Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਮਨੋਰੰਜਨ

ਪਿੰਡ ਵਾਲਿਆਂ ਦਾ ਦਿਲ ਜਿੱਤਿਆ ਭੂਮੀ ਅਤੇ ਤਾਪਸੀ ਨੇ

March 26, 2019 08:24 AM

ਭੂਮੀ ਪੇਡਨੇਕਰ ਅਤੇ ਤਾਪਸੀ ਪੰਨੂ ਨੇ ਆਪਣੇ ਅਭਿਨੈ ਨਾਲ ਆਨਸਕਰੀਨ ਹੀ ਨਹੀਂ, ਬਲਕਿ ਆਫਸਕਰੀਨ ਵੀ ਦਰਸ਼ਕਾਂ ਦਾ ਦਿਲ ਜਿੱਤਿਆ ਹੈ। ਦਰਅਸਲ ਭੂਮੀ ਤੇ ਤਾਪਸੀ ਅਨੁਰਾਗ ਕਸ਼ਯਪ ਦੀ ਫਿਲਮ ‘ਸਾਂਡ ਕੀ ਆਂਖ’ ਦੇ ਲਈ ਮੇਰਠ ਦੇ ਜੌਹੜੀ ਪਿੰਡ ਵਿੱਚ ਸ਼ੂਟਿੰਗ ਕਰ ਰਹੀਆਂ ਸਨ। ਲਗਭਗ ਤਿਨ ਹਜ਼ਾਰ ਪਿੰਡ ਵਾਲੇ ਫਿਲਮ ਦੀ ਸ਼ੂਟਿੰਗ ਦੇਖਣ ਪਹੁੰਚ ਗਏ। ਸੂਤਰਾਂ ਮੁਤਾਬਕ ਪਿੰਡ ਵਾਲੇ ਜਾਨਣ ਲਈ ਉਤਸੁਕ ਸਨ ਕਿ ਉਨ੍ਹਾਂ ਦੇ ਪਿੰਡ ਵਿੱਚ ਕੀ ਫਿਲਮਾਇਆ ਜਾ ਰਿਹਾ ਹੈ। ਉਸ ਸਮੇਂ ਤਾਪਸੀ ਤੇ ਭੂਮੀ ਦੇ ਵਿੱਚ ਇੱਕ ਸੀਨ ਫਿਲਮਾਇਆ ਜਾ ਰਿਹਾ ਸੀ। ਤਿੱਖੀ ਧੁੱਪ ਵਿੱਚ ਉਹ ਸ਼ੂਟਿੰਗ ਕਰਦੀਆਂ ਰਹੀਆਂ। ਪਿੰਡ ਵਾਲਿਆਂ ਨੇ ਸ਼ੂਟਿੰਗ ਦੌਰਾਨ ਸ਼ਾਂਤੀ ਬਣਾਈ ਰੱਖੀ।
ਦੋਵਾਂ ਦੀ ਐਕਟਿੰਗ ਦੇਖ ਕੇ ਪਿੰਡ ਵਾਲੇ ਮੰਤਰ ਮੁਗਧ ਹੋ ਗਏ। ਉਨ੍ਹਾਂ ਨੇ ਦੋਵਾਂ ਲਈ ਤਾੜੀਆਂ ਵਜਾਈਆਂ। ਭੂਮੀ ਤੇ ਤਾਪਸੀ ਪਿੰਡ ਵਾਸੀਆਂ ਨੂੰ ਮਿਲੀਆਂ ਅਤੇ ਉਨ੍ਹਾਂ ਦੇ ਨਾਲ ਅੱਧੇ ਘੰਟੇ ਤੱਕ ਗੱਲਬਾਤ ਵੀ ਕੀਤੀ। ਅਭਿਨੇਤਰੀਆਂ ਅਤੇ ਦਰਸ਼ਕਾਂ ਦੇ ਵਿੱਚ ਇਸ ਬਾਂਡਿੰਗ ਨੂੰ ਦੇਖ ਕੇ ਪੂਰਾ ਮਾਹੌਲ ਕਾਫੀ ਖੁਸ਼ਨੁਮਾ ਹੋ ਗਿਆ ਸੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ