Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਕੈਨੇਡਾ

ਅਮਰੀਕੀ ਸਰਹੱਦ ਨੇੜੇ ਰਹਿਣ ਵਾਲੇ ਕਿਊਬਿਕ ਵਾਸੀਆਂ ਨੂੰ ਸਰਕਾਰ ਦੇਵੇਗੀ 405,000 ਡਾਲਰ ਦਾ ਮੁਆਵਜ਼ਾ

April 08, 2019 06:25 AM

ਮਾਂਟਰੀਅਲ, 7 ਅਪਰੈਲ (ਪੋਸਟ ਬਿਊਰੋ) : ਕੈਨੇਡਾ ਦੇ ਅਮਰੀਕਾ ਦੀ ਸਰਹੱਦ ਦੇ ਨਾਲ ਲੱਗਦੇ ਇਲਾਕੇ ਵਿੱਚ ਰਹਿਣ ਵਾਲੇ ਕਿਊਬਿਕ ਵਾਸੀਆਂ ਨੂੰ ਇੱਥੇ ਵਧੀ ਆਵਾਜਾਈ ਤੇ ਸ਼ੋਰ ਸ਼ਰਾਬੇ ਕਾਰਨ ਸਰਕਾਰ ਵੱਲੋਂ 400,000 ਡਾਲਰ ਤੋਂ ਵੱਧ ਦਾ ਮੁਆਵਜ਼ਾ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਹ ਸੱਭ 2017 ਵਿੱਚ ਇਸ ਲਾਂਘੇ ਰਾਹੀਂ ਹਜ਼ਾਰਾਂ ਦੀ ਗਿਣਤੀ ਵਿੱਚ ਕੈਨੇਡਾ ਪਹੁੰਚੇ ਮਾਈਗ੍ਰੈਂਟਸ ਕਾਰਨ ਇਸ ਸਰਹੱਦੀ ਇਲਾਕੇ ਵਿੱਚ ਰਹਿਣ ਵਾਲੇ ਲੋਕਾਂ ਨੂੰ ਹੋਈ ਤੰਗੀ ਲਈ ਕੀਤਾ ਜਾ ਰਿਹਾ ਹੈ।
ਪਿਛਲੇ ਮਹੀਨੇ ਫੈਡਰਲ ਸਰਕਾਰ ਵੱਲੋਂ ਪੇਸ਼ ਕੀਤੇ ਗਏ ਆਰਡਰ ਪੇਪਰ ਵਿੱਚ ਆਖਿਆ ਗਿਆ ਕਿ ਰੌਕਜ਼ਮ ਰੋਡ ਨੇੜੇ ਰਹਿਣ ਵਾਲੇ 45 ਘਰਾਂ ਵਿੱਚ 405,000 ਡਾਲਰ ਵੰਡਿਆ ਜਾਣਾ ਚਾਹੀਦਾ ਹੈ। ਇਸ ਰਕਮ ਦੀ ਵੰਡ ਸਰਹੱਦ ਦੇ ਨੇੜੇ ਸਥਿਤ ਘਰਾਂ ਦੇ ਹਿਸਾਬ ਨਾਲ ਕੀਤੀ ਜਾਣੀ ਚਾਹੀਦੀ ਹੈ। ਇਸ ਦਸਤਾਵੇਜ਼ ਵਿੱਚ ਆਖਿਆ ਗਿਆ ਹੈ ਕਿ ਅੱਠ ਘਰਾਂ ਨੂੰ ਵੱਧ ਤੋਂ ਵੱਧ ਮੁਆਵਜ਼ਾ 25,000 ਡਾਲਰ ਦਿੱਤਾ ਜਾਵੇਗਾ, 15 ਘਰਾਂ ਨੂੰ 10,000 ਡਾਲਰ ਮੁਆਵਜ਼ਾ ਦਿੱਤਾ ਜਾਵੇਗਾ ਤੇ 22 ਘਰ, ਜਿਹੜੇ ਕਿ ਸਰਹੱਦ ਤੋਂ ਦੂਰ ਸਥਿਤ ਹਨ, 2,500 ਡਾਲਰ ਮੁਆਵਜ਼ਾ ਹਾਸਲ ਕਰਨ ਦੇ ਹੱਕਦਾਰ ਹੋਣਗੇ।
ਸਰਕਾਰ ਵੱਲੋਂ ਅਦਾਇਗੀ ਲਈ 485,000 ਡਾਲਰ ਦੀ ਰਕਮ ਰੱਖੀ ਗਈ ਹੈ, ਜਿਸ ਵਿੱਚ ਕੌਂਟੀਜੈਂਸੀ ਫੰਡ ਵੀ ਸ਼ਾਮਲ ਹੈ। ਅਜਿਹਾ ਇਸ ਲਈ ਕਿ ਜੇ ਹੋਰ ਘਰ ਵੀ ਇਸ ਮੁਆਵਜ਼ੇ ਦੇ ਯੋਗ ਨਿਕਲਦੇ ਹਨ ਤਾਂ ਉਨ੍ਹਾਂ ਨੂੰ ਵੀ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ। 2017 ਵਿੱਚ ਗੈਰਕਾਨੂੰਨੀ ਤੌਰ ਉੱਤੇ ਕੈਨੇਡਾ ਪਹੁੰਚਣ ਵਾਲੇ ਕੁੱਲ ਮਾਈਗ੍ਰੈਂਟਸ ਵਿੱਚੋਂ 96 ਫੀ ਸਦੀ ਇਸ ਰਾਹ ਤੋਂ ਹੀ ਆਏ ਸਨ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ