Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਮਨੋਰੰਜਨ

20 ਸਾਲ ਪਿੱਛੋਂ ਇਕੱਠੇ ਨਜ਼ਰ ਆਉਣਗੇ ਅਮਿਤਾਭ ਅਤੇ ਰਾਮਿਆ ਕ੍ਰਿਸ਼ਨਨ

April 12, 2019 05:49 AM

ਅਮਿਤਾਭ ਬੱਚਨ ਅਤੇ ਰਾਮਿਆ ਕ੍ਰਿਸ਼ਨਨ 20 ਸਾਲ ਬਾਅਦ ਇੱਕ ਵਾਰ ਫਿਰ ਇਕੱਠੇ ਨਜ਼ਰ ਆਉਣ ਵਾਲੇ ਹਨ। ਦੋਵਾਂ ਨੂੰ 1998 ਵਿੱਚ ਆਈ ਕਾਮੇਡੀ ਫਿਲਮ ‘ਬੜੇ ਮੀਆਂ ਛੋਟੇ ਮੀਆਂ’ ਵਿੱਚ ਇਕੱਠੇ ਦੇਖਿਆ ਗਿਆ ਸੀ। ਇਹ ਦੋਵੇਂ ਅਗਲੀ ਤਮਿਲ ਫਿਲਮ ਵਿੱਚ ਇੱਕ ਵਾਰ ਫਿਰ ਇਕੱਠੇ ਹੋਣਗੇ। ਅਮਿਤਾਭ ਇਸ ਫਿਲਮ ਨਾਲ ਤਮਿਲ ਇੰਡਸਟਰੀ ਵਿੱਚ ਡੈਬਿਊ ਕਰ ਰਹੇ ਹਨ। ਤਮਿਲ ਅਤੇ ਹਿੰਦੀ ਵਿੱਚ ਬਣ ਰਹੀ ਇਸ ਫਿਲਮ ਨੂੰ ਤਮਿਲਵਾਨਨ ਡਾਇਰੈਕਟ ਕਰ ਰਹੇ ਹਨ। ਬਿੱਗ ਬੀ ਫਿਲਮ ਵਿੱਚ ਫੁਲ ਲੈਂਥ ਰੋਲ ਵਿੱਚ ਨਜ਼ਰ ਆਉਣਗੇ।
ਡਾਇਰੈਕਟਰ ਤਮਿਲਵਾਨਨ ਨੇ ਪਿੱਛੇ ਜਿਹੇ ਇੱਕ ਇੰਟਰਵਿਊ ਵਿੱਚ ਇਹ ਜਾਣਕਾਰੀ ਦਿੱਤੀ ਹੈ ਕਿ ਫਿਲਮ ਵਿੱਚ ਰਾਮਿਆ ਤੇ ਅਮਿਤ ਦੀ ਜੋੜੀ ਦੇ ਨਾਲ ਦਰਸ਼ਕਾਂ ਦਿਲਚਸਪ ਕਹਾਣੀ ਦੇਖਣ ਨੂੰ ਮਿਲੇਗਾ। ਦੋ ਬਿਹਤਰੀਨ ਕੈਲੀਬਰ ਵਾਲੇ ਐਕਟਰਸ ਨੂੰ ਇਕੱਠੇ ਲਿਆਉਣਾ ਤੇ ਇਕੱਠੇ ਕੰਮ ਕਰਨਾ ਅਸਲ ਵਿੱਚ ਰੋਮਾਂਚਕ ਰਿਹਾ। ਫਿਲਹਾਲ ਅਸੀਂ ਦੋਵਾਂ ਦੇ ਵਿੱਚ ਮਹੱਤਵਪੂਰਨ ਦਿ੍ਰਸ਼ਾਂ ਦੀ ਸ਼ੂਟਿੰਗ ਕਰ ਰਹੇ ਹਾਂ। ਬਿੱਗ ਬੀ ਨੇ ਵੀ ਕੁੁਝ ਦਿਨ ਪਹਿਲਾਂ ਆਪਣੇ ਸੋਸ਼ਲ ਮੀਡੀਆ 'ਤੇ ਫਿਲਮ ਨਾਲ ਆਪਣੀ ਪਹਿਲੀ ਲੁਕ ਸ਼ੇਅਰ ਕੀਤੀ ਸੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ