Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਮਨੋਰੰਜਨ

ਪੁਲਵਾਮਾ ਹਮਲੇ ਉੱਤੇ ਬਣੀ ਫਿਲਮ ਵਿੱਚ ਮੁੱਖ ਭੂਮਿਕਾ ਈਸ਼ਾਨ ਖੱਟਰ ਦੀ

March 26, 2019 08:23 AM

‘ਧੜਕ’ ਦੀ ਸਫਲਤਾ ਪਿੱਛੋਂ ਈਸ਼ਾਨ ਖੱਟਰ ਲਈ ਨਵੇਂ ਰਾਹ ਖੁੱਲ੍ਹ ਗਏ ਹਨ। ਉਸ ਨੂੰ ਇਸ ਵਾਰ ‘ਕੇਦਾਰਨਾਥ’ ਫੇਮ ਡਾਇਰੈਕਟਰ ਅਭਿਸ਼ੇਕ ਕਪੂਰ ਦੀ ਅਗਲੀ ਫਿਲਮ ਦਾ ਮਹੱਤਵ ਪੂਰਨ ਕਿਰਦਾਰ ਮਿਲ ਗਿਆ ਹੈ। ਇਹ ਪੁਲਵਾਮਾ ਹਮਲੇ 'ਤੇ ਆਧਾਰਤ ਹੋਵੇਗੀ ਅਤੇ ਹਮਲੇ ਦੇ ਬਾਅਦ ਹਵਾਈ ਫੌਜ ਦੀ ਏਅਰ ਸਟ੍ਰਾਈਕ ਨੂੰ ਵੀ ਫਿਲਮਾਇਆ ਜਾਏਗਾ। ਹਾਲੇ ਤੱਕ ਦੋ ਫਿਲਮਾਂ ‘ਦ ਕਲਾਊਡਸ' ਅਤੇ ‘ਧੜਕ’ ਕਰ ਚੁੱਕੇ ਈਸ਼ਾਨ ਲਈ ਇਹ ਪਹਿਲੀ ਐਕਸ਼ਨ ਫਿਲਮ ਹੋਵੇਗੀ। ਇਸ ਬਾਰੇ ਈਸ਼ਾਨ ਨੇ ਕਿਹਾ, ‘ਪਹਿਲਾਂ ਮੈਂ ਆਪਣੇ ਭਰਾ ਅਤੇ ਮਾਂ ਨੀਲਿਮਾ ਅਜ਼ੀਮ ਨਾਲ ਕੰਮ ਕਰਨ 'ਤੇ ਵਿਚਾਰ ਕੀਤਾ ਸੀ। ਜੇ ਤੁਸੀਂ ਕਿਸੇ ਦੇ ਨੇੜੇ ਹੋ, ਤਾਂ ਤੁਹਾਨੂੰ ਆਪਣੀਆਂ ਗੱਲਾਂ ਉਨ੍ਹਾਂ ਨਾਲ ਸ਼ੇਅਰ ਕਰਨੀਆਂ ਚਾਹੀਦੀਆਂ ਹਨ। ਉਂਝ ਵੀ ਫਿਲਮਾਂ ਮੇਰੇ ਜੀਵਨ ਦਾ ਅਹਿਮ ਹਿੱਸਾ ਹਨ।’
ਈਸ਼ਾਨ ਨੇ ਅੱਗੇ ਕਿਹਾ, ‘ਕਿਉਂਕਿ ਸ਼ਾਹਿਦ ਅਤੇ ਮੈਂ ਇਸੇ ਇੰਡਸਟਰੀ ਨਾਲ ਜੁੜੇ ਹੋਏ ਹਾਂ, ਇਸ ਲਈ ਉਨ੍ਹਾਂ ਦੇ ਲਈ ਮੇਰੀਆਂ ਗੱਲਾਂ ਸਮਝਣਾ ਸੌਖਾ ਹੁੰਦਾ ਹੈ। ਉਹ ਜਾਂ ਮੇਰੀ ਮਾਂ ਕਦੇ ਵੀ ਇਸ ਗੱਲ ਦੀ ਡਿਮਾਂਡ ਨਹੀਂ ਕਰਦੇ ਕਿ ਮੈਂ ਆਪਣੀਆਂ ਗੱਲਾਂ ਉਨ੍ਹਾਂ ਨਾਲ ਸ਼ੇਅਰ ਕਰਾਂ, ਪਰ ਮੈਨੂੰ ਆਪਣੇ ਭਰਾ ਅਤੇ ਮਾਂ ਨਾਲ ਗੱਲ ਕਰ ਕੇ ਚੰਗਾ ਲੱਗਦਾ ਹੈ।’

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ