਕਾਮਨਜ਼ ਦੇ ਸਪੀਕਰ ਜਾਨ ਬਰਕੋ ਨੇ ਯੂਰਪੀ ਯੂਨੀਅਨ ਨਾਲੋਂ ਵੱਖ ਹੋਣ ਦੇ ਪ੍ਰਧਾਨ ਮਤਰੀ ਦੇ ਸਮਝੌਤੇ 'ਤੇ ਤੀਸਰੀ ਵਾਰ ਵੋਟਿੰਗ ਕਰਾਉਣ ਦੀ ਇਜਾਜ਼ਤ ਨਹੀਂ ਦਿੱਤੀ। ਬ੍ਰਿਟਿਸ਼ ਪਾਰਲੀਮੈਂਟ ਮੈਂਬਰ ਇਸ ਤੋਂ ਪਹਿਲਾਂ ਦੋ ਵਾਰ ਇਸ ਸਮਝੌਤੇ ਨੂੰ ਰੱਦ ਕਰ ਚੁੱਕੇ ਹਨ। ਸਪੀਕਰ ਬਰਕੋ ਵੱਲੋਂ ਪ੍ਰਧਾਨ ਮੰਤਰੀ ਥੈਰੇਸਾ ਮੇ ਦੀ ਯੋਜਨਾ ਰੱਦ ਕਰਨ ਦੇ ਬਾਅਦ ਹੁਣ ਪ੍ਰਧਾਨ ਮੰਤਰੀ ਆਪਣੀ ਕੈਬਨਿਟ ਦੀ ਬੈਠਕ ਬੁਲਾਏਗੀ, ਜਿਸ ਵਿੱਚ ਯੂਰਪੀ ਯੂਨੀਅਨ ਨਾਲੋਂ ਅਲੱਗ ਹੋਣ ਨੂੰ ਲੈ ਕੇ ਅਗਲੇ ਕਦਮ 'ਤੇ ਵਿਚਾਰ ਕੀਤਾ ਜਾਏਗਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ