Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਮਨੋਰੰਜਨ

ਇਰਫਾਨ ਨੇ ਫੈਂਸ ਦੇ ਲਈ ਲਿਖੀ ਭਾਵੁਕ ਪੋਸਟ

April 11, 2019 08:58 AM

ਲੰਡਨ ਵਿੱਚ ਆਪਣਾ ਇਲਾਜ ਕਰਵਾਉਣ ਦੇ ਬਾਅਦ ਇਰਫਾਨ ਪਿਛਲੇ ਮਹੀਨੇ ਭਾਰਤ ਪਰਤ ਆਏ ਹਨ। ਉਹ ਐਂਡੋਕ੍ਰਾਈਨ ਟਿਊਮਨ ਨਾਂਅ ਦੀ ਬਿਮਾਰੀ ਤੋਂ ਪੀੜਤ ਸਨ। ਪਿਛਲੇ ਸਾਲ 16 ਮਾਰਚ ਨੂੰ ਉਨ੍ਹਾਂ ਨੇ ਆਪਣੇ ਫੈਂਸ ਨਾਲ ਇਹ ਗੱਲ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਸੀ। ਤੰਦਰੁਸਤ ਹੋਣ 'ਤੇ ਹੁਣ ਉਨ੍ਹਾਂ ਨੇ ਆਪਣੇ ਫੈਂਸ ਦਾ ਸ਼ੁਕਰੀਆ ਕਰਦੇ ਹੋਏ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸ਼ੇਅਰ ਕੀਤੀ ਹੈ। ਉਸ ਵਿੱਚ ਉਨ੍ਹਾਂ ਨੇ ਲਿਖਿਆ ਹੈ, ‘‘ਜਿੱਤਣ ਦੀ ਕੋਸ਼ਿਸ਼ ਵਿੱਚ ਅਸੀਂ ਕਿਤੇ ਨਾ ਕਿਤੇ ਇਹ ਭੁੱਲ ਜਾਂਦੇ ਹਾਂ ਕਿ ਪਿਆਰ ਹਾਸਲ ਕਰਨ ਦਾ ਕੀ ਅਰਥ ਹੁੰਦਾ ਹੈ। ਜਦ ਅਸੀਂ ਅਸੁਰੱਖਿਅਤ ਹੁੰਦੇ ਹਾਂ ਤਾਂ ਸਾਨੂੰ ਇਹ ਗੱਲ ਯਾਦ ਆਉਂਦੀ ਹੈ। ਆਪਣੇ ਜੀਵਨ ਦੇ ਦੌਰ ਵਿੱਚ ਮੈਂ ਆਪਣੇ ਪੈਰਾਂ ਦੇ ਨਿਸ਼ਾਨ ਛੱਡ ਦਿੱਤੇ ਹਨ। ਮੈਂ ਤੁਹਾਡੇ ਪਿਆਰ ਅਤੇ ਸਪੋਰਟ ਲਈ ਬਹੁਤ ਧੰਨਵਾਦੀ ਹਾਂ, ਜਿਸ ਨੇ ਠੀਕ ਹੋਣ ਦੀ ਪ੍ਰਕਿਰਿਆ ਵਿੱਚ ਮੈਨੂੰ ਸ਼ਾਂਤ ਬਣਾਈ ਰੱਖਿਆ ਸੀ। ਮੈਂ ਤੁਹਾਡਾ ਸਾਰਿਆਂ ਦਾ ਤਹਿ ਦਿਲੋਂ ਧੰਨਵਾਦੀ ਹਾਂ।”
ਇਰਫਾਨ ਖਾਨ ਦੇ ਇਸ ਬਿਮਾਰੀ ਤੋਂ ਉਭਰਨ ਅਤੇ ਠੀਕ ਹੋਣ ਦੇ ਬਾਅਦ ਬਾਲੀਵੁੱਡ ਦੇ ਗਲਿਆਰਿਆਂ ਤੋਂ ਖਬਰਾਂ ਆ ਰਹੀਆਂ ਹਨ ਕਿ ਉਹ ‘ਹਿੰਦੀ ਮੀਡੀਅਮ’ ਦੀ ਸੀਕਵਲ ‘ਹਿੰਦੀ ਮੀਡੀਆ 2’ ਦੀ ਸ਼ੂਟਿੰਗ ਅਗਲੇ ਮਹੀਨੇ ਸ਼ੁਰੂ ਕਰ ਸਕਦੇ ਹਨ। ਸੁਣਨ ਵਿੱਚ ਇਹ ਵੀ ਆਇਆ ਹੈ ਕਿ ਫਿਲਮ ਵਿੱਚ ਉਨ੍ਹਾਂ ਨਾਲ ਕਰੀਨਾ ਕਪੂਰ ਖਾਨ ਵੀ ਹੋਵੇਗੀ। ਹਾਲਾਂਕਿ ਉਸ ਦੀ ਅਧਿਕਾਰਕ ਪੁਸ਼ਟੀ ਨਹੀਂ ਹੋਈ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ