Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਕੈਨੇਡਾ

ਫੈਡਰਲ ਲੇਬਰ ਮੰਤਰੀ ਵੱਲੋਂ ਫੋਰਡ ਸਰਕਾਰ ਨੂੰ ਵਿਦਿਆਰਥੀ ਲੋਨ ਵਿੱਚ ਤਬਦੀਲੀਆਂ ਨਾ ਕਰਨ ਦੀ ਅਪੀਲ

April 12, 2019 01:31 AM

ਓਟਵਾ, 11 ਅਪਰੈਲ (ਪੋਸਟ ਬਿਊਰੋ) : ਫੈਡਰਲ ਲੇਬਰ ਮੰਤਰੀ ਵੱਲੋਂ ਓਨਟਾਰੀਓ ਸਰਕਾਰ ਨੂੰ ਆਪਣਾ ਉਹ ਫੈਸਲਾ ਬਦਲਣ ਲਈ ਆਖਿਆ ਜਾ ਰਿਹਾ ਹੈ ਜਿਸ ਵਿੱਚ ਪ੍ਰੋਵਿੰਸੀਅਲ ਅਸਿਸਟੈਂਸ ਪ੍ਰੋਗਰਾਮ ਵਿੱਚ ਤਬਦੀਲੀਆਂ ਕੀਤੇ ਜਾਣ ਦੀ ਗੱਲ ਕੀਤੀ ਗਈ ਹੈ।
ਪੈਟੀ ਹਾਜਦੂ, ਜੋ ਕਿ ਫੈਡਰਲ ਸਟੂਡੈਂਟ ਸਪੋਰਟ ਪ੍ਰੋਗਰਾਮਜ ਦੀ ਨਿਗਰਾਨੀ ਕਰਦੀ ਹੈ, ਨੇ ਪ੍ਰੋਵਿੰਸੀਅਲ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਗ੍ਰੈਜੂਏਸਨ ਤੋਂ ਬਾਅਦ ਥੋੜ੍ਹੇ ਸਮੇਂ ਲਈ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਲੋਨ ਉੱਤੇ ਵਾਧੂ ਦਾ ਵਿਆਜ ਲੈਣਾ ਬੰਦ ਕਰਨ ਦੀ ਆਪਣੇ ਹਮਰੁਤਬਾ ਪ੍ਰੋਵਿੰਸੀਅਲ ਅਧਿਕਾਰੀ ਤੋਂ ਮੰਗ ਕੀਤੀ ਹੈ।
ਜਨਵਰੀ ਵਿੱਚ ਫੋਰਡ ਸਰਕਾਰ ਵੱਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਉਹ ਵਿਦਿਆਰਥੀਆਂ ਦੀ ਸਮੱਸਿਆ ਨੂੰ ਦੂਰ ਕਰਨ ਲਈ ਗ੍ਰੈਜੂਏਸਨ ਮੁਕੰਮਲ ਕਰਨ ਤੋਂ ਬਾਅਦ ਲੋਨ ਲੈਣ ਵਾਲੇ ਵਿਦਆਰਥੀਆਂ ਉੱਤੇ ਪਹਿਲੇ ਛੇ ਮਹੀਨੇ ਲਈ ਵਿਆਜ ਵਸੂਲਿਆ ਜਾਵੇਗਾ। ਦੂਜੇ ਪਾਸੇ ਟਰੂਡੋ ਦੀ ਫੈਡਰਲ ਲਿਬਰਲ ਸਰਕਾਰ ਨੇ ਆਪਣੇ ਮਾਰਚ ਬਜਨ ਵਿੱਚ ਫੈਡਰਲ ਪ੍ਰੋਗਰਾਮ ਵਿੱਚ ਤਬਦੀਲੀਆਂ ਦਾ ਐਲਾਨ ਕਰਦੇ ਸਮੇਂ ਅਜਿਹੀਆਂ ਵਿਆਜ ਦਰਾਂ ਮੁਆਫ ਕਰਨ ਦਾ ਐਲਾਨ ਕੀਤਾ ਸੀ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ