Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਰਾਫੇਲ ਜਹਾਜ਼ ਕਾਰਨ ਮੋਦੀ ਸਰਕਾਰ ਨੂੰ ਹੀ ਨਹੀਂ ਛੱਤੀਗੜ੍ਹ ਦੇ ਇਕ ਪਿੰਡ ਨੂੰ ਵੀ ਹੋ ਰਹੀ ਵੱਡੀ ਪ੍ਰੇਸ਼ਾਨੀ...!

April 15, 2019 06:20 PM

ਨਵੀਂ ਦਿੱਲੀ, 15 ਅਪ੍ਰੈਲ (ਪੋਸਟ ਬਿਊਰੋ): ਰਾਫੇਲ ਲੜਾਕੂ ਜਹਾਜ਼ ਸੌਦਾ ਸਿਰਫ ਕੇਂਦਰ ਸਰਕਾਰ ਲਈ ਹੀ ਨਹੀਂ, ਸਗੋਂ ਛੱਤੀਗੜ੍ਹ ਦੇ ਇੱਕ ਪਿੰਡ ਲਈ ਵੀ ਪ੍ਰੇਸ਼ਾਨੀ ਦਾ ਸਬੱਬ ਬਣ ਗਿਆ ਹੈ। ਰਾਫੇਲ ਲੜਾਕੂ ਜਹਾਜ਼ ਨੂੰ ਲੈਕੇ ਕਾਂਗਰਸ ਲਗਾਤਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਬੀਜੇਪੀ ਸਰਕਾਰ `ਤੇੇ ਹਮਲਾਵਰ ਹੈ। ਰਾਫੇਲ ਲੜਾਕੂ ਜਹਾਜ਼ ਸੌਦਾ ਕੇਵਲ ਕੇਂਦਰ ਸਰਕਾਰ ਲਈ ਹੀ ਨਹੀਂ , ਸਗੋਂ ਛੱਤੀਗੜ੍ਹ ਦੇ ਇਕ ਪਿੰਡ ਲਈ ਵੀ ਪ੍ਰੇਸ਼ਾਨੀ ਦਾ ਸਬੱਬ ਬਣ ਗਿਆ ਹੈ। ਇਸ ਸੌਦੇ ਦੇ ਵਿਵਾਦਾਂ `ਚ ਘਿਰੇ ਹੋਣ ਕਾਰਨ ਛੱਤੀਗੜ੍ਹ ਨੂੰ ਮਜ਼ਾਕ ਦਾ ਪਾਤਰ ਬਣਨਾ ਪੈ ਰਿਹਾ ਹੈ। ਦਰਅਸਲ ਛੱਤੀਗੜ੍ਹ ਦੇ ਮਹਾਸਮੁੰਦ ਚੋਣ ਖੇਤਰ `ਚ ਇਕ ਛੋਟਾ ਜਿਹਾ ਪਿੰਡ ਹੈ। ਜਿਸਦਾ ਨਾਮ ਰਾਫੇਲ ਹੈ। ਇਸ ਪਿੰਡ `ਚ ਕਰੀਬ 2000 ਪਰਿਵਾਰ ਰਹਿੰਦੇ ਹਨ। ਪਿੰਡ ਦੇ ਇਕ 83 ਸਾਲ ਦੇ ਧਰਮ ਸਿੰਘ ਨੇ ਕਿਹਾ, ਹੋਰ ਪਿੰਡਾਂ ਦੇ ਲੋਕ ਸਾਡਾ ਮਜ਼ਾਕ ਉਡਉਂਦੇ ਹਨ। ਉਹ ਕਹਿੰਦੇ ਹਨ ਕਿ ਜੇਕਰ ਕਾਂਗਰਸ ਸੱਤਾ `ਚ ਆਈ ਤਾਂ ਸਾਡੀ ਜਾਂਚ ਹੋਵੇਗੀ। ਅਸੀਂ ਪਿੰਡ ਦਾ ਨਾਮ ਬਦਲਣ ਲਈ ਮੁੱਖਮੰਤਰੀ ਦਫ਼ਤਰ ਬੇਨਤੀ ਵੀ ਕਰਨ ਗਏ ਸੀ ਪਰ ਅਸੀਂ ਉਨ੍ਹਾਂ ਨੂੰ ਮਿਲ ਨਹੀਂ ਸਕੇ।
ਉਨ੍ਹਾਂ ਨੇ ਕਿਹਾ, ਰਾਫੇਲ ਵਿਵਾਦ ਕਾਰਨ ਇਹ ਨਾਮ ਸਿਰਫ ਨਕਾਰਾਤਮਕ ਧਿਆਨ ਖਿਚਦਾ ਹੈ, ਪਰ ਸਾਡੇ ਪਿੰਡ ਦੀ ਕੋਈ ਪ੍ਰਵਾਹ ਨਹੀਂ ਕਰਦਾ। ਰਾਜ ਦੇ ਬਾਹਰ ਤਾਂ ਜਿਆਦਾਤਰ ਲੋਕਾਂ ਨੂੰ ਪਿੰਡ ਦੇ ਬਾਰੇ ਪਤਾ ਵੀ ਨਹੀਂ ਹੈ। ਉਨ੍ਹਾਂ ਨੇ ਦੱਸਿਆ ਕਿ ਪਿੰਡ `ਚ ਪੀਣ ਵਾਲਾ ਪਾਣੀ ਅਤੇ ਸਫਾਈ ਵਰਗੀਆਂ ਬੁਨਿਆਦੀ ਸੁਵਿਧਾਵਾਂ ਵੀ ਨਹੀਂ ਹਨ। ਖੇਤੀ ਮੀਂਹ `ਤੇ ਆਧਾਰਿਤ ਹੈ, ਕਿਉਂਕਿ ਇੱਥੇ ਸਿੰਚਾਈ ਦੀ ਕੋਈ ਸਹੂਲਤ ਨਹੀਂ ਹੈ। ਧਰਮ ਸਿੰਘ ਨੂੰ ਇਸ ਗੱਲ ਦੀ ਕੋਈ ਜਾਣਕਾਰੀ ਨਹੀਂ ਹੈ ਕਿ ਪਿੰਡ ਦਾ ਨਾਮ ਰਾਫੇਲ ਕਿਉਂ ਰੱਖਿਆ ਗਿਆ ਅਤੇ ਇਸਦਾ ਕੀ ਮਤਲੱਬ ਹੈ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼