Welcome to Canadian Punjabi Post
Follow us on

25

April 2019
ਕੈਨੇਡਾ

ਫੈਡਰਲ ਪਾਰਲੀਮੈਂਟ ਵੱਲੋਂ ਅਪਰੈਲ ਨੂੰ ਸਿੱਖ ਹੈਰੀਟੇਜ ਮੰਥ ਕਰਾਰ

April 15, 2019 09:20 AM

ਓਟਾਵਾ ਪੋਸਟ ਬਿਉਰੋ: ਕੈਨੇਡਾ ਦੀ ਫੈਡਰਲ ਪਾਰਲੀਮੈਂਟ ਵੱਲੋਂ ਸਰੀ ਨਿਊਟਨ ਤੋਂ ਮੈਂਬਰ ਪਾਰਲੀਮੈਂਟ ਸੁਖ ਧਾਲੀਵਾਲ ਦੇ ਮਤੇ ਉੱਤੇ ਸਰਬ ਸੰਮਤੀ ਨਾਲ ਵੋਟ ਪਾਉਂਦੇ ਹੋਏ ਅਪਰੈਲ ਮਹੀਨੇ ਨੂੰ ਸਿੱਖ ਹੈਰੀਟੇਜ ਮੰਥ ਕਰਾਰ ਦਿੱਤਾ ਗਿਆ ਹੈ। ਸੁਖ ਧਾਲੀਵਾਲ ਨੇ ਇਹ ਮਤਾ 2017 ਵਿੱਚ ਪੇਸ਼ ਕੀਤਾ ਸੀ ਜੋ ਹਾਊਸ ਆਫ ਕਾਮਨਜ਼ ਅਤੇ ਸੀਨੇਟ ਵਿੱਚੋਂ ਪਾਸ ਹੋ ਚੁੱਕਾ ਹੈ। ਪਾਰਲੀਮੈਂਟ ਵਿੱਚ ਇਹ ਮਤੇ ਦੇ ਪਾਸ ਹੋਣ ਨਾਲ ਹਰ ਸਾਲ ਫੈਡਰਲ ਪੱਧਰ ਉੱਤੇ ਸਿੱਖ ਇਤਿਹਾਸ ਅਤੇ ਕੈਨੇਡਾ ਵਿੱਚ ਸਿੱਖ ਪ੍ਰਾਪਤੀਆਂ ਦਾ ਜਿ਼ਕਰ ਕਰਨ ਦਾ ਯੋਗ ਮਾਰਗ ਖੁੱਲ ਗਿਆ ਹੈ।

ਵਰਨਣਯੋਗ ਹੈ ਕਿ ਖਾਲਸਾ ਪੰਥ ਦੇ ਜਨਮ ਦਿਹਾੜੇ ਨਾਲ ਸਬੰਧਿਤ ਇਸ ਪੱਵਿਤਰ ਮਹੀਨੇ ਨੂੰ ਉਂਟੇਰੀਓ, ਮੈਨੀਟੋਬਾ ਅਤੇ ਬ੍ਰਿਟਿਸ਼ ਕੋਲੰਬੀਆ ਵਿੱਚ ਪਹਿਲਾਂ ਹੀ ਸਿੱਖ ਹੈਰੀਟੇਜ ਮੰਥ ਵਜੋਂ ਮਨਾਇਆ ਜਾਂਦਾ ਹੈ। ਸਿਟੀ ਆਫ ਬਰੈਂਪਟਨ ਵੱਲੋਂ ਵੀ ਅਪਰੈਲ ਮਹੀਨੇ ਨੂੰ ਇਹ ਦਰਜ਼ਾ ਦਿੱਤਾ ਜਾ ਚੁੱਕਾ ਹੈ।

Have something to say? Post your comment
ਹੋਰ ਕੈਨੇਡਾ ਖ਼ਬਰਾਂ
ਪੀਈਆਈ ਦੇ ਵੋਟਰਾਂ ਨੇ ਪੀਸੀ ਪਾਰਟੀ ਦੇ ਹੱਕ ਵਿੱਚ ਦਿੱਤਾ ਫਤਵਾ
ਪ੍ਰੋਵਿੰਸ਼ੀਅਲ ਚੋਣ ਦ੍ਰਿਸ਼ : ਪ੍ਰਿੰਸ ਐਡਵਰਡ ਆਈਲੈਂਡ ਵਿੱਚ ਵਿਰੋਧੀਆਂ ਦੇ ਮੁਕਾਬਲੇ ਅੱਗੇ ਚੱਲ ਰਹੇ ਹਨ ਟੋਰੀਜ਼
ਐਨਡੀਪੀ ਆਗੂ ਜਗਮੀਤ ਸਿੰਘ ਨੇ ਆਪਣੀ ਕਿਤਾਬ ਰਾਹੀਂ ਸਾਂਝੇ ਕੀਤੇ ਜਿ਼ੰਦਗੀ ਦੇ ਕਈ “ਕੌੜੇ ਖੱਟੇ” ਤਜ਼ਰਬੇ
ਫੋਰਡ ਸਰਕਾਰ ਵੱਲੋਂ ਅੱਧੇ ਹਾਈ ਸਕੂਲ ਟੀਚਰਜ਼ ਨੂੰ ਸਰਪਲਸ ਹੋਣ ਸਬੰਧੀ ਦਿੱਤੇ ਗਏ ਨੋਟਿਸ
ਬੁਲਿੰਗ ਕਾਰਨ ਹੀ 9 ਸਾਲਾ ਸੀਰੀਆਈ ਰਫਿਊਜੀ ਬੱਚੀ ਨੇ ਕੀਤੀ ਸੀ ਖੁਦਕੁਸ਼ੀ?
ਟਰੂਡੋ ਨੇ ਯੂਕਰੇਨ ਦੇ ਰਾਸ਼ਟਰਪਤੀ ਬਣਨ ਜਾ ਰਹੇ ਵੋਲੋਦੀਮੀਰ ਜੈ਼ਲੈਂਸਕੀ ਨੂੰ ਦਿੱਤੀ ਵਧਾਈ
ਟੋਰਾਂਟੋ ਪਬਲਿਕ ਹੈਲਥ ਦੇ ਫੰਡਾਂ ਵਿੱਚ ਭਾਰੀ ਕਟੌਤੀ ਕਰੇਗੀ ਫੋਰਡ ਸਰਕਾਰ
ਟਰੂਡੋ ਨੇ ਸੁਪਰੀਮ ਕੋਰਟ ਦੇ ਅਗਲੇ ਚੀਫ ਜਸਟਿਸ ਦੀ ਭਾਲ ਕੀਤੀ ਸੁ਼ਰੂ
ਨੌਰਥ ਯੌਰਕ ਦੇ ਘਰ ਉੱਤੇ ਦੋ ਮਸ਼ਕੂਕਾਂ ਨੇ ਚਲਾਈਆਂ ਗੋਲੀਆਂ, ਇੱਕ ਵਿਅਕਤੀ ਗੰਭੀਰ ਜ਼ਖ਼ਮੀ
ਨਿਊਫਾਊਂਡਲੈਂਡ ਦੇ ਪ੍ਰੀਮੀਅਰ ਨੇ 16 ਮਈ ਨੂੰ ਪ੍ਰੋਵਿੰਸ਼ੀਅਲ ਚੋਣਾਂ ਕਰਵਾਉਣ ਦਾ ਕੀਤਾ ਐਲਾਨ