Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਮਨੋਰੰਜਨ

ਰਣਬੀਰ ਨਾਲ ਅਜੇ ਕੰਮ ਨਹੀਂ ਕਰੇਗੀ ਆਲੀਆ

April 09, 2019 08:37 AM

ਬਾਲੀਵੁੱਡ ਅਭਿਨੇਤਰੀ ਆਲੀਆ ਭੱਟ ਅਜੇ ਰਣਬੀਰ ਕਪੂਰ ਨਾਲ ਹੋਰ ਕੰਮ ਕਰਦੀ ਨਹੀਂ ਦਿੱਸੇਗੀ। ਆਲੀਆ ਤੇ ਰਣਬੀਰ ਦੀ ਜੋੜੀ ਰੀਲ ਲਾਈਫ ਤੋਂ ਇਲਾਵਾ ਰੀਅਲ ਲਾਈਫ ਵਿੱਚ ਵੀ ਸੁਰਖੀਆਂ ਵਿੱਚ ਹੈ। ਇਹ ਦੋਵੇਂ ਇਨ੍ਹੀਂ ਦਿਨੀਂ ਫਿਲਮ ‘ਬ੍ਰਹਮਾਸਤਰ’ ਵਿੱਚ ਕੰਮ ਕਰ ਰਹੇ ਹਨ। ਇਸ ਜੋੜੀ ਨੂੰ ਕਈ ਨਿਰਦੇਸ਼ਕਾਂ ਨੇ ਪਰਦੇ 'ਤੇ ਉਤਾਰਨ ਦਾ ਪਲਾਨ ਕੀਤਾ ਹੈ, ਪਰ ਆਲੀਆ ਤੇ ਰਣਬੀਰ ਨੇ ਇਕੱਠਿਆਂ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਚਰਚਾ ਸੀ ਕਿ ਆਲੀਆ ਤੇ ਰਣਬੀਰ ਦੀ ਜੋੜੀ ਲਵ ਰੰਜਨ ਦੀ ਫਿਲਮ ਵਿੱਚ ਦਿਖਾਈ ਦੇਵੇਗੀ। ਅੱਗੋਂ ਚਰਚਾ ਹੋ ਰਹੀ ਹੈ ਕਿ ਆਲੀਆ ਨੇ ਫਿਲਮ ਵਿੱਚ ਕੰਮ ਕਰਨ ਤੋਂ ਨਾਂਹ ਕਰ ਦਿੱਤੀ ਹੈ। ਦੱਸਿਆ ਗਿਆ ਹੈ ਕਿ ਆਲੀਆ ਤੇ ਰਣਬੀਰ ਨੇ ‘ਬ੍ਰਹਮਾਸਤਰ' ਵਿੱਚ ਕੰਮ ਕਰਨ ਕਰ ਕੇ ਇਕੱਠਿਆਂ ਫਿਲਮ ਨਾ ਕਰਨ ਦਾ ਫੈਸਲਾ ਕੀਤਾ ਹੈ। ਜਦੋਂ ਤੱਕ ਇਹ ਫਿਲਮ ਪੂਰੀ ਨਹੀਂ ਹੋ ਜਾਂਦੀ, ਦੋਵੇਂ ਉਦੋਂ ਤੱਕ ਇਕੱਠੇ ਕੋਈ ਫਿਲਮ ਸਾਈਨ ਨਹੀਂ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਨੇ ਅਜੇ ‘ਬ੍ਰਹਮਾਸਤਰ' ਲਈ 150 ਦਿਨਾਂ ਦੀ ਸ਼ੂਟਿੰਗ ਕਰਨੀ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ