Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਮਨੋਰੰਜਨ

ਤਿੰਨ ਹਿੱਸਿਆਂ ਵਿੱਚ ਬਣੇਗੀ ਐਕਸ਼ਨ ਦੀ ਵੈੱਬ ਸੀਰੀਜ਼ ‘ਦਿ ਐਂਡ’

April 12, 2019 05:44 AM

ਡਿਜੀਟਲ ਪਲੇਟਫਾਰਮ ਭਾਵ ਇੰਟਰਨੈੱਟ 'ਤੇ ਸ਼ੋਅਜ਼ ਦੀ ਲੋਕਪ੍ਰਿਅਤਾ ਦਿਨੋ ਦਿਨ ਵਧਦੀ ਜਾਂਦੀ ਹੈ ਅਤੇ ਅੱਗੋਂ ਅਕਸੈ ਕੁਮਾਰ ਦੀ ਲੋਕਪ੍ਰਿਅਤਾ ਕੈਸ਼ ਕਰਨ ਲਈ ਇੱਕ ਪ੍ਰੋਡਕਸ਼ਨ ਹਾਊਸ ਨੇ ਉਸ ਨੂੰ ਆਪਣੀ ਵੈੱਬ ਸੀਰੀਜ਼ ਦੇ ਲਈ ਸਾਈਨ ਕੀਤਾ ਹੈ। ਜਾਣਕਾਰ ਸੂਤਰਾਂ ਮੁਤਾਬਕ ਇਹੋ ਜਿਹੀ ਧਮਾਕੇਦਾਰ ਐਂਟਰੀ ਲਈ ਅਕਸ਼ੈ ਨੂੰ ਨੱਬੇ ਕਰੋੜ ਰੁਪਏ ਦਿੱਤੇ ਜਾਣਗੇ। ਇਨ੍ਹੀਂ ਦਿਨੀਂ ਤਾਜ਼ੇ-ਤਾਜ਼ੇ ਫਿਲਮ ‘ਕੇਸਰੀ’ ਦੀ ਸਫਲਤਾ ਦਾ ਆਨੰਦ ਮਾਣਦੇ ਪਏ ਅਕਸ਼ੈ ਨੂੰ ਆਪਣੀ ਵਰਕ-ਲਾਈਫ ਬੈਲੇਂਸ ਵਿੱਚ ਕਮਾਲ ਦੇ ਸੰਤੁਲਨ ਲਈ ਜਾਣਿਆ ਜਾਂਦਾ ਹੈ, ਜਿਹੜਾ ਸਭ ਤੋਂ ਤੇਜ਼ੀ ਨਾਲ ਫਿਲਮਾਂ ਕਰਨ ਵਾਲਾ ਬਾਲੀਵੁੱਡ ਸਟਾਰ ਹੈ। ਸਾਲ ਵਿੱਚ ਉਸ ਦੀਆਂ ਤਿੰਨ ਤੋਂ ਚਾਰ ਫਿਲਮਾਂ ਰਿਲੀਜ਼ ਹੋ ਰਹੀਆਂ ਹਨ।
ਅਕਸ਼ੈ ਦੀ ਸਫਲਤਾ ਦਾ ਸਿੱਕਾ ਅੱਜ ਵੀ ਕਾਇਮ ਹੈ ਜਿਸ ਦੀ ਵਜ੍ਹਾ ਉਸ ਦੀ ਸਖਤ ਮਿਹਨਤ ਤੇ ਜ਼ਮੀਨ ਨਾਲ ਜੁੜਿਆ ਸੁਭਾਅ ਹੈ। ਜਾਣਕਾਰ ਸੂਤਰਾਂ ਦਾ ਕਹਿਣਾ ਹੈ ਕਿ ਅਕਸ਼ੈ ਦੀ ਵੈੱਬ ਸੀਰੀਜ਼ ‘ਦਿ ਐਂਡ’ ਤਿੰਨ ਹਿੱਸਿਆਂ ਵਿੱਚ ਬਣਾਈ ਜਾਏਗੀ। ਇਸ ਦੇ ਪਹਿਲੇ ਸੀਜ਼ਨ ਦੀ ਸ਼ੂਟਿੰਗ ਅਕਸ਼ੈ ਛੇਤੀ ਹੀ ਸ਼ੁਰੂ ਕਰ ਦੇਵੇਗਾ। ਸੀਜ਼ਨ ਵਿੱਚ ਅੱਠ ਐਪੀਸੋਡ ਹੋਣਗੇ। ਨਿਰਮਾਤਾ ਤਿੰਨੇ ਸੀਜ਼ਨ ਨੂੰ ਇੱਕ-ਇੱਕ ਕਰ ਕੇ ਤਿੰਨ ਸਾਲ ਵਿੱਚ ਰਿਲੀਜ਼ ਕਰਨਗੇ। ਇਸ ਵੈੱਬ ਸੀਰੀਜ਼ ਲਈ ਅਕਸ਼ੈ ਨੇ ਖਾਸ ਸ਼ਡਿਊਲ ਬਣਾਇਆ ਹੈ ਤਾਂ ਕਿ ਇਸ ਦਾ ਅਸਰ ਉਸ ਦੀਆਂ ਫਿਲਮਾਂ ਦੀ ਸ਼ੂਟਿੰਗ 'ਤੇ ਨਾ ਪਏ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ