Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਅੰਮ੍ਰਿਤਸਰ ਹਵਾਈ ਅੱਡੇ ਉੱਤੇ 32.98 ਲੱਖ ਦਾ ਸੋਨਾ ਜ਼ਬਤ

March 26, 2019 01:57 AM

ਅੰਮ੍ਰਿਤਸਰ, 25 ਮਾਰਚ (ਪੋਸਟ ਬਿਊਰੋ)- ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਨੇ ਸੋਨੇ ਦੀ ਤਸਕਰੀ ਦੇ ਇੱਕ ਵੱਡੇ ਰੈਕੇਟ ਦਾ ਪਰਦਾ ਫਾਸ਼ ਕਰ ਕੇ 32.98 ਲੱਖ ਰੁਪਏ ਦਾ ਸੋਨਾ ਜ਼ਬਤ ਕੀਤਾ ਹੈ। ਕਸਟਮ ਵਿਭਾਗ ਨੇ ਇਸ ਸੰਬੰਧ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਦੋਵਾਂ ਨੂੰ ਦਸ ਦਿਨ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ।
ਕਸਟਮ ਕਮਿਸ਼ਨਰ ਦੀਪਕ ਕੁਮਾਰ ਗੁਪਤਾ ਨੇ ਦੱਸਿਆ ਕਿ ਸੋਨੇ ਦੀ ਤਸਕਰੀ ਵਿੱਚ ਹਵਾਈ ਅੱਡਾ ਅਥਾਰਟੀ ਆਫ ਇੰਡੀਆ ਦੇ ਇੱਕ ਕਰਮਚਾਰੀ ਦੇ ਇਲਾਵਾ ਇੰਡੀਗੋ ਏਅਰਲਾਈਨ ਦਾ ਸਟਾਫ ਮੈਂਬਰ ਵੀ ਸ਼ਾਮਲ ਹੈ। ਹਵਾਈ ਅੱਡੇ 'ਤੇ ਉਤਰਨ ਦੇ ਬਾਅਦ ਜੋ ਯਾਤਰੀ ਸੋਨੇ ਦੀ ਤਸਕਰੀ ਵਿੱਚ ਸ਼ਾਮਲ ਸਨ, ਉਹ ਸੋਨੇ ਦੀ ਖੇਪ ਨੂੰ ਯਾਤਰੀਆਂ ਨੂੰ ਜਹਾਜ਼ ਤੋਂ ਟਰਮੀਨਲ ਤੱਕ ਪਹੁੰਚਣ ਵਾਲੀ ਬਸ ਦੇ ਡਰਾਈਵਰ ਨੂੰ ਦੇ ਦਿੰਦੇ ਸਨ। ਡਰਾਈਵਰ ਇਸ ਸੋਨੇ ਨੂੰ ਡਰਾਈਵਰ ਸੀਟ ਦੇ ਹੇਠਾਂ ਛੁਪਾ ਦਿੰਦਾ ਸੀ ਅਤੇ ਬਾਅਦ ਵਿੱਚ ਇਸ ਨੂੰ ਹਵਾਈ ਅੱਡਾ ਅਥਾਰਟੀ ਦੇ ਮੁਲਾਜ਼ਮ ਨੂੰ ਦੇ ਦਿੰਦਾ ਸੀ। ਇਸ ਦੇ ਬਾਅਦ ਹਵਾਈ ਅੱਡੇ ਦੇ ਕਰਮਚਾਰੀ ਰਨਵੇ ਦੇ ਨੇੜੇ ਖੜ੍ਹੇ ਆਪਣੇ ਪ੍ਰਾਈਵੇਟ ਵਾਹਨ ਤੋਂ ਬਿਨਾਂ ਕਿਸੇ ਚੈਕਿੰਗ ਦੇ ਸੋਨੇ ਨੂੰ ਹਵਾਈ ਅੱਡੇ ਤੋਂ ਬਾਹਰ ਲੈ ਜਾਂਦਾ ਸੀ। ਸ਼ੁਰੂ ਦੀ ਪੁੱਛਗਿੱਛ ਵਿੱਚ ਗ੍ਰਿਫਤਾਰ ਦੋਵਾਂ ਦੋਸ਼ੀਆਂ ਨੇ ਦੱਸਿਆ ਕਿ ਉਹ ਤਿੰਨ ਵਾਰ ਸੋਨੇ ਦੀ ਤਸਕਰੀ ਕਰ ਚੁੱਕੇ ਹਨ। ਕਸਟਮ ਕਮਿਸ਼ਨਰ ਨੇ ਦੱਸਿਆ ਕਿ ਹਵਾਈ ਅੱਡੇ ਅਥਾਰਟੀ ਦੇ ਕਰਮਚਾਰੀ ਤੋਂ ਕੁਝ ਦਸਤਾਵੇਜ਼ ਵੀ ਬਰਾਮਦ ਕੀਤੇ ਗਏ ਹਨ ਜਿਨ੍ਹਾਂ ਵਿੱਚ ਉਸ ਯਾਤਰੀ ਦੇ ਬਾਰੇ ਵਿੱਚ ਵੀ ਜਾਣਕਾਰੀ ਹੈ, ਜੋ ਦੁਬਈ ਤੋਂ ਸੋਨੇ ਦੀ ਤਸਕਰੀ ਕਰਦਾ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ