Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਮਨੋਰੰਜਨ

ਇਸ ਲਈ ‘ਕਲੰਕ’ ਦੇ ਪ੍ਰਮੋਸ਼ਨ ਤੋਂ ਗਾਇਬ ਹਨ ਆਦਿੱਤਯ

April 05, 2019 09:44 AM

ਆਦਿੱਤਯ ਰਾਏ ਕਪੂਰ ਦੋ ਸਾਲ ਬਾਅਦ ਪਰਦੇ ਉਤੇ ਕਮਬੈਕ ਕਰ ਰਹੇ ਹਨ। ਉਹ ਜਲਦ ਹੀ ਰਿਲੀਜ਼ ਹੋਣ ਵਾਲੀ ਮਲਟੀ ਸਟਾਰਰ ਫਿਲਮ ‘ਕਲੰਕ’ ਵਿੱਚ ਨਜ਼ਰ ਆਉਣਗੇ। ਇਸ ਵਿੱਚ ਉਹ ਸੰਜੇ ਦੱਤ ਦੇ ਬੇਟੇ ਅਤੇ ਸੋਨਾਕਸ਼ੀ ਸਿਨਹਾ ਦੇ ਪਤੀ ਦੇ ਕਿਰਦਾਰ ਵਿੱਚ ਹੋਣਗੇ। ਖਾਸ ਗੱਲ ਇਹ ਕਿ ਉਹ ਇਸ ਫਿਲਮ ਦੇ ਟ੍ਰੇਲਰ ਲਾਂਚ 'ਤੇ ਮੌਜੂਦ ਸਨ, ਪਰ ਇਸ ਦੀ ਪ੍ਰਮੋਸ਼ਨ ਐਕਟੀਵਿਟੀ ਵਿੱਚ ਕਿਤੇ ਨਜ਼ਰ ਨਹੀਂ ਆਏ। ਸੂਤਰਾਂ ਮੁਤਾਬਕ ਆਦਿੱਤਯ ਨੇ ਫਿਲਮ ਦੇ ਪ੍ਰਮੋਸ਼ਨ ਨੂੰ ਡੇਟਸ ਦੇ ਦਿੱਤੀ ਸੀ, ਪਰ ਬਾਅਦ ਵਿੱਚ ਉਨ੍ਹਾਂ ਨੇ ਮੋਹਿਤ ਸੂਰੀ ਦੀ ‘ਮਲੰਗ’ ਸਾਈਨ ਕਰ ਲਈ। ਮੋਹਿਤ ਇਸ ਫਿਲਮ ਦੀ ਸ਼ੂਟਿੰਗ ਤੁਰੰਤ ਸ਼ੁਰੂ ਕਰਨਾ ਚਾਹੁੰਦੇ ਸਨ ਅਤੇ ਅਜਿਹੇ ਵਿੱਚ ਆਦਿੱਤਯ ਨੇ ਪ੍ਰਮੋਸ਼ਨ ਵਾਲੀ ਡੇਟਸ ਉਨ੍ਹਾਂ ਨੂੰ ਦੇ ਦਿੱਤੀ।
ਇਹੀ ਕਾਰਨ ਹੈ ਕਿ ਉਹ ਕੁਝ ਹੀ ਪਰਮੋਸ਼ਨਲ ਇਵੈਂਟਸ ਵਿੱਚ ਨਜ਼ਰ ਆ ਰਹੇ ਹਨ ਅਤੇ ਬਾਕੀ ਸਮੇਂ ਵਿੱਚ ਗੋਆ ਵਿੱਚ ‘ਮਲੰਗ' ਦੀ ਸ਼ੂਟਿੰਗ ਕਰ ਰਹੇ ਹਨ। ਇਸ ਫਿਲਮ ਵਿੱਚ ਆਦਿੱਤਯ ਦੇ ਇਲਾਵਾ ਦਿਸ਼ਾ ਪਟਾਨੀ, ਅਨਿਲ ਕਪੂਰ ਅਤੇ ਕੁਣਾਲ ਖੇਮੂ ਹੋਣਗੇ। ਇਹ ਫਿਲਮ ਅਗਲੇ ਸਾਲ 14 ਫਰਵਰੀ ਨੂੰ ਰਿਲੀਜ਼ ਹੋਵੇਗੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ