Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਮਨੋਰੰਜਨ

‘ਤਨੂ ਵੈਡਸ ਮਨੂ 3’ ਵਿੱਚ ਅਭਿਸ਼ੇਕ ਅਤੇ ਤਾਪਸੀ

October 01, 2018 08:30 AM

‘ਤਨੂ ਵੈਡਸ ਮਨੂ’ ਦੀ ਹਾਲੇ ਤੱਕ ਦੋਵਾਂ ਸੀਕਵਲ ਵਿੱਚ ਕੰਗਨਾ ਤੇ ਮਾਧਵਨ ਦੀ ਜੋੜੀ ਸੀ, ਪਰ ਤੀਸਰੇ ਸੀਕਵਲ ਨੂੰ ਲੈ ਕੇ ਕਿਹਾ ਜਾ ਰਿਹਾ ਹੈ ਕਿ ਇਸ ਵਾਰ ਫਿਲਮ ਵਿੱਚ ਨਵੀਂ ਜੋੜੀ ਕੰਮ ਕਰੇਗੀ। ਚਰਚਾ ਹੈ ਕਿ ਇਸ ਵਾਰ ਮਨੂ ਅਭਿਸ਼ੇਕ ਬੱਚਨ ਅਤੇ ਤਨੂ ਤਾਪਸੀ ਪੰਨੂ ਹੋ ਸਕਦੀ ਹੈ। ਅਨੁਰਾਗ ਕਸ਼ਯਪ ਦੀ ਫਿਲਮ ‘ਮਨਮਰਜ਼ੀਆਂ’ ਵਿੱਚ ਦੋਵਾਂ ਦੀ ਕੈਮਿਸਟਰੀ ਦੀ ਤਾਰੀਫ ਹੋਈ। ਖਾਸ ਤੌਰ 'ਤੇ ਆਨੰਦ ਐੱਲ ਰਾਏ ਦੋਵਾਂ ਦੀ ਖੂਬ ਤਾਰੀਫ ਕਰ ਰਹੇ ਹਨ।
ਉਂਜ ‘ਤਨੂ ਵੈਡਸ ਮਨੂ 3’ ਨੂੰ ਲੈ ਕੇ ਇੱਕ ਹੋਰ ਗੱਲ ਅਹਿਮ ਮੰਨੀ ਜਾ ਰਹੀ ਹੈ ਕਿ ਹੋ ਸਕਦਾ ਹੈ ਕਿ ਦੋਵਾਂ ਭਾਗਾਂ ਦਾ ਨਿਰਦੇਸ਼ਨ ਕਰਨ ਵਾਲੇ ਆਨੰਦ ਐੱਲ ਰਾਏ ਇਸ ਵਾਰ ਸਿਰਫ ਨਿਰਮਾਤਾ ਦੇ ਤੌਰ 'ਤੇ ਹੀ ਹੋਣ ਅਤੇ ਨਿਰਦੇਸ਼ਨ ਦਾ ਕੰਮ ਕਿਸੇ ਹੋਰ ਨੂੰ ਸੌਂਪਿਆ ਜਾਏ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ