Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਸਾਬਕਾ ਅਕਾਲੀ ਵਿਧਾਇਕ ਦੇ ਮੁੰਡੇ ਸਣੇ ਤਿੰਨਾਂ ਉੱਤੇ ਪੰਚਾਇਤੀ ਜ਼ਮੀਨ ਹੜੱਪਣ ਦਾ ਕੇਸ ਦਰਜ

April 15, 2019 09:50 AM

ਮਾਨਸਾ, 14 ਅਪ੍ਰੈਲ (ਪੋਸਟ ਬਿਊਰੋ)- ਇਸ ਜਿ਼ਲੇ ਦੇ ਪ੍ਰਮੁੱਖ ਪਿੰਡ ਦਾਤੇਵਾਸ ਵਿੱਚ ਪੰਚਾਇਤੀ ਜ਼ਮੀਨ ਹੜੱਪਣ ਦੇ ਦੋਸ਼ ਵਿੱਚ ਥਾਣਾ ਸਦਰ ਬੁਢਲਾਡਾ ਵਿਖੇ ਸਾਬਕਾ ਅਕਾਲੀ ਵਿਧਾਇਕ ਦੇ ਪੁੱਤਰ ਸਣੇ ਤਿੰਨ ਜਣਿਆਂ ਉੱਤੇ ਕੇਸ ਦਰਜ ਕੀਤਾ ਗਿਆ ਹੈ, ਜਿਸ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਚੱਕਬੰਦੀ ਅਤੇ ਪੁਨਰਵਾਸ ਵਿਭਾਗ ਨੇ ਸਾਲ 1996 ਵਿੱਚ ਪੰਚਾਇਤੀ ਜ਼ਮੀਨ ਦਾ ਫੈਸਲਾ ਗੁਰਦੇਵ ਸਿੰਘ ਪਿੰਡ ਦਾਤੇਵਾਸ ਦੇ ਹੱਕ ਵਿੱਚ ਕਰ ਦਿੱਤਾ ਸੀ, ਜਿਸ ਦਾ ਉਸ ਨੇ ਮਾਲ ਵਿਭਾਗ ਤੋਂ ਇੰਤਕਾਲ ਵੀ ਕਰਵਾ ਲਿਆ। ਇਸ ਬਾਰੇ ਦਾਤੇਵਾਸ ਦੀ ਪੰਚਾਇਤ ਨੇ ਸਾਲ 2006 ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ, ਪਰ ਓਦੋਂ ਦੇ ਸਰਪੰਚ ਕਰਨੈਲ ਸਿੰਘ ਨੇ 9 ਸਤੰਬਰ 2011 ਨੂੰ ਬਿਨਾਂ ਵਜ੍ਹਾ ਕੇਸ ਵਾਪਸ ਲੈਣ ਦੇ ਲਈ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕਰ ਕੇ ਰਿੱਟ ਵਾਪਸ ਲੈ ਲਈ, ਪਰ ਹਾਈ ਕੋਰਟ ੇ ਮਿਲੀਭੁਗਤ ਦੇ ਸ਼ੱਕ ਹੇਠ ਡਿਪਟੀ ਕਮਿਸ਼ਨਰ ਮਾਨਸਾ ਨੂੰ ਇਸ ਕੇਸ ਦੀ ਪੜਤਾਲ ਕਰ ਕੇ ਰਿਪੋਰਟ ਦੇਣ ਦੇ ਹੁਕਮ ਜਾਰੀ ਕਰ ਦਿੱਤੇ ਸਨ। ਡੀ ਸੀ ਦਫਤਰ ਨੇ ਕੇਸ ਫਿਰ ਚਾਲੂ ਕਰਾਉਣ ਲਈ ਪੈਰਵੀ ਕਰਨ ਦੇ ਅਧਿਕਾਰ ਪੰਚ ਬਿਕਰਮਜੀਤ ਸਿੰਘ ਨੂੰ ਦਿੱਤੇ, ਪਰ ਉਸ ਨੇ ਪੈਰਵੀ ਨਹੀਂ ਕੀਤੀ। ਇਸ ਬਾਰੇ ਡੀ ਸੀ ਮਾਨਸਾ ਦੀ ਪੜਤਾਲ ਰਿਪੋਰਟ ਅਨੁਸਾਰ ਗੁਰਦੇਵ ਸਿੰਘ ਪੁੱਤਰ ਹਰੀ ਸਿੰਘ, ਕਰਨੈਲ ਸਿੰਘ ਸਾਬਕਾ ਸਰਪੰਚ ਪਿੰਡ ਦਾਤੇਵਾਸ ਅਤੇ ਬਿਕਰਮਜੀਤ ਸਿੰਘ ਪੁੱਤਰ ਹਰਬੰਤ ਸਿੰਘ ਦਾਤੇਵਾਸ ਸਾਬਕਾ ਵਿਧਾਇਕ ਪਿੰਡ ਦਾਤੇਵਾਸ ਨੂੰ ਦੋਸ਼ੀ ਪਾਇਆ ਗਿਆ। ਪੜਤਾਲ ਰਿਪੋਰਟ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪੇਸ਼ ਕੀਤੀ ਅਤੇ ਇਸ ਦੇ ਬਾਅਦ ਪਟੀਸ਼ਨ 'ਤੇ ਦੁਬਾਰਾ ਕਾਰਵਾਈ ਸ਼ੁਰੂ ਹੋਈ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ