Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

1984 ਸਿੱਖ ਕਤਲੇਆਮ : ਸੱਜਣ ਕੁਮਾਰ ਦੀ ਅਪੀਲ ਦੀ ਸੁਣਵਾਈ ਤੋਂ ਜਸਟਿਸ ਖੰਨਾ ਨੇ ਖੁਦ ਨੂੰ ਵੱਖ ਕੀਤਾ

March 26, 2019 08:18 AM

ਨਵੀਂ ਦਿੱਲੀ, 25 ਮਾਰਚ, (ਪੋਸਟ ਬਿਊਰੋ)- ਸੁਪਰੀਮ ਕੋਰਟ ਦੇ ਜਸਟਿਸ ਸੰਜੀਵ ਖੰਨਾ ਨੇ ਸੋਮਵਾਰ ਨੂੰ ਸਿੱਖ ਵਿਰੋਧੀ ਦੰਗਾ ਕੇਸ ਵਿੱਚ ਦੋਸ਼ੀ ਐਲਾਨੇ ਗਏ ਕਾਂਗਰਸ ਦੇ ਸਾਬਕਾ ਨੇਤਾ ਸੱਜਣ ਕੁਮਾਰ ਦੀ ਅਪੀਲ ਦੀ ਸੁਣਵਾਈ ਤੋਂ ਇਕ ਵਾਰ ਫਿਰ ਖੁਦ ਨੂੰ ਵੱਖ ਕਰ ਲਿਆ। ਸੱਜਣ ਕੁਮਾਰ ਨੂੰ ਦਿੱਲੀ ਹਾਈ ਕੋਰਟ ਨੇ ਉਮਰ ਕੈਦ ਦੀ ਸਜ਼ਾ ਕੀਤੀ ਹੈ, ਜਿਸ ਨੂੰ ਉਸ ਨੇ ਸੁਪਰੀਮ ਕੋਰਟ `ਚ ਚੁਣੌਤੀ ਦਿੱਤੀ ਹੈ। ਜਸਟਿਸ ਖੰਨਾ ਨੇ ਇਸ ਤੋਂ ਪਹਿਲਾਂ 25 ਫਰਵਰੀ ਨੂੰ ਵੀ ਸੱਜਣ ਕੁਮਾਰ ਦੀ ਅਪੀਲ ਦੀ ਸੁਣਵਾਈ ਤੋਂ ਖੁਦ ਨੂੰ ਵੱਖ ਕਰ ਲਿਆ ਸੀ। ਅਸਲ ਵਿੱਚ ਜਸਟਿਸ ਖੰਨਾ ਓਦੋਂ ਚੀਫ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨਗੀ ਵਾਲੀ ਬੈਂਚ `ਚ ਸ਼ਾਮਲ ਸਨ।
ਸੱਜਣ ਕੁਮਾਰ ਦੀ ਅਪੀਲ ਇਸ ਸੋਮਵਾਰ ਨੂੰ ਜਸਟਿਸ ਐੱਸ ਏ ਬੋਬੜੇ ਅਤੇ ਜਸਟਿਸ ਸੰਜੀਵ ਖੰਨਾ ਦੀ ਬੈਂਚ ਦੇ ਸਾਹਮਣੇ ਸੂਚੀਬੱਧ ਹੋਈ ਸੀ।ਦਾਲਤ ਨੇ ਕਿਹਾ ਕਿ ਸੱਜਅਣ ਕੁਮਾਰ ਦੀ ਅਪੀਲ ਉੱਤੇਅਗਲੇ 2 ਹਫਤੇਪਿੱਛੋਂ ਸੁਣਵਾਈ ਹੋਵੇਗੀ। ਹਾਈ ਕੋਰਟ ਨੇ ਸੱਜਣ ਕੁਮਾਰ ਨੂੰ ਦੱਖਣੀ-ਪੱਛਮੀ ਦਿੱਲੀ ਦੇ ਛਾਉਣੀ ਖੇਤਰ ਦੇ ਰਾਜ ਨਗਰ ਪਾਰਟ-1 ਵਿਚ 2 ਨਵੰਬਰ 1984 ਨੂੰ 5 ਸਿੱਖਾਂ ਦੇ ਕਤਲ ਅਤੇ ਰਾਜ ਨਗਰ ਪਾਰਟ-2 ਵਿੱਚ ਗੁਰਦੁਆਰਾ ਸਾੜਨ ਦੀ ਘਟਨਾ ਨਾਲ ਸੰਬੰਧਤ ਮਾਮਲੇ ਵਿੱਚ 17 ਦਸੰਬਰ 2018 ਨੂੰ ਦੋਸ਼ੀ ਠਹਿਰਾ ਕੇ ਉਮਰ ਕੈਦ ਦੀ ਸਜ਼ਾ ਕੀਤੀ ਸੀ। ਕੋਰਟ ਦੇ ਹੁਕਮ ਉੱਤੇ ਸੱਜਣ ਕੁਮਾਰ ਨੇ 31 ਦਸੰਬਰ ਨੂੰ ਕੋਰਟ ਵਿੱਚ ਆਤਮ-ਸਮਰਪਣ ਕਰ ਦਿੱਤਾ ਸੀ।
ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ 31 ਅਕਤੂਬਰ 1984 ਵਿੱਚ ਉਨ੍ਹਾਂ ਦੇ 2 ਸਿੱਖ ਸੁਰੱਖਿਆ ਗਾਰਡਾਂਵਲੋਂ ਗੋਲੀ ਮਾਰ ਕੇ ਹੱਤਿਆ ਕਰਨ ਦੀ ਘਟਨਾ ਤੋਂ ਬਾਅਦ ਸਿੱਖ ਵਿਰੋਧੀ ਦੰਗੇ ਭੜਕੇ ਸਨ। ਇਨ੍ਹਾਂ ਦੰਗਿਆਂ ਦੌਰਾਨ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਉਨ੍ਹਾਂ ਦੀ ਜਾਇਦਾਦ ਅਤੇ ਧਾਰਮਿਕ ਥਾਵਾਂ ਵਿੱਚ ਅੱਗਜਨੀ ਦੀਆਂ ਘਟਨਾਵਾਂ ਹੋਈਆਂ ਸਨ। ਇਨ੍ਹਾਂ ਦੰਗਿਆਂ `ਚ ਇਕੱਲੇ ਦਿੱਲੀ ਵਿੱਚ 2700 ਤੋਂ ਵਧ ਸਿੱਖਾਂ ਦਾ ਕਤਲ ਕਰ ਦਿੱਤਾ ਗਿਆ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼