Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਦੱਖਣੀ ਕਿਊਬਿਕ ਵਿੱਚ ਆਏ ਤੂਫਾਨ ਕਾਰਨ 275,000 ਲੋਕ ਹੋਏ ਬਿਜਲੀ ਤੋਂ ਸੱਖਣੇ

April 09, 2019 10:21 PM

ਮਾਂਟਰੀਅਲ, 9 ਅਪਰੈਲ (ਪੋਸਟ ਬਿਊਰੋ) : ਦੱਖਣੀ ਕਿਊਬਿਕ ਵਿੱਚ ਹੱਢ ਜਮਾ ਦੇਣ ਵਾਲੇ ਮੀਂਹ ਤੇ ਤੇਜ਼ ਹਵਾਵਾਂ ਕਾਰਨ ਹਜ਼ਾਰਾਂ ਲੋਕਾਂ ਨੂੰ ਬਿਜਲੀ ਤੋਂ ਬਿਨਾਂ ਗੁਜ਼ਾਰਾ ਕਰਨਾ ਪੈ ਰਿਹਾ ਹੈ।
ਕਿਊਬਿਕ ਹਾਈਡਰੋ ਦਾ ਕਹਿਣਾ ਹੈ ਕਿ ਸੋਮਵਾਰ ਨੂੰ ਆਏ ਜ਼ਬਰਦਸਤ ਤੂਫਾਨ ਕਾਰਨ ਰੁੱਖ ਤੇ ਪੇੜਾਂ ਦੀਆਂ ਟਾਹਣੀਆਂ ਉਨ੍ਹਾਂ ਦੇ ਨੈੱਟਵਰਕ ਦੇ ਸੰਪਰਕ ਵਿੱਚ ਆ ਗਈਆਂ ਜਿਸ ਕਾਰਨ 275,000 ਲੋਕ ਮੰਗਲਵਾਰ ਸਵੇਰ ਤੱਕ ਬਿਜਲੀ ਤੋਂ ਵਾਂਝੇ ਹੋ ਗਏ। ਕ੍ਰਾਊਨ ਕਾਰਪੋਰੇਸ਼ਨ ਦਾ ਕਹਿਣਾ ਹੈ ਕਿ ਸੱਭ ਤੋਂ ਵੱਧ ਜਿਨ੍ਹਾਂ ਇਲਾਕਿਆਂ ਨੂੰ ਨੁਕਸਾਨ ਹੋਇਆ ਉਨ੍ਹਾਂ ਵਿੱਚ ਲਵਲ, ਲਾਨਾਡਿਏਰੇ ਤੇ ਲਾਰੈਨਟੀਅਨਜ਼ ਸ਼ਾਮਲ ਹਨ।
ਇਸ ਦੌਰਾਨ, ਲਵਲ ਵੱਲੋਂ ਉਨ੍ਹਾਂ ਲੋਕਾਂ ਲਈ ਦੋ ਕਮਿਊਨਿਟੀ ਸੈਂਟਰ ਖੋਲ੍ਹੇ ਗਏ ਜਿਨ੍ਹਾਂ ਦੇ ਘਰਾਂ ਦੀ ਬਿਜਲੀ ਗੁੱਲ ਹੋ ਗਈ ਸੀ। ਮੰਗਲਵਾਰ ਸਵੇਰੇ, 80,000 ਲੋਕ ਬਿਜਲੀ ਤੋਂ ਬਿਨਾਂ ਗੁਜ਼ਾਰਾ ਕਰਨ ਲਈ ਮਜਬੂਰ ਸਨ ਜਦਕਿ 90,000 ਲੋਕ ਲਾਨਾਡਿਏਰੇ ਵਿੱਚ ਹਨ੍ਹੇਰੇ ਵਿੱਚ ਰਹਿ ਰਹੇ ਸਨ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ