Welcome to Canadian Punjabi Post
Follow us on

25

April 2019
ਪੰਜਾਬ

ਧੀਰੋਆਣਾ ਸਾਹਿਬ ਸਪੋਰਟਸ ਕਲੱਬ ਦੇ ਫੁੱਟਬਾਲ ਖਿਡਾਰੀਆਂ ਨੂੰ ਵਰਦੀਆਂ ਅਤੇ ਕਿੱਟਾਂ ਦਿੱਤੀਆਂ

March 22, 2019 09:50 PM

ਧੀਰੋਆਣਾ ਸਾਹਿਬ ਸਪੋਰਟਸ ਕਲੱਬ ਪਿੰਡ ਕੰਗਣੀਵਾਲ ਦੇ ਸਮੂਹ ਮੈਂਬਰਾਂ ਵਲੋਂ ਅੱਜ ਫੁੱਟਬਾਲ ਦੇ ਸ਼ੋ ਮੈਂਚ ਕਰਵਾਏ ਗਏ।ਜਿਸ ਦੋਰਾਨ ਐਨ.ਆਰ.ਆਈ ਜੇ ਸਿੰਘ, ਦੇਵ ਮੁੰਡੀ ਕੈਨੇਡਾ, ਤਰਲੋਚਨ ਸਿੰਘ ਪਿੰਡ ਕੰਗਣੀਵਾਲ ਦੀ ਗਰਾਂਉਡ ਵਿੱਖੇ ਪੁੱਜੇ ਅਤੇ ਐਨ.ਆਰ.ਆਈ ਸਭਾ ਕਬੂਲਪੁਰ ਦੇ ਵਿਸ਼ੇਸ਼ ਉਪਰਾਲੇ ਨਾਲ 19 ਖਿਡਾਰੀਆਂ ਨੂੰ ਵਰਦੀਆਂ ਅਤੇ ਸਪੋਰਟਸ ਕਿੱਟਾਂ ਭੇਟ ਕੀਤੀਆਂ।ਇਸ ਮੌਕੇ ਐਨ.ਆਰ.ਆਈ ਦੇਵ ਮੁੰਡੀ ਅਤੇ ਜੇ ਸਿੰਘ ਨੇ ਕਿਹਾ ਨੌਜਵਾਨ ਸਾਡੇ ਪੰਜਾਬ ਦਾ ਅਨਮੋਲ ਭਵਿੱਖ ਹਨ, ਜੋ ਇਹ ਫੁੱਟਬਾਲ ਦੀ ਖੇਡ ਵੱਲ ਆਪਣੀ ਰੁੱਚੀ ਦਿਖਾ ਰਹੇ ਹਨ।ਉਹ ਸ਼ਲਾਘਾਯੋਗ ਕਦਮ ਹੈ।ਉਨ੍ਹਾਂ ਕਿਹਾ ਅਸੀ ਇਨ੍ਹਾਂ ਨੌਜਵਾਨਾਂ ਦੀ ਸੇਵਾ ਵਿਚ ਹਰ ਵੇਲੇ ਹਾਜ਼ਰ ਰਹਾਂਗੇ ਅਤੇ ਹਰ ਪੱਖੋਂ ਉਨ੍ਹਾਂ ਦਾ ਸਾਥ ਦੇਵਾਂਗੇ।ਇਸ ਮੌਕੇ ਉਨ੍ਹਾਂ ਕੋਚ ਅਮਰੀਕ ਸਿੰਘ ਦਾ ਵੀ ਵਿਸ਼ੇਸ਼ ਸਨਮਾਨ ਕੀਤਾ।ਇਸ ਮੌਕੇ ਐਡਵੋਕੇਟ ਸੁਦੇਸ਼ ਕੁਮਾਰੀ, ਦਰਸ਼ਨ ਲਾਲ, ਡਾ. ਪਵਨ ਕੁਮਾਰ, ਵਰਿੰਦਰ ਚੈਰੀ, ਗੁਰਵਿੰਦਰ ਸਿੰਘ, ਰਣਜੀਤ ਜੀਤਾ, ਹਰਜੀਤ ਸਿੰਘ, ਰਵਿੰਦਰ ਕਾਲਾ ਅਤੇ ਹੋਰ ਹਾਜ਼ਰ ਸਨ।

Have something to say? Post your comment
ਹੋਰ ਪੰਜਾਬ ਖ਼ਬਰਾਂ
ਸਨੀ ਦਿਓਲ ਭਾਜਪਾ ਵੱਲੋਂ ਗੁਰਦਾਸਪੁਰੋਂ ਚੋਣ ਲੜੇਗਾ, ਹੰਸ ਰਾਜ ਹੰਸ ਦਿੱਲੀ ਤੋਂ
ਸੁਖਬੀਰ ਸਿੰਘ ਬਾਦਲ ਫ਼ਿਰੋਜ਼ਪੁਰ ਤੋਂ ਤੇ ਹਰਸਿਮਰਤ ਕੌਰ ਬਾਦਲ ਬਠਿੰਡਾ ਤੋਂ ਚੋਣ ਲੜਨਗੇ
ਫੋਨ ਕਰ ਕੇ ਗਰੀਬ ਦੇ ਘਰ ਗਏ ਕਾਂਗਰਸ ਉਮੀਦਵਾਰ ਵੜਿੰਗ ਨੇ ਪਨੀਰ-ਰਾਇਤਾ ਖਾਧਾ
ਬੈਂਕ ਆਫ ਇੰਡੀਆ ਤੋਂ ਸੋਨੇ ਦੇ ਗਹਿਣੇ ਤੇ ਲੱਖਾਂ ਰੁਪਏ ਚੋਰੀ
ਚੋਣ ਜ਼ਾਬਤੇ ਦੌਰਾਨ ਅੱਜ ਤੱਕ ਪੰਜਾਬ ਵਿੱਚ 221 ਕਰੋੜ ਦਾ ਗੈਰ ਕਾਨੂੰਨੀ ਸਾਮਾਨ ਤੇ ਨਕਦੀ ਫੜੀ
ਡੇਰਾ ਪ੍ਰੇਮੀਆਂ ਨੇ ਕਿਸੇ ਪਾਰਟੀ ਨਾਲ ਖਾਸ ਮੋਹ ਨਹੀਂ ਦਿਖਾਇਆ
ਅੱਠ ਕਰੋੜ ਦਾ ਸਰਕਾਰੀ ਝੋਨਾ ਹੜੱਪ ਜਾਣ ਵਾਲਾ ਅਕਾਲੀ ਆਗੂ ਗ੍ਰਿਫਤਾਰ
ਭਾਰਤ-ਪਾਕਿ ਸਰਹੱਦ ਉਤੇ ਵੱਸਣ ਵਾਲੇ ਲੋਕ ਜੰਗ ਨਹੀਂ ਚਾਹੁੰਦੇ
ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦਾ ਧੰਨਵਾਦ
ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ 26 ਅਪ੍ਰੈਲ ਨੂੰ ਨਾਮਜ਼ਦਗੀ ਕਾਗਜ਼ ਭਰਨਗੇ