Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਫਲੋਰਿਡਾ ਸਥਿਤ ਆਪਣੇ ਘਰ ਵਿੱਚ ਮ੍ਰਿਤਕ ਪਾਇਆ ਗਿਆ ਕੈਨੇਡੀਅਨ ਜੋੜਾ

March 25, 2019 06:11 AM

ਕਤਲ ਕੇਸ ਮੰਨ ਕੇ ਜਾਂਚ ਕਰ ਰਹੀ ਹੈ ਫਲੋਰਿਡਾ ਪੁਲਿਸ

  
ਮਾਂਟਰੀਅਲ, 24 ਮਾਰਚ (ਪੋਸਟ ਬਿਊਰੋ) : ਸ਼ੁੱਕਰਵਾਰ ਨੂੰ ਆਪਣੇ ਮੋਬਾਈਲ ਹੋਮ ਵਿੱਚ ਮ੍ਰਿਤਕ ਪਾਏ ਗਏ ਬਜ਼ੁਰਗ ਕੈਨੇਡੀਅਨ ਜੋੜੇ ਦੇ ਮਾਮਲੇ ਦੀ ਜਾਂਚ ਫਲੋਰਿਡਾ ਪੁਲਿਸ ਵੱਲੋਂ ਸੁ਼ਰੂ ਕਰ ਦਿੱਤੀ ਗਈ ਹੈ। ਪੁਲਿਸ ਇਸ ਨੂੰ ਦੂਹਰਾ ਕਤਲ ਕੇਸ ਮੰਨ ਕੇ ਜਾਂਚ ਕਰ ਰਹੀ ਹੈ।
ਬ੍ਰੋਵਾਰਡ ਕਾਊਂਟੀ ਸ਼ੈਰਿਫ ਆਫਿਸ ਦਾ ਕਹਿਣਾ ਹੈ ਕਿ ਮਾਰਕ ਤੇ ਰੀਟਾ ਗੈਗਨੇ ਦੇ ਗੁਆਂਢੀਆਂ ਵੱਲੋਂ ਇਨ੍ਹਾਂ ਦੋਵਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਪੌਂਪੈਨੋ ਬੀਚ ਸਥਿਤ ਘਰ ਵਿੱਚ ਪਾਈਆਂ ਗਈਆਂ। ਕੁੱਝ ਦਿਨਾਂ ਤੱਕ ਇਸ ਜੋੜੇ ਨੂੰ ਨਾ ਵੇਖਣ ਕਾਰਨ ਪਰੇਸ਼ਾਨ ਹੋਏ ਗੁਆਂਢੀ ਜਦੋਂ ਇਸ ਜੋੜੇ ਦੇ ਘਰ ਵਿੱਚ ਦਾਖਲ ਹੋਏ ਤਾਂ ਉਨ੍ਹਾਂ ਨੂੰ ਦੋਵਾਂ ਦੀਆਂ ਲਾਸ਼ਾਂ ਨਜ਼ਰ ਆਈਆਂ। ਗੁਆਂਢੀਆਂ ਨੇ ਇਹ ਵੀ ਦੱਸਿਆ ਕਿ ਜਦੋਂ ਉਹ ਘਰ ਵਿੱਚ ਦਾਖਲ ਹੋਏ ਤਾਂ ਘਰ ਦਾ ਦਰਵਾਜ਼ਾ ਖੁੱਲ੍ਹਾ ਹੀ ਸੀ।
ਗਲੋਬਲ ਅਫੇਅਰਜ਼ ਕੈਨੇਡਾ ਦਾ ਕਹਿਣਾ ਹੈ ਕਿ ਮਾਇਆਮੀ ਕਾਉਂਸਲਰ ਆਫਿਸ ਦੇ ਅਧਿਕਾਰੀ ਸਥਾਨਕ ਅਧਿਕਾਰੀਆਂ ਨਾਲ ਰਲ ਕੇ ਹੋਰ ਵੇਰਵੇ ਇੱਕਠੇ ਕਰਨ ਦੀ ਕੋਸਿ਼ਸ਼ ਕਰ ਰਹੇ ਹਨ। ਫੈਡਰਲ ਵਿਭਾਗ ਵੱਲੋਂ ਮ੍ਰਿਤਕਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਇਹ ਜੋੜਾ ਕਿਊਬਿਕ ਸ਼ਹਿਰ ਤੋਂ 120 ਕਿਲੋਮੀਟਰ ਦੱਖਣਪੂਰਬ ਵੱਲ ਸਥਿਤ ਸੇਂਟ ਕਮ ਲਿਨਿਏਰੇ, ਕਿਊਬਿਕ ਤੋਂ ਸੀ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ