Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਪੰਜਾਬ

ਜ਼ਾਬਤੇ ਦੀ ਉਲੰਘਣਾ ਕਾਰਨ ਚੰਦੂਮਾਜਰਾ ਨੂੰ ਦੂਜਾ ਨੋਟਿਸ ਜਾਰੀ

March 22, 2019 12:02 AM

ਐਸ ਏ ਐਸ ਨਗਰ (ਮੁਹਾਲੀ), 21 ਮਾਰਚ (ਪੋਸਟ ਬਿਊਰੋ)- ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਪਾਰਲੀਮੈਂਟ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਬੀਤੇ ਦਿਨੀਂ ਇਥੋਂ ਨੇੜਲੇ ਪਿੰਡ ਚੱਪੜਚਿੜੀ ਵਿੱਚ ਰਾਤ ਵੇਲੇ ਲੋਕਾਂ ਦੇ ਘਰਾਂ ਦੀਆਂ ਕੰਧਾਂ ਉਤੇ ‘ਸਾਡਾ ਐਮ ਪੀ ਸਾਡਾ ਮਾਣ' ਦੇ ਪੋਸਟਰ ਲਾਉਣ ਦਾ ਮਾਮਲਾ ਹਾਲੇ ਠੰਢਾ ਨਹੀਂ ਹੋਇਆ ਕਿ ਉਨ੍ਹਾ ਦੇ ਸਮਰਥਕਾਂ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ (ਡੀ ਸੀ ਕੰਪਲੈਕਸ) ਦੇ ਐਂਟਰੀ ਗੇਟ ਅਤੇ ਚਾਰਦੀਵਾਰੀ ਉੱਤੇ ਚੰਦੂਮਾਜਰਾ ਦੀ ਫੋਟੋ ਵਾਲੇ ਪੋਸਟਰ ਲਾ ਕੇ ਚੋਣ ਜ਼ਾਬਤੇ ਦੀ ਉਲੰਘਣਾ ਕਰ ਦਿੱਤੀ ਹੈ। ਇਸ ਪੋਸਟਰ ਉਤੇ ‘ਸਾਡਾ ਐਮ ਪੀ ਸਾਡਾ ਮਾਣ' ਦੇ ਬੈਨਰ ਹੇਠ ਚੰਦੂਮਾਜਰਾ ਵੱਲੋਂ ਪਿਛਲੇ ਪੰਜ ਸਾਲ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਗਿਆ ਹੈ।
ਕੱਲ੍ਹ ਜ਼ਿਲਾ ਪ੍ਰਬੰਧਕੀ ਕੰਪਲੈਕਸ ਕੋਲੋਂ ਲੰਘਦੇ ਇੱਕ ਰਾਹਗੀਰ ਨੇ ਡੀ ਸੀ ਕੰਪਲੈਕਸ ਦੇ ਐਂਟਰੀ ਗੇਟ ਅਤੇ ਕੰਧ ਉਤੇ ਅਕਾਲੀ ਆਗੂ ਦੇ ਪੋਸਟਰ ਦੇਖੇ ਤਾਂ ਫੋਟੋ ਖਿੱਚ ਕੇ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫਸਰ ਨੂੰ ਵਟਸਐਪ 'ਤੇ ਭੇਜ ਦਿੱਤੀਆਂ। ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਦੀ ਹਦਾਇਤ 'ਤੇ ਦਫਤਰੀ ਸਟਾਫ ਨੇ ਪੋਸਟਰ ਉਤਾਰ ਦਿੱਤੇ ਅਤੇ ਫਿਰ ਮੁਹਾਲੀ ਦੇ ਐਸ ਡੀ ਐਮ-ਕਮ-ਸਹਾਇਕ ਚੋਣ ਅਧਿਕਾਰੀ ਜਗਦੀਪ ਸਹਿਗਲ ਨੇ ਦੱਸਿਆ ਕਿ ਇਸ ਸਬੰਧੀ ਚੰਦੂਮਾਜਰਾ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਤੇ ਸਰਕਾਰੀ ਪ੍ਰਾਪਰਟੀ ਨੂੰ ਨੁਕਸਾਨ ਪਹੁੰਚਾਉਣ ਦਾ ਨੋਟਿਸ ਦਿੱਤਾ ਗਿਆ ਹੈ। ਅਕਾਲੀ ਦਲ (ਬ) ਦੇ ਹਲਕਾ ਮੁਹਾਲੀ ਦੇ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਭਰੋਸਾ ਦਿੱਤਾ ਕਿ ਭਵਿੱਖ ਵਿੱਚ ਦੁਬਾਰਾ ਅਜਿਹਾ ਨਹੀਂ ਹੋਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ