Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਪੰਜਾਬ ਸਰਕਾਰ ਵੱਲੋਂ ਸਟੈਨੋ ਟਾਈਪਿਸਟਾਂ ਦੀ ਭਰਤੀ ਉੱਤੇ ਹਾਈ ਕੋਰਟ ਦੀ ਰੋਕ

March 24, 2019 01:32 AM

ਚੰਡੀਗੜ੍ਹ, 23 ਮਾਰਚ (ਪੋਸਟ ਬਿਊਰੋ)- ਪੰਜਾਬ ਵਿੱਚ 450 ਤੋਂ ਵੱਧ ਸਟੈਨੋ ਟਾਈਪਿਸਟ ਭਰਤੀ ਕਰਨ ਦੇ ਫੈਸਲੇ 'ਚ ਅੜਿੱਕਾ ਪੈ ਗਿਆ ਅਤੇ ਪੰਜਾਬ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਹਦਾਇਤ ਕੀਤੀ ਹੈ ਕਿ ਨਿਯੁਕਤੀ ਪੱਤਰ ਜੇ ਹਾਲੇ ਤੱਕ ਜਾਰੀ ਨਹੀਂ ਕੀਤੇ ਗਏ ਤਾਂ ਉਨ੍ਹਾਂ ਨੂੰ ਰੋਕ ਲਿਆ ਜਾਵੇ।
ਇਸ ਸੰਬੰਧ ਵਿੱਚ ਹਾਈ ਕੋਰਟ ਦੇ ਬੈਂਚ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਜੇ ਕਿਸੇ ਵਿਭਾਗ ਜਾਂ ਸੇਵਾ ਵਿੱਚ ਭਰਤੀ ਦੌਰਾਨ ਰਾਖਵੇਂਕਰਨ ਦੀ ਹੱਦ 50 ਫੀਸਦੀ ਤੋਂ ਵੱਧ ਹੋਣ ਦੀ ਉਲੰਘਣਾ ਹੋਈ ਹੈ ਤਾਂ ਉਹ 10 ਦਿਨਾਂ ਵਿੱਚ ਇਸ ਬਾਰੇ ਸਪੱਸ਼ਟੀਕਰਨ ਦੇਣ। ਜਸਟਿਸ ਰਾਜਨ ਗੁਪਤਾ ਨੇ ਇਹ ਹੁਕਮ ਸਰਬਪ੍ਰੀਤ ਕੌਰ ਅਤੇ ਹੋਰਨਾਂ ਪਟੀਸ਼ਨਰਾਂ ਦੀ ਅਰਜ਼ੀ ਉੱਤੇ ਦਿੱਤੇ ਹਨ। ਆਪਣੇ ਆਪ ਨੂੰ ਜਨਰਲ ਕੈਟੇਗਰੀ ਦਾ ਦੱਸ ਕੇ ਇਨ੍ਹਾਂ ਲੋਕਾਂ ਨੇ ਪੰਜਾਬ ਵਿੱਚ ਸਟੈਨੋ ਟਾਈਪਿਸਟ ਲਈ ਭਰਤੀ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਦੇ ਵਕੀਲ ਨੇ ਕਿਹਾ ਕਿ ਭਰਤੀ ਦੌਰਾਨ ਰਾਖਵਾਂਕਰਨ ਦੀ ਨੀਤੀ ਦੀ ਉਲੰਘਣਾ ਹੋਈ ਹੈ। ਪਹਿਲਾਂ 421 ਪੋਸਟਾਂ ਦਾ ਇਸ਼ਤਿਹਾਰ ਦਿੱਤਾ ਗਿਆ ਸੀ, ਜਿਸ ਵਿੱਚੋਂ ਸਿਰਫ 197 ਜਨਰਲ ਕੈਟੇਗਰੀ ਦੇ ਲਈ ਸਨ। ਬਾਕੀ ਰਿਜ਼ਰਵ ਹੋਣ ਕਾਰਨ ਇਸ ਤਰ੍ਹਾਂ ਰਾਖਵਾਂਕਰਨ 50 ਫੀਸਦੀ ਤੋਂ ਵੱਧ ਹੋਣ ਕਰਕੇ ਅਧਿਕਾਰੀਆਂ ਨੂੰ ਕੋਤਾਹੀ ਕੀਤੀ ਸੀ। ਫਿਰ ਨਤੀਜੇ ਦੇ ਐਲਾਨ ਸਮੇਂ ਕੁੱਲ ਪੋਸਟਾਂ 471 ਕਰ ਦਿੱਤੀਆਂ ਗਈਆਂ ਅਤੇ ਜਨਰਲ ਵਰਗ ਲਈ ਸਿਰਫ 218 ਪੋਸਟਾਂ ਰਹਿ ਗਈਆਂ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ਮੁਤਾਬਕ ਜਨਰਲ ਵਰਗ ਲਈ ਪੋਸਟਾਂ 235.5 ਚਾਹੀਦੀਆਂ ਸਨ। ਜਸਟਿਸ ਗੁਪਤਾ ਨੇ ਐਡਵੋਕੇਟ ਜਨਰਲ ਨੂੰ ਸਵੀਕਾਰ ਕਰਦਿਆਂ ਉਨ੍ਹਾਂ ਨੂੰ ਜਵਾਬ ਦਾਖਲ ਕਰਨ ਦਾ ਸਮਾਂ ਦੇ ਦਿੱਤਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ