Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਮਨੋਰੰਜਨ

ਕਰਣ ਕਪਾੜੀਆ ਦੀ ‘ਬਲੈਂਕ’ ਦਾ ਪੋਸਟਰ ਵੀ ਬਲੈਂਕਹੋਵੇਗਾ

April 08, 2019 09:25 AM

ਇਨ੍ਹੀਂ ਦਿਨੀਂ ਫਿਲਮਾਂ ਦੇ ਪ੍ਰਮੋਸ਼ਨ ਦੇ ਨਵੇਂ ਆਈਡਿਆ ਲੱਭੇ ਜਾਂਦੇ ਹਨ, ਤਾਂ ਕਿ ਦਰਸ਼ਕਾਂ ਦਾ ਧਿਆਨ ਖਿੱਚਿਆ ਜਾ ਸਕੇ। ਫਿਲਮ ‘ਜ਼ੀਰੋ’ ਦੇ ਟੀਜ਼ਰ ਵਿੱਚ ਟਾਈਟਲ ਨੂੰ ਹਿੰਦੀ ਵਿੱਚ ਲਿਖ ਕੇ ਸ਼ਾਹਰੁਖ ਖਾਨ ਨੇ ਸਭ ਨੂੰ ਹੈਰਾਨ ਕਰ ਦਿੱਤਾ ਸੀ। ਫਿਰ ‘ਜਬ ਵੀ ਮੈੱਟ ਸੇਜਲ’ ਦੇ ਲਈ ਸ਼ਾਹਰੁਖ ਖਾਨ ਨੇ ਸੇਜਲ ਨਾਂਅ ਦੀਆਂ ਲੜਕੀਆਂ ਨੂੰ ਮਿਲਣ ਦੀ ਇੱਛਾ ਜ਼ਾਹਰ ਕੀਤੀ। ਇਸ ਦੇ ਬਾਅਦ ਉਨ੍ਹਾਂ ਕੋਲ ਕਈ ਲੜਕੀਆਂ ਦੀ ਰਿਕਵੈਸਟ ਆਈ ਸੀ। ਅੱਗੋਂ ਵਾਰੀ ਹੈ ਟਵਿੰਕਲ ਖੰਨਾ ਦੀ ਮਾਸੀ ਦੇ ਲੜਕੇ ਕਰਣ ਕਪਾੜੀਆ ਦੀ। ਉਹ ਫਿਲਮ ‘ਬਲੈਂਕ’ ਨਾਲ ਬਾਲੀਵੁੱਡ ਵਿੱਚ ਡੈਬਿਊ ਕਰਨ ਵਾਲੇ ਹਨ।
ਖਬਰਾਂ ਹਨ ਕਿ ਇਸ ਫਿਲਮ ਵਿੱਚ ਦਰਸ਼ਕਾਂ ਦੀ ਦਿਲਚਸਪੀ ਨੂੰ ਵਧਾਉਣ ਲਈ ਫਿਲਮੇਕਰਸ ਨੇ ਇਸ ਫਿਲਮ ਦੇ ਪੋਸਟਰ ਨੂੰ ਬਲੈਂਕ ਯਾਨੀ ਖਾਲੀ ਰੱਖਣ ਦਾ ਫੈਸਲਾ ਲਿਆ ਹੈ। ਬਾਲੀਵੁੱਡ ਦੇ ਇਤਿਹਾਸ ਵਿੱਚ ਇਹ ਪਹਿਲਾ ਫਿਲਮ ਪੋਸਟਰ ਹੋਵੇਗਾ, ਜੋ ਖਾਲੀ ਹੋਵੇਗਾ। ਕਰਣ ਕਪਾੜੀਆ ਦਾ ਚਿਹਰਾ ਵੀ ਪੋਸਟਰ 'ਤੇ ਨਹੀਂ ਦਿਖਾਇਆ ਜਾਏਗਾ। ਫਿਲਮ ਵਿੱਚ ਸਨੀ ਦਿਓਲ ਵੀ ਹਨ। ‘ਬਲੈਂਕ' ਦਾ ਨਿਰਦੇਸ਼ਨ ਬਿਹਜਦ ਖੰਬਾਟਾ ਨੇ ਕੀਤਾ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ