Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਓਟੀਏ ਵੱਲੋਂ ਓਨਟਾਰੀਓ ਦੇ ਇਮੀਗ੍ਰੇਸ਼ਨ ਨੌਮਿਨੀ ਪ੍ਰੋਗਰਾਮ ਵਿੱਚ ਟਰੱਕਿੰਗ ਇੰਡਸਟਰੀ ਨੂੰ ਸ਼ਾਮਲ ਕੀਤੇ ਜਾਣ ਦਾ ਸਵਾਗਤ

April 15, 2019 09:16 AM

ਓਨਟਾਰੀਓ, 14 ਅਪਰੈਲ (ਪੋਸਟ ਬਿਊਰੋ) : ਓਨਟਾਰੀਓ ਦੇ ਇਮੀਗ੍ਰੇਸ਼ਨ ਨੌਮਿਨੀ ਪ੍ਰੋਗਰਾਮ ਵਿੱਚ ਟਰੱਕਿੰਗ ਇੰਡਸਟਰੀ ਨੂੰ ਸ਼ਾਮਲ ਕੀਤੇ ਜਾਣ ਦਾ ਓਨਟਾਰੀਓ ਟਰੱਕਿੰਗ ਐਸੋਸਿਏਸ਼ਨ (ਓਟੀਏ) ਵੱਲੋਂ ਸਵਾਗਤ ਕੀਤਾ ਗਿਆ ਹੈ। ਓਟੀਏ ਵੱਲੋਂ ਇਸ ਲਈ ਫੋਰਡ ਸਰਕਾਰ ਦੀ ਸਰਾਹਨਾ ਕੀਤੀ ਗਈ। ਫੋਰਡ ਸਰਕਾਰ ਵੱਲੋਂ ਇਸ ਨੂੰ ਡਿਮਾਂਡ ਵਾਲੀ ਸਕਿੱਲ ਸਟਰੀਮ ਦਾ ਦਰਜਾ ਦਿੱਤਾ ਗਿਆ ਹੈ।
2019 ਵਿੱਚ ਫੋਰਡ ਸਰਕਾਰ ਦੇ ਬਜਟ ਵਿੱਚ ਆਖਿਆ ਗਿਆ ਕਿ ਇੰਪਲਾਇਰ ਤੇ ਲੇਬਰ ਮਾਰਕਿਟ ਦੀਆਂ ਲੋੜਾਂ ਨੂੰ ਦਰਸਾਉਣ ਲਈ ਫੋਰਡ ਸਰਕਾਰ ਇੰਪਲਾਇਰ ਜੌਬ ਆਫਰ ਲਈ ਯੋਗ ਧੰਦਿਆਂ ਦਾ ਪਸਾਰ ਕਰਨਾ ਚਾਹੁੰਦੀ ਹੈ। ਇਸ ਦੇ ਮੱਦੇਨਜ਼ਰ ਹੀ ਇਨ-ਡਿਮਾਂਡ ਸਕਿੱਲਜ਼ ਸਟਰੀਮ ਵਿੱਚ ਟਰਾਂਸਪੋਰਟ ਟਰੱਕ ਡਰਾਈਵਰ ਤੇ ਨਿਜੀ ਸਪੋਰਟ ਵਰਕਰਾਂ ਨੂੰ ਸ਼ਾਮਲ ਕੀਤਾ ਗਿਆ ਹੈ।
ਇਸ ਤਬਦੀਲੀ ਨਾਲ ਓਨਟਾਰੀਓ ਦੀਆਂ ਟਰੱਕਿੰਗ ਕੰਪਨੀਆਂ ਦੀ ਹੁਣ ਵਿਦੇਸ਼ੀ ਲੇਬਰ ਸਰੋਤਾਂ ਤੱਕ ਪਹੁੰਚ ਹੋ ਸਕੇਗੀ। ਇਸ ਤੋਂ ਪਹਿਲਾਂ ਇਹ ਮਦਦ ਖੇਤੀਬਾੜੀ ਤੇ ਕੰਸਟ੍ਰਕਸ਼ਨ ਇੰਡਸਟਰੀਜ਼ ਤੱਕ ਹੀ ਸੀਮਤ ਸੀ। ਓਨਟਾਰੀਓ ਟਰੱਕਿੰਗ ਐਸੋਸਿਏਸ਼ਨ ਦੇ ਚੇਅਰਮੈਨ ਡੇਵਿਡ ਕੈਰਥ ਨੇ ਆਖਿਆ ਕਿ ਆਰਥਿਕ ਮੁਕਾਬਲੇਬਾਜ਼ੀ ਦੇ ਦੌਰ ਵਿੱਚ ਓਨਟਾਰੀਓ ਦੀ ਨਿਰਭਰਤਾ ਵਧੇਰੇ ਕਰਕੇ ਟਰੱਕਿੰਗ ਇੰਡਸਟਰੀ ਉੱਤੇ ਨਿਰਭਰ ਕਰਦੀ ਹੈ। ਇਸ ਪ੍ਰੋਗਰਾਮ ਨਾਲ ਹੁਣ ਟਰੱਕਿੰਗ ਕੰਪਨੀਆਂ ਆਪਣੀ ਲੋੜ ਮੁਤਾਬਕ ਹੁਨਰਮੰਦ ਲੋਕਾਂ ਨੂੰ ਭਰਤੀ ਕਰਕੇ ਆਪਣੀ ਵਰਕਫੋਰਸ ਵਿਚਲਾ ਖੱਪਾ ਪੁਰ ਕਰ ਸਕਣਗੀਆਂ।
ਇਸ ਪ੍ਰੋਗਰਾਮ ਤਹਿਤ ਡਰਾਈਵਰਾਂ ਨੂੰ ਓਨਟਾਰੀਓ ਦੇ ਐਂਟਰੀ ਲੈਵਲ ਟਰੇਨਿੰਗ ਪ੍ਰੋਗਰਾਮ ਰਾਹੀਂ ਲੰਘਣਾ ਹੋਵੇਗਾ ਤੇ ਫਿਰ ਉਸ ਤੋਂ ਬਾਅਦ ਉਨ੍ਹਾਂ ਨੂੰ ਆਪਣੇ ਇੰਪਲਾਇਰ ਕੋਲੋਂ ਉਸ ਦੀ ਲੋੜ ਮੁਤਾਬਕ ਟਰੇਨਿੰਗ ਲੈਣੀ ਹੋਵੇਗੀ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ