Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਮਨੋਰੰਜਨ

‘ਭੁਜ : ਦ ਪ੍ਰਾਈਡ ਆਫ ਇੰਡੀਆ’ ਕਰਨਗੇ ਅਜੈ

March 25, 2019 08:51 AM

ਇਨ੍ਹੀਂ ਦਿਨੀਂ ਸੱਚੀਆਂ ਘਟਨਾਵਾਂ ਅਤੇ ਜੰਗ 'ਤੇ ਆਧਾਰਤ ਫਿਲਮਾਂ ਬਣ ਰਹੀਆਂ ਹਨ। ‘ਉੜੀ : ਦ ਸਰਜੀਕਲ ਸਟਰਾਈਕ’ ਦੇ ਬਾਅਦ ਅਕਸ਼ੈ ਕੁਮਾਰ ਦੀ ਸਾਰਾਗੜ੍ਹੀ ਜੰਗ 'ਤੇ ਆਧਾਰਤ ਫਿਲਮ ‘ਕੇਸਰੀ' ਰਿਲੀਜ਼ ਹੋ ਰਹੀ ਹੈ। ਅੱਗੋਂ ਫਿਰ ਅਜੈ ਦੇਵਗਨ ਵੀ ਜੰਗ ਉਤੇ ਆਧਾਰਤ ਫਿਲਮ ਦਾ ਹਿੱਸਾ ਬਣਨ ਜਾ ਰਹੇ ਹਨ, ਜੋ ਸੱਚੀ ਘਟਨਾ 'ਤੇ ਆਧਾਰਤ ਹੈ। ਇਹ ਭਾਰਤ ਦੇ ਸਭ ਤੋਂ ਮਹੱਤਵ ਪੂਰਨ ਯੁੱਧ ਦੀ ਕਹਾਣੀ ਹੈ।
ਟੀ ਸੀਰੀਜ਼ ਦੇ ਸਹਿਯੋਗ ਨਾਲ ਬਣ ਰਹੀ ਇਸ ਫਿਲਮ ਦਾ ਨਾਂਅ ‘ਭੁਜ : ਦ ਪ੍ਰਾਈਡ ਆਫ ਇੰਡੀਆ’ ਹੈ। ਇਸ ਵਿੱਚ ਅਜੈ ਸਕਵਾਡਰਨ ਲੀਡਰ ਵਿਜੈ ਕਾਰਣਿਕ ਦੀ ਭੂਮਿਕਾ ਨਿਭਾਉਣਗੇ। ਉਹ ਸਾਲ 1971 ਦੇੇ ਇੰਡੋ-ਪਾਕਿ ਜੰਗ ਵੇਲੇ ਭੁਜ ਏਅਰਪੋਰਟ ਦੇ ਇੰਚਾਰਜ ਸਨ। ਜੰਗ ਦੌਰਾਨ ਪਾਕਿਸਤਾਨ ਨੇ ਭੁਜ ਦੀ ਹਵਾਈ ਪੱਟੀ ਨੂੰ ਬੰਬ ਨਾਲ ਨਸ਼ਟ ਕਰ ਦਿੱਤਾ ਸੀ। ਤਦ ਕਾਰਣਿਕ ਅਤੇ ਉਸ ਦੀ ਟੀਮ ਨੇ ਗੁਜਰਾਤ ਦੇ ਭੁਜ ਵਿੱਚ ਨਸ਼ਟ ਹੋਏ ਏਅਰਫੋਰਸ ਏਅਰਸਟਿ੍ਰਪ ਨੂੰ ਤਿੰਨ ਸੌ ਸਥਾਨਕ ਔਰਤਾਂ ਦੀ ਮਦਦ ਨਾਲ ਮੁੜ ਉਸਾਰਿਆ ਸੀ, ਤਾਂ ਕਿ ਭਾਰਤੀ ਫੌਜੀ ਸੁਰੱਖਿਅਤ ਲੈਂਡਿੰਗ ਕਰ ਸਕਣ। ਫਿਲਮ ਦਾ ਨਿਰਦੇਸ਼ਨ ਤੇ ਲੇਖਕ ਅਭਿਸ਼ੇਕ ਦੁਧੈਯਾ ਕਰਨਗੇ। ਫਿਲਮ ਵਿੱਚ ਅਭਿਨੇਤਰੀ ਬਾਰੇ ਅਜੇ ਐਲਾਨ ਨਹੀਂ ਕੀਤਾ ਗਿਆ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ