Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ
 
ਕੈਨੇਡਾ

ਪੂਰਬੀ ਇੰਡੋਨੇਸ਼ੀਆ ਵਿੱਚ ਆਇਆ ਜ਼ਬਰਦਸਤ ਭੂਚਾਲ

March 25, 2019 06:14 PM

ਜਕਾਰਤਾ, 25 ਮਾਰਚ (ਪੋਸਟ ਬਿਊਰੋ) : ਪੂਰਬੀ ਇੰਡੋਨੇਸ਼ੀਆ ਦੀ ਉੱਤਰੀ ਮਾਲੂਕੁ ਪ੍ਰੋਵਿੰਸ ਦੇ ਤੱਟੀ ਇਲਾਕੇ ਵਿੱਚ 6.1 ਗਤੀ ਦਾ ਭੂਚਾਲ ਦਰਜ ਕੀਤਾ ਗਿਆ। ਇਹ ਜਾਣਕਾਰੀ ਸੇਸਮੌਲੋਜਿਸਟ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਜ਼ਬਰਦਸਤ ਭੂਚਾਲ ਦੇ ਬਾਵਜੂਦ ਸੁਨਾਮੀ ਸਬੰਧੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ।
ਅਮਰੀਕਾ ਦੇ ਜਿਓਲਾਜੀਕਲ ਸਰਵੇਅ ਅਨੁਸਾਰ ਇਹ ਭੂਚਾਲ ਤੱਟੀ ਟਾਊਨ ਤਰਨਾਤੇ ਤੋਂ 150 ਕਿਲੋਮੀਟਰ ਉੱਤਰਪੱਛਮ ਵੱਲ ਜ਼ਮੀਨ ਤੋਂ 37 ਕਿਲੋਮੀਟਰ ਹੇਠਾਂ ਆਇਆ। ਭੂਚਾਲ ਦੇ ਝਟਕੇ ਤਰਨਾਤੇ ਵਿੱਚ ਵੀ ਮਹਿਸੂਸ ਕੀਤੇ ਗਏ ਪਰ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਬਹੁਤਾ ਡਰ ਨਹੀਂ ਲੱਗਿਆ। ਲੋਕਾਂ ਨੇ ਦੱਸਿਆ ਕਿ ਭੂਚਾਲ ਦਾ ਝਟਕਾ ਜ਼ੋਰਦਾਰ ਜ਼ਰੂਰ ਸੀ ਪਰ ਉਹ ਜਲਦੀ ਹੀ ਗੁਜ਼ਰ ਗਿਆ ਇਸ ਲਈ ਬਹੁਤਾ ਮਹਿਸੂਸ ਨਹੀਂ ਹੋ ਸਕਿਆ।
ਅਧਿਕਾਰੀ ਅਜੇ ਵੀ ਭੂਚਾਲ ਕਾਰਨ ਹੋਏ ਨੁਕਸਾਨ ਦੀ ਜਾਂਚ ਕਰ ਰਹੇ ਹਨ ਪਰ ਅਜੇ ਤੱਕ ਕਿਸੇ ਦੇ ਮਾਰੇ ਜਾਣ ਦੀ ਕੋਈ ਖਬਰ ਨਹੀਂ ਹੈ। ਇੰਡੋਨੇਸ਼ੀਆ ਦੀ ਮੌਸਮ ਏਜੰਸੀ ਬੀਕੇਐਮਜੀ ਦੀ ਭੂਚਾਲ ਤੇ ਸੁਨਾਮੀ ਡਵੀਜ਼ਨ ਨੇ ਆਖਿਆ ਕਿ ਅਸੀਂ ਅਜੇ ਵੀ ਨੁਕਸਾਨ ਦਾ ਜਾਇਜ਼ਾ ਲਾਉਣ ਦੀ ਕੋਸਿ਼ਸ਼ ਕਰ ਰਹੇ ਹਾਂ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ ਅੱਜ ਵਿਆਜ਼ ਦਰਾਂ ਬਾਰੇ ਐਲਾਨ ਕਰੇਗਾ ਬੈਂਕ ਆਫ ਕੈਨੇਡਾ ਅਮੀਰ ਤੇ ਕਾਰਪੋਰੇਟ ਕੈਨੇਡਾ ਉੱਤੇ ਨਵੇਂ ਟੈਕਸ ਲਾਉਣ ਤੋਂ ਫਰੀਲੈਂਡ ਨੇ ਨਹੀਂ ਕੀਤਾ ਇਨਕਾਰ ਕੈਨੇਡਾ ਦੀ ਏਆਈ ਸਮਰੱਥਾ ਵਧਾਉਣ ਲਈ ਲਿਬਰਲ ਸਰਕਾਰ ਖਰਚੇਗੀ 2·4 ਬਿਲੀਅਨ ਡਾਲਰ ਲਿਬਰਲਾਂ ਉੱਤੇ ਕੰਜ਼ਰਵੇਟਿਵਾਂ ਦੀ ਲੀਡ ਘਟੀ, ਐਨਡੀਪੀ ਦੇ ਸਮਰਥਨ ਵਿੱਚ ਆਈ ਗਿਰਾਵਟ : ਨੈਨੋਜ਼