Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਮਨੋਰੰਜਨ

ਫਿਰ ਹੋਈ ਵਿਦਿਆ ਦੀ ਪ੍ਰਸ਼ੰਸਾ

April 12, 2019 05:48 AM

ਆਪਣੀ ਬੇਬਾਕੀ ਲਈ ਪ੍ਰਸਿੱਧ ਵਿਦਿਆ ਬਾਲਨ ਨੇ ਪਿੱਛੇ ਜਿਹੇ ਇੱਕ ਸਟਿੰਗ ਆਪਰੇਸ਼ਨ 'ਚ ਇਸ ਗੱਲ ਤੋਂ ਸਾਫ ਇਨਕਾਰ ਕਰ ਦਿੱਤਾ ਸੀ ਕਿ ਉਹ ਕਿਸੇ ਸੋਸ਼ਲ ਮੀਡੀਆ 'ਤੇ ਕਿਸੇ ਵੀ ਸਿਆਸੀ ਪਾਰਟੀ ਦਾ ਪ੍ਰਚਾਰ ਪੈਸਾ ਲੈ ਕੇ ਨਹੀਂ ਕਰੇਗੀ। ਇਸ ਲਈ ਸੋਸ਼ਲ ਮੀਡੀਆ 'ਤੇ ਉਸ ਦੀ ਖੂਬ ਪ੍ਰਸ਼ੰਸਾ ਹੋ ਰਹੀ ਹੈ। ਇਸ ਬਾਰੇ ਵਿਦਿਆ ਤੋਂ ਪੁੱਛਿਆ ਗਿਆ ਤਾਂ ਉਸ ਨੇ ਕਿਹਾ ਕਿ ਉਹ ਪੈਸਾ ਲੈ ਕੇ ਕਿਸੇ ਸਿਆਸੀ ਪਾਰਟੀ ਦਾ ਪ੍ਰਚਾਰ ਕਰਨ ਵਿੱਚ ਸਹਿਜ ਨਹੀਂ ਹੈ। ਉਹ ਅਜਿਹਾ ਨਹੀਂ ਕਰ ਸਕਦੀ, ਇਸ ਲਈ ਉਸ ਨੇ ਨਹੀਂ ਕੀਤਾ।
ਵਿਦਿਆ ਕਹਿੰਦੀ ਹੈ, ‘‘ਮੈਂ ਕਿਸੇ ਹੋਰ ਦੇ ਫੈਸਲਿਆਂ ਬਾਰੇ ਨਹੀਂ ਬੋਲਾਂਗੀ, ਪਰ ਜਿੱਥੋਂ ਤੱਕ ਮੇਰੀ ਗੱਲ ਹੈ ਤਾਂ ਮੈਂ ਪੈਸਾ ਲੈ ਕੇ ਕਿਸੇ ਸਿਆਸੀ ਪਾਰਟੀ ਦਾ ਪ੍ਰਚਾਰ ਕਰਨ ਵਿੱਚ ਸਹਿਜ ਨਹੀਂ ਹਾਂ, ਇਸ ਲਈ ਮੈਂ ਅਜਿਹਾ ਨਹੀਂ ਕੀਤਾ। ਇਸ ਬਾਰੇ ਫੈਸਲਾ ਲੈਣਾ ਹਰ ਕਿਸੇ ਦੀ ਆਪਣੀ ਇੱਛਾ 'ਤੇ ਨਿਰਭਰ ਹੈ। ਮੈਨੂੰ ਲੱਗਦਾ ਹੈ ਕਿ ਕਈ ਲੋਕ ਇਸ ਗੱਲ ਨੂੰ ਸਮਝਦੇ ਵੀ ਨਹੀਂ ਕਿ ਸੋਸ਼ਲ ਮੀਡੀਆ 'ਤੇ ਹਰ ਚੀਜ਼ 'ਤੇ ਉਹ ਪ੍ਰਤੀਕਿਰਿਆ ਦੇ ਰਹੇ ਹਨ।” ਉਸ ਨੇ ਕਿਹਾ, ‘‘ਜਿਹੜੇ ਕਲਾਕਾਰਾਂ ਨੇ ਅਜਿਹਾ ਕਰਨ ਦੀ ਹਾਮੀ ਭਰੀ, ਸ਼ਾਇਦ ਉਨ੍ਹਾਂ ਨੂੰ ਇਹ ਲੱਗਾ ਹੋਵੇਗਾ ਕਿ ਇਹ ਕੋਈ ਬਹੁਤ ਵੱਡੀ ਗੱਲ ਨਹੀਂ ਸੀ ਅਤੇ ਮੈਨੂੰ ਲੱਗਦਾ ਹੈ ਕਿ ਸਾਨੂੰ ਸਾਰਿਆਂ ਨੂੰ ਕਿਸੇ ਪ੍ਰਤੀ ਤੁਰੰਤ ਕੋਈ ਰਾਏ ਨਹੀਂ ਬਣਾ ਲੈਣੀ ਚਾਹੀਦੀ। ਘੱਟ ਤੋਂ ਘੱਟ ਮੈਂ ਤਾਂ ਅਜਿਹਾ ਕਰਨ ਵਿੱਚ ਸਹਿਜ ਨਹੀਂ ਸੀ ਤਾਂ ਮੈਂ ਇਸ ਤੋਂ ਇਨਕਾਰ ਕਰ ਦਿੱਤਾ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ