Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਮਨੋਰੰਜਨ

ਪੰਜਾਬੀ ਫਿਲਮ ‘ਵਣਜਾਰਾ’ ਵਿੱਚ ਆ ਰਹੀ ਹੈ ਟੀ ਵੀ ਕਲਾਕਾਰ ਸ਼ਰਧਾ ਆਰੀਆ

October 01, 2018 08:37 AM

ਟੀ ਵੀ ਸੀਰੀਅਲ ‘ਕੁੰਡਲੀ ਭਾਗਯ’ ਫੇਮ ਅਭਿਨੇਤਰੀ ਸ਼ਰਧਾ ਆਰੀਆ ਪੰਜਾਬੀ ਫਿਲਮ ਇੰਡਸਟਰੀ ਵਿੱਚ ਐਂਟਰੀ ਕਰਨ ਲਈ ਤਿਆਰੀ ਕਰ ਰਹੀ ਹੈ। ਇਹ ਉਸ ਦੀ ਪਹਿਲੀ ਪੰਜਾਬੀ ਫਿਲਮ ਹੋਵੇਗੀ ਜਿਸ ਦਾ ਨਾਂਅ ਹੋਵੇਗਾ ‘ਵਣਜਾਰਾ-ਦ ਟਰੱਕ ਡਰਾਈਵਰ' ਹੈ।
ਸ਼ਰਧਾ ਨੇ ਦੱਸਿਆ, ‘‘ਇਸ ਫਿਲਮ ਦੀ ਕਹਾਣੀ ਇੱਕ ਟਰੱਕ ਡਰਾਈਵਰ ਦੇ ਦੁਆਲੇ ਘੁੰਮਦੀ ਹੈ ਅਤੇ ਮੈਂ ਇਸ ਵਿੱਚ ਫੀਮੇਲ ਲੀਡ ਰੋਲ ਨਿਭਾ ਰਹੀ ਹਾਂ। ਇਸ ਪੰਜਾਬੀ ਫਿਲਮ ਦੀ ਸ਼ੂਟਿੰਗ ਕਰਦੇ ਹੋਏ ਮੈਂ ਅਤੀਤ ਵਿੱਚ ਪਹੁੰਚ ਗਈ ਸੀ। ਮੈਂ ਬੀਤੇ ਪੰਜ ਸਾਲਾਂ ਤੋਂ ਟੈਲੀਵਿਜ਼ਨ 'ਤੇ ਕੰਮ ਕਰ ਰਹੀ ਸੀ ਅਤੇ ਇਸ ਦੌਰਾਨ ਮੈਂ ਫਿਲਮਾਂ ਵਿੱਚ ਕੰਮ ਕਰਨਾ ਕਾਫੀ ਮਿਸ ਕੀਤਾ। ਸ਼ਰਧਾ ਇਸ ਤੋਂ ਪਹਿਲਾਂ ਸਾਊਥ ਦੀਆਂ ਫਿਲਮਾਂ ਵਿੱਚ ਕੰਮ ਕਰ ਚੁੱਕੀ ਹੈ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ