Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਗਰਮ ਚਾਹ ਨਾਲ 90 ਫੀਸਦੀ ਤੱਕ ਕੈਂਸਰ ਦਾ ਖਤਰਾ ਵਧ ਸਕਦੈ

March 26, 2019 01:54 AM

ਨਵੀਂ ਦਿੱਲੀ, 25 ਮਾਰਚ (ਪੋਸਟ ਬਿਊਰੋ)- ਚਾਹ ਦੇ ਸ਼ੌਕੀਨਾਂ ਨੂੰ ਇਹ ਖਬਰ ਬੁਰੀ ਲੱਗ ਸਕਦੀ ਹੈ, ਪਰ ਤਾਜ਼ਾ ਸਟੱਡੀ ਦਾ ਦਾਅਵਾ ਹੈ ਕਿ ਗਰਮ ਚਾਹ ਪੀਣ ਨਾਲ ਇਸਾੱਫੇਗਮ (ਗ੍ਰਾਸਨਲੀ) ਦਾ ਕੈਂਸਰ ਹੋਣ ਦਾ ਖਤਰਾ ਵਧ ਜਾਂਦਾ ਹੈ।
ਸਟੱਡੀ ਦੇ ਮੁਤਾਬਕ ਜੋ ਲੋਕ ਰੋਜ਼ਾ 75 ਡਿਗਰੀ ਸੈਲਸੀਅਸ 'ਤੇ ਚਾਹ ਪੀਂਦੇ ਹਨ ਉਨ੍ਹਾਂ ਵਿੱਚ ਇਹ ਖਤਰਾ ਦੋਗੁਣੇ ਤੋਂ ਜ਼ਿਆਦਾ ਵਧ ਜਾਂਦਾ ਹੈ। ਸਟੱਡੀ ਵਿੱਚ ਦੱਸਿਆ ਗਿਆ ਹੈ ਕਿ ਕੱਪ ਵਿੱਚ ਪਾਉਂਦੇ ਹੀ ਚਾਹ ਪੀਣਾ ਸ਼ੁਰੂ ਨਹੀਂ ਕਰਨਾ ਚਾਹੀਦਾ। ਜੇ ਕੱਪ ਵਿੱਚ ਪਾਉਣ ਦੇ ਚਾਰ ਮਿੰਟ ਤੱਕ ਚਾਹ ਪੀਤੀ ਜਾਵੇ ਤਾਂ ਕੈਂਸਰ ਦਾ ਖਤਰਾ ਘੱਟ ਹੋ ਸਕਦਾ ਹੈ।
ਅਮਰੀਕਨ ਕੈਂਸਰ ਸੁਸਾਇਟੀ ਦੇ ਲੀਡ ਆੱਥਰ ਫਰਹਿਦ ਇਸਲਾਮੀ ਦੇ ਮੁਤਾਬਕ ਕਈ ਲੋਕ ਚਾਹ, ਕਾਫੀ ਜਾਂ ਦੂਸਰੇ ਡ੍ਰਿੰਕ ਗਰਮਾ-ਗਰਮ ਪੀਣ ਦੇ ਸ਼ੌਕੀਨ ਹੁੰਦੇ ਹਨ। ਸਟੱਡੀ ਦੀ ਰਿਪੋਰਟ ਮੁਤਾਬਕ ਬਹੁਤ ਗਰਮ ਚਾਹ ਪੀਣ ਨਾਲ ਇਸਾੱਫੇਜੀਅਲ ਕੈਂਸਰ ਦਾ ਰਿਸਕ ਵਧ ਜਾਂਦਾ ਹੈ। ਸਟੱਡੀ ਵਿੱਚ 50,045 ਲੋਕ ਸ਼ਾਮਲ ਕੀਤੇ ਗਏ, ਜਿਨ੍ਹਾਂ ਦੀ ਉਮਰ 40 ਤੋਂ 75 ਸਾਲ ਸੀ। ਇਸ ਵਿੱਚ ਨਤੀਜਾ ਆਇਆ ਕਿ ਰੋਜ਼ਾਨਾ 700 ਐਮ ਐਲ ਗਰਮ ਚਾਹ 60 ਡਿਗਰੀ ਸੈਲਸੀਅਸ ਜਾਂ ਇਸ ਤੋਂ ਜ਼ਿਆਦਾ 'ਤੇ ਪੀਤੀ ਜਾਵੇ ਤਾਂ ਗ੍ਰਾਸਨਲੀ ਦੇ ਕੈਂਸਰ ਦਾ ਖਤਰਾ 90 ਫੀਸਦੀ ਤੱਕ ਜ਼ਿਆਦਾ ਵਧ ਜਾਂਦਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼