Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਸਕਾਟਲੈਂਡ ਯਾਰਡ ਦੀ ਇਮਾਰਤ ਨੂੰ ਆਲੀਸ਼ਾਨ ਹੋਟਲ ਵਿੱਚ ਬਦਲ ਦਿੱਤਾ ਗਿਆ

March 26, 2019 12:58 AM

ਲੰਡਨ, 25 ਮਾਰਚ (ਪੋਸਟ ਬਿਊਰੋ)- ਭਾਰਤੀ ਅਰਬਪਤੀ ਯੂਸੁਫ ਅਲੀ ਕਾਦੇਰ ਨੇ ਸਕਾਟਲੈਂਡ ਯਾਰਡ ਦੀ ਇਮਾਰਤ ਨੂੰ ਆਲੀਸ਼ਾਨ ਹੋਟਲ ਵਿੱਚ ਬਦਲ ਦਿੱਤਾ ਹੈ। ਇਸ ਨੂੰ ਇਸੇ ਸਾਲ ਦੇ ਅੰਤ ਵਿੱਚ ਖੋਲ੍ਹੇ ਜਾਣ ਦੀ ਤਿਆਰੀ ਹੈ। ਕਾਦੇਰ ਨੇ ਗ੍ਰੇਟ ਸਕਾਟਲੈਂਡ ਯਾਰਡ ਨੂੰ ਸਾਲ 2015 ਵਿੱਚ 11 ਕਰੋੜ ਪੌਂਡ ਵਿੱਚ ਖਰੀਦ ਲਿਆ ਸੀ।
ਲੰਡਨ ਸ਼ਹਿਰ ਵਿੱਚ ਪੁਲਸ 1890 ਤੱਕ, 60 ਸਾਲ ਤੋਂ ਵੀ ਵੱਧ ਸਮੇਂ ਤੱਕ, ਇਸੇ ਇਮਾਰਤ ਤੋਂ ਕੰਮ ਚਲਾਉਂਦੀ ਰਹੀ। ਵਰਨਣ ਯੋਗ ਹੈ ਕਿ ਇਸ ਹੋਟਲ ਦੇ ਕਮਰੇ ਵਿੱਚ ਰਹਿਣ ਲਈ ਗ੍ਰਾਹਕਾਂ ਨੂੰ ਪ੍ਰਤੀ ਰਾਤ 10 ਹਜ਼ਾਰ ਪੌਂਡ ਤੱਕ ਦਾ ਕਿਰਾਇਆ ਦੇਣਾ ਪਵੇਗਾ। ਇਸ ਇਤਿਹਾਸਕ ਇਮਾਰਤ ਦੀ ਲੀਜ਼ ਦਸੰਬਰ 2013 ਵਿੱਚ ਗੇਲੀਯਾਰਡ ਹੋਮਜ਼ ਦੇ ਨਾਂਅ ਕਰ ਦਿੱਤੀ ਗਈ ਸੀ। ਰੱਖਿਆ ਮੰਤਰਾਲੇ ਵਾਸਤੇ ਪੈਸੇ ਇਕੱਠੇ ਕਰਨ ਲਈ ਜਾਇਦਾਦਾਂ ਨੂੰ ਵੇਚਣ ਦੇ ਯਤਨਾਂ ਹੇਠ ਇਹ ਕੰਮ ਕੀਤਾ ਗਿਆ ਸੀ। ਇਸ ਤੋਂ ਬਾਅਦ ਕੇਰਲਾ ਦੇ ਮੂਲ ਦੇ ਯੂਸੁਫ ਅਲੀ ਕਾਦੇਰ ਨੇ 2015 ਵਿੱਚ ਗੇਲੀਯਾਰਡ ਹੋਮਜ਼ ਤੋਂ ਇਮਾਰਤ ਖਰੀਦ ਲਈ ਅਤੇ ਇਸ ਨੂੰ ਹੋਟਲ ਦਾ ਰੂਪ ਦੇਣ ਵਿੱਚ 7.5 ਕਰੋੜ ਪੌਂਡ ਦੀ ਲਾਗਤ ਆਈ ਸੀ। ਇਹ ਟ੍ਰੈਫਲਗਰ ਸਕੁਆਇਰ ਦੇ ਨੇੜੇ ਹੈ। ਇਸ ਵਿੱਚ 150 ਤੋਂ ਜ਼ਿਆਦਾ ਕਮਰੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ